ਬਲਾਕ ਜੰਗਲਾਤ ਅਫਸਰ ਤੇ ਦਰੋਗਾ 70 ਹਜ਼ਾਰ ਦੀ ਵੱਢੀ ਲੈਣ ਦੇ ਦੋਸ਼ ’ਚ ਗ੍ਰਿਫਤਾਰ
(ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। (Bribe) ਇਸ ਸਬੰਧੀ ਜਾਣਕਾਰੀ ਦ...
Loan ਦਿਵਾਉਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦਾ ਦੋਸ਼, ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਵੱਲੋਂ ਲੋਨ (Loan) ਦਿਵਾਉਣ ਦੇ ਬਹਾਨੇ ਇੱਕ ਮਹਿਲਾ ਨਾਲ ਕਥਿੱਤ ਧੋਖਾਧੜੀ ਕਰਨ ਦੇ ਦੋਸ਼ ’ਚ ਇੱਕ ਵਿਅਕਤੀ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ’ਚ ਸੰਗੀਤਾ ਦੇਵੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਉਰਫ਼ ਅੰਮੂ ਵੱਲੋਂ ਉਸਨ...
ਫਾਇਰ ਅਫਸਰ ਨੂੰ 12500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗ੍ਰਿਫਤਾਰ
ਮਲੇਰਕੋਟਲਾ, (ਗੁਰਤੇਜ ਜੋਸੀ)। ਵਿਜੀਲੈਂਸ ਬਿਊਰੋ ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਜਗਤਪਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਸੰਗਰੂਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਨੇ ਲਵਲੀ ਪੁੱਤਰ ਪ੍ਰੀਤਮ ਸਿੰਘ ਵਾਸੀ ਕਾਤਰੋਂ ਰੋਡ ਸ਼ੇਰਪੁਰ ਕੋਲੋਂ 12500 ਰੁਪਏ ਦ...
ਪੀਐਸਪੀਸੀਐਲ ਦਾ ਐਸਡੀਓ ਤੇ ਆਰ.ਏ. ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ
(ਗੁਰਪ੍ਰੀਤ ਸਿੰਘ /ਨਰੇਸ਼ ਕੁਮਾਰ) ਸੰਗਰੂਰ। ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਪੀਐਸਪੀਸੀਐਲ ਦਫਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ’ਚ ਤਾਇਨਾਤ ਸਬ ਡਵੀਜ਼ਨਲ ਅਫਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁ...
ਖੁਦ ਨੂੰ ਬੈਂਕ ਮੁਲਾਜ਼ਮ ਦੱਸਣ ਵਾਲਿਆਂ ਨੇ ਕਾਰੋਬਾਰੀ ਨੂੰ ਲਾਇਆ ਸਵਾ 4 ਕਰੋੜ ਦਾ ਚੂਨਾ
ਪੜਤਾਲ ਤੋਂ ਬਾਅਦ ਪੁਲਿਸ ਨੇ ਪੀੜਤ ਦੀ ਸ਼ਿਕਾਇਤ ’ਤੇ 7 ਜਣਿਆਂ ਖਿਲਾਫ਼ ਮਾਮਲਾ ਕੀਤਾ ਦਰਜ਼ | Fraud
ਲੁਧਿਆਣਾ (ਜਸਵੀਰ ਸਿੰਘ ਗਹਿਲ)। ਖੁਦ ਨੂੰ ਇੱਕ ਨਿੱਜੀ ਬੈਂਕ ਦੇ ਮੁਲਾਜ਼ਮ ਦੱਸਣ ਵਾਲਿਆਂ ਨੇ ਵਪਾਰਕ ਰਾਜਧਾਨੀ ਦੇ ਇੱਕ ਕਾਰੋਬਾਰੀ ਨੂੰ ਸਵਾ 4 ਕਰੋੜ ਰੁਪਏ ਤੋਂ ਜ਼ਿਆਦਾ ਦਾ ਰਗੜਾ ਲਗਾ ਦਿੱਤਾ। ਇਸ ਸਬੰਧੀ ਮਿਲੀ ਸ਼...
ਅਦਾਲਤ ’ਚ ਆਤਮ ਸਮਰਪਣ ਕੀਤੇ ਜਾਣ ਤੋਂ ਬਾਅਦ ਵਪਾਰੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਕਥਿਤ ਝੋਨਾ ਘੁਟਾਲੇ ਵਿੱਚ ਨਾਮਜ਼ਦ ਵਪਾਰੀ ਦਾ ਅਦਾਲਤ ਨੇ ਵਿਜੀਲੈਂਸ ਨੂੰ 3 ਦਿਨਾਂ ਦਾ ਦਿੱਤਾ ਪੁਲਿਸ ਰਿਮਾਂਡ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਕਥਿਤ ਝੋਨਾ ਘੁਟਾਲੇ ਮਾਮਲੇ ’ਚ ਨਾਮਜ਼ਦ ਆਪਣੀ ਗਿ੍ਰਫ਼ਤਾਰੀ ਤੋਂ ਬਚ ਰਹੇ ਇੱਕ ਹੋਰ ਵਪਾਰੀ ਵੱਲੋਂ ਆਤਮ ਸਮਰਪਣ ਕਰ ਦਿੱਤਾ ਗਿਆ ਹੈ ਜਿਸ ਨੂੰ ਵਿਜੀਲੈਂਸ ਨੇ ਗਿ੍ਰਫ਼ਤਾਰ...
ਪੁਲਿਸ ਦੀ ਵੱਡੀ ਕਾਰਵਾਈ, ਡੇਢ ਦਰਜ਼ਨ ਦੇ ਕਰੀਬ ਟੈਲੀਕਾਮ ਮਾਲਕਾਂ ’ਤੇ ਮਾਮਲੇ ਦਰਜ਼
ਦਸਤਾਵੇਜਾਂ ਨਾਲ ਛੇੜਛਾੜ ਕਰਕੇ ਇੱਕ ਫੋਟੋ ’ਤੇ ਜਾਰੀ ਕੀਤੇ ਇੱਕ ਤੋਂ ਵੱਧ ਸਿੰਮ ਕਾਰਡ | Fraud
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕੰਪਨੀ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਸ਼ਹਿਰ ਦੇ 17 ਟੈਲੀਕਾਮ ਮਾਲਕਾਂ ’ਤੇ ਮਾਮਲੇ ਦਰਜ਼ ਕੀਤੇ ਹਨ। ਜਿੰਨਾਂ ਵੱਲੋਂ ਦਸਤਾਵੇਜਾਂ ਨਾਲ...
ਪਟਵਾਰੀ ਦਾ ਡਰਾਈਵਰ ਪਾ ਰਿਹਾ ਸੀ ਰਿਸ਼ਵਤ ਦਾ ‘ਗੇਅਰ’ ਵਿਜੀਲੈਂਸ ਨੇ ਲਿਆ ਘੇਰ
ਮਾਲ ਹਲਕਾ ਜੋਧਪੁਰ ਪਾਖਰ ਦੇ ਪਟਵਾਰੀ ਦਾ ਸਹਾਇਕ/ਡਰਾਈਵਰ ਰਿਸ਼ਵਤ ਦੀ ਮੰਗ ਕਰਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ
(ਸੁਖਜੀਤ ਮਾਨ) ਬਠਿੰਡਾ। ਵਿਜੀਲੈਂਸ ਬਿਉਰੋ ਪੰਜਾਬ ਦੀ ਬਠਿੰਡਾ ਟੀਮ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਐਂਟੀ ਕੁਰੱਪਸ਼ਨ ਹੈਲਪਲਾਈਨ 'ਤੇ ਪ੍ਰਾਪਤ ਸ਼ਿਕਾਇਤ ਦੇ ਆਧਾਰ ਤੇ ਮਾਲ ਹਲਕਾ ਜੋਧਪੁਰ ਪਾਖਰ ਜਿਲ੍ਹਾ ...
ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ
ਫਿਰੋਜ਼ਪੁਰ (ਸਤਪਾਲ ਥਿੰਦ)। ਪੰਜਾਬ (Ferozpur News) ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹ...
Fraud alert: ਇੰਸਟਾਗ੍ਰਾਮ ’ਤੇ ਦੋਸਤੀ ਕਰਨ ਪਿੱਛੋਂ ਵਿਆਹ ਦਾ ਝਾਂਸਾ ਦੇ ਕੇ ਹਾਸਲ ਕੀਤੇ 58 ਲੱਖ
ਪੈਸੇ ਲੈ ਕੇ ਆਪਣੇ ਦੋਸਤ ਸਣੇ ਰਫ਼ੂ- ਚੱਕਰ ਹੋਏ ਨੌਜਵਾਨ ਖਿਲਾਫ਼ ਮਾਮਲਾ ਦਰਜ਼ | Fraud alert
Fraud alert: ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਪੁਲਿਸ ਨੇ ਇੱਕ ਲੜਕੀ ਦੀ ਸ਼ਿਕਾਇਤ ’ਤੇ ਪੜਤਾਲ ਉਪਰੰਤ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਲੜਕੀ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਇੱਕ ਨੌਜਵਾਨ ਵੱ...