ਜ਼ਾਅਲੀ ਦਸਤਾਵੇਜਾਂ ਸਹਾਰੇ ਬੈਂਕ ਮੈਨੇਜਰ ਨੇ 6 ਖਾਤਾਧਾਰਕਾਂ ਦੇ 80 ਲੱਖ ਉਡਾਏ
ਨੌਕਰੀ ਛੱਡ ਜਾਣ ਤੋਂ ਬਾਅਦ ਹੋਇਆ ਖੁਲਾਸਾ, ਮਾਮਲਾ ਦਰਜ਼ | Fraud
ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਕ ਨਿੱਜੀ ਬੈਂਕ ਦੇ ਮੈਨੇਜਰ ਨੇ ਆਪਣੇ ਅਹੁਦੇ ਤੇ ਇੰਟਰਨੈੱਟ ਟੈਕਨੌਲਜੀ ਦੀ ਦੁਰਵਰਤੋਂ ਕਰਦਿਆਂ ਜ਼ਾਅਲੀ ਦਸਤਾਵੇਜ ਤਿਆ ਕਰਕੇ 6 ਖਾਤਾਧਾਰਕਾਂ ਨੂੰ ਲੱਖਾਂ ਰੁਪਏ ਦਾ ਚੂਨਾ ਲਗਾ ਦਿੱਤਾ ਅਤੇ ਵਾਰਦਾਤ ਨੂੰ ਅੰਜ਼ਾਮ...
Visa Fraud: ਨਾ ਸਟੱਡੀ ਵੀਜਾ ਲਗਵਾਇਆ ਨਾ ਰਕਮ ਮੋੜੀ, ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਪੁਲਿਸ ਨੇ ਇੱਕ ਮਹਿਲਾ ਦੇ ਬਿਆਨਾਂ ’ਤੇ ਦੂਜੀ ਮਹਿਲਾ ਖਿਲਾਫ਼ ਛੇ ਮਹੀਨਿਆਂ ਦੀ ਪੜਤਾਲ ਤੋਂ ਬਾਅਦ ਅਮਾਨਤ ’ਚ ਖਿਆਨਤ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ਼ ਕੀਤਾ ਹੈ। ਮਾਮਲੇ ’ਚ ਮੁੱਦਈ ਦੇ ਬਿਆਨਾਂ ਮੁਤਾਬਕ ਉਸ ਨਾਲ ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਧੋਖਾਧੜੀ ...
ਸਟੱਡੀ ਵੀਜਾ ਲਗਾਉਣ ਦੇ ਨਾਂਅ ’ਤੇ ਹੇਰਾਫੇਰੀ ਦੇ ਦੋਸ਼ ’ਚ ਇਮੀਗ੍ਰੇਸ਼ਨ ਸੰਚਾਲਕ ਖਿਲਾਫ ਪਰਚਾ
(ਮੇਵਾ ਸਿੰਘ) ਅਬੋਹਰ। ਅਬੋਹਰ ਵਿਚ ਥਾਣਾ ਸਿਟੀ-1 ਦੀ ਪੁਲਿਸ ਵੱਲੋਂ ਵਿਦੇਸ ਭੇਜਣ ਦੇ ਨਾਂਅ ’ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਵਿੱਚ ਫਾਸਟ-ਵੇ ਇਮੀਗਰੇਸ਼ਨ ਦੇ ਸੰਚਾਲਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਕਤ ਸੰਚਾਲਕ ਖਿਲਾਫ ਇਹ...
ਪਲਾਟ ਖਰੀਦਣ ਤੋਂ ਪਹਿਲਾਂ ਚੰਗੀ ਤਰ੍ਹਾਂ ਜਾਂਚ ਕਰੋ, ਛੋਟੀ ਜਿਹੀ ਚੂਕ ਪੈ ਸਕਦੀ ਹੈ ਮਹਿੰਗੀ
ਪਲਾਟ ਦਾ ਨਕਲੀ ਇਕਰਨਾਮਾ ਬਣਾ ਕੇ ਮਾਰੀ 21 ਲੱਖ ਰੁਪਏ ਦੀ ਠੱਗੀ
(ਸੱਚ ਕਹੂੰ ਨਿਊਜ਼) ਲੁਧਿਆਣਾ। Fake Papers Of Plot ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਜ਼ਾਅਲੀ ਇਕਰਾਰਨਾਮੇ ਸਹਾਰੇ 21 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿੱਚ 9 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ...
ਮੁੰਬਈ ਕਰਾਈਮ ਬਰਾਂਚ ਦਾ ਐਸਪੀ ਦੱਸ ਕੇ ਨੌਸਰਬਾਜ਼ ਨੇ 12 ਲੱਖ ਦੀ ਕੀਤੀ ਧੋਖਾਧੜੀ
ਮਲੇਸ਼ੀਆ ’ਚ ਨਸ਼ੀਲਾ ਪਦਾਰਥ ਤੇ ਚਾਰ ਪਾਕਿਸਤਾਨੀ ਪਾਸਪੋਰਟ ਭੇਜੇ ਜਾਣ ਦਾ ਡਰਾਵਾ ਦੇ ਕੇ ਹਾਸਿਲ ਕੀਤੀ ਰਕਮ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਇੱਕ ਨੌਸਰਬਾਜ਼ ਨੇ ਖੁਦ ਨੂੰ ਮੁੰਬਈ ਕ੍ਰਾਈਮ ਬਰਾਂਚ ਦਾ ਐਸਪੀ ਦੱਸ ਕੇ ਲੁਧਿਆਣਾ ਦੇ ਇੱਕ ਵਿਅਕਤੀ ਨਾਲ 12 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਕੀਤੀ ਹੈ। ਮਾਮਲੇ ਵਿੱਚ ਪੜ...
ਲਿੰਕ ’ਤੇ ਕਲਿੱਕ ਕਰਨਾ ਪਿਆ ਮਹਿੰਗਾ: ਖਾਤੇ ’ਚੋਂ ਕੱਟੇ ਗਏ ਪੌਣੇ 6 ਲੱਖ ਰੁਪਏ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਪਾਰਕ ਰਾਜਧਾਨੀ ਦੇ ਇੱਕ ਵਿਅਕਤੀ ਨੂੰ ਅਣਜਾਣ ਨੰਬਰ ਤੋਂ ਆਏ ਫੋਨ ਤੋਂ ਬਾਅਦ ਪ੍ਰਾਪਤ ਹੋਏ ਲਿੰਕ ’ਤੇ ਕਲਿੱਕ ਕਰਨਾ ਮਹਿੰਗਾ ਪੈ ਗਿਆ। ਨਤੀਜੇ ਵਜੋਂ ਵਿਅਕਤੀ ਦੇ ਬੈਂਕ ਖਾਤੇ ਵਿੱਚੋਂ ਪੌਣੇ 6 ਲੱਖ ਰੁਪਏ ਗਾਇਬ ਹੋ ਗਏ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਅਣਜਾਣ ਫੋਨਕਰਤਾ ਖਿਲ...
Axis Bank Customer Care: ਸਾਵਧਾਨੀ ! ਕਿਤੇ ਤੁਸੀਂ ਵੀ ਨਾ ਹੋ ਜਾਇਓ ਠੱਗੀ ਦਾ ਸ਼ਿਕਾਰ…
Axis Bank Customer Care: ਸਰਸਾ (ਸੱਚ ਕਹੂੰ ਨਿਊਜ਼)। ਅੱਜ ਦੇ ਤਕਨੀਕੀ ਯੁੱਗ ’ਚ ਰੋਜ਼ਾਨਾ ਹੀ ਕੋਈ ਨਾ ਕੋਈ ਠੱਗੀ ਦਾ ਸ਼ਿਕਾਰ ਹੋ ਰਿਹਾ ਹੈ। ਰੋਜ਼ਾਨਾ ਹੀ ਨਿੱਤ ਨਵੀਂ ਖ਼ਬਰ ਠੱਗੀ ਸਬੰਧੀ ਹੀ ਪੜ੍ਹਨ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਦਾ ਹੀ ਪ੍ਰੀਤ ਨਗਰ ਸਰਸਾ ਤੋਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੱ...
Fraud alert: ਇੰਸਟਾਗ੍ਰਾਮ ’ਤੇ ਦੋਸਤੀ ਕਰਨ ਪਿੱਛੋਂ ਵਿਆਹ ਦਾ ਝਾਂਸਾ ਦੇ ਕੇ ਹਾਸਲ ਕੀਤੇ 58 ਲੱਖ
ਪੈਸੇ ਲੈ ਕੇ ਆਪਣੇ ਦੋਸਤ ਸਣੇ ਰਫ਼ੂ- ਚੱਕਰ ਹੋਏ ਨੌਜਵਾਨ ਖਿਲਾਫ਼ ਮਾਮਲਾ ਦਰਜ਼ | Fraud alert
Fraud alert: ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਪੁਲਿਸ ਨੇ ਇੱਕ ਲੜਕੀ ਦੀ ਸ਼ਿਕਾਇਤ ’ਤੇ ਪੜਤਾਲ ਉਪਰੰਤ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਲੜਕੀ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਇੱਕ ਨੌਜਵਾਨ ਵੱ...
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਧੋਖਾਧੜੀ
(ਮਨੋਜ ਗੋਇਲ) ਘੱਗਾ। ਨੇੜਲੇ ਪਿੰਡ ਕਲਵਾਨੂੰ ਦੇ ਇੱਕ ਵਿਅਕਤੀ ਤੋਂ ਵਿਦੇਸ਼ ਭੇਜਣ ਦੇ ਨਾਂਅ ’ਤੇ 4 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਉਸ ਨੇ ਥਾਣਾ ਘੱਗਾ ਵਿਖੇ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕਰਵਾਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਦੀਸ਼ ਗਿਰ ਪੁੱਤਰ ਅੰਮ੍ਰਿਤ ਗਿਰ ਵਾਸੀ ...
ਨਗਰ ਕੌਂਸਲ ਦਾ ਜੇਈ ਰਿਸ਼ਵਤ ਲੈਂਦਾ ਕਾਬੂ, ਛੇ ਜਣਿਆਂ ਖਿਲਾਫ਼ ਪਰਚਾ
(ਸੁਖਜੀਤ ਮਾਨ) ਮਾਨਸਾ। ਪੰਜਾਬ ਵਿਜੀਲੈਂਸ ਬਿਊਰੋ ਟੀਮ ਨੇ ਬੀਤੀ ਰਾਤ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ ਜੇਈ ਜਤਿੰਦਰ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਰਿਸ਼ਵਤ ਮਾਮਲੇ ’ਚ ਵਿਜੀਲੈਂਸ ਨੇ ਨਗਰ ਕੌਂਸਲ ਦੇ 6 ਜਣਿਆਂ ਖਿਲਾਫ ਮਾਮਲਾ ਦਰਜ਼ ਕੀਤਾ ਹੈ ਜੋ ਰਿਸ਼ਵਤ ਮੰਗਦ...