WhatsApp Fraud : Whatsapp Users ਲਈ ਸਰਕਾਰ ਦੀ ਵੱਡੀ ਚੇਤਾਵਨੀ, ਗਲਤੀ ਨਾਲ ਵੀ ਨਾ ਚੁੱਕੋ ਇਨ੍ਹਾਂ ਨੰਬਰਾਂ ਤੋਂ ਆਈ ਕਾਲ
ਜੇਕਰ ਤੁਸੀਂ ਵੀ ਵਹਾਟਸਐੱਪ ਦੀ ਵਰਤੋਂ ਕਰਦੇ ਹੋ ਤਾਂ ਇਹ ਜਾਣਕਾਰੀ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ, ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਨੇ ਇਹ ਉਪਭੋਗਤਾਵਾਂ ਲਈ ਇੱਕ ਮਹੱਤਵਪੂਰਨ ਸੂਚਨਾ ਤੇ ਚੇਤਾਵਨੀ ਜਾਰੀ ਕੀਤੀ ਹੈ, ਦਰਅਸਲ ਸਾਈਬਰ ਅਪਰਾਧ ਕਰਨ ਵਾਲੇ ਲੋਕ ਵਟਸਐਪ ਜਰੀਏ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ...
ਜ਼ਮਾਨਤ ਅਰਜ਼ੀ ਖਾਰਜ ਹੋਣ ’ਤੇ ਪਟਵਾਰੀ ਨੇ ਵਿਜੀਲੈਂਸ ਅੱਗੇ ਕੀਤਾ ਆਤਮ ਸਮਰਪਣ
ਮਾਮਲਾ: ਪਿਤਾ ਦੀ ਜਾਇਦਾਦ ਦਾ ਇੰਤਕਾਲ ਕਰਵਾਉਣ ਬਦਲੇ ਕਥਿਤ ਰਿਸ਼ਵਤ ਲੈਣ ਦਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। 34.70 ਲੱਖ ਰੁਪਏ ਦੀ ਕਥਿਤ ਰਿਸ਼ਵਤ ਲੈਣ ਦੇ ਦੋਸ਼ ਹੇਠ ਭਗੌੜੇ ਚੱਲ ਰਹੇ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ ਆਤਮ ਸਮਰਪਣ ਕੀਤੇ ਜਾਣ ਤੋਂ ਬਾਅਦ ...
ਪੈਟਰੋਲ ਪੰਪ ’ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਕਾਬੂ
70 ਤੋਂ 75 ਹਜ਼ਾਰ ਦੀ ਨਗਦੀ ਲੁੱਟੀ (Robbery)
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਪਿਛਲੇਂ ਦਿਨੀਂ ਸ਼ਹਿਰ ਦੀ ਸੰਘਣੀ ਅਬਾਦੀ ਵਾਲੇ ਏਰੀਏ ’ਚ ਮੌਜੂਦ ਮਲੋਟ ਰੋਡ ਸਥਿਤ ਮੰਗੇ ਦੇ ਪੈਟਰੋਲ ਪੰਪ ’ਤੇ ਤੜਕਸਾਰ 2 ਅਣਪਛਾਤੇ ਨਕਾਬਪੋਸ਼ਾਂ ਵੱਲੋਂ ਦਫ਼ਤਰ ਅੰਦਰ ਦਾਖਲ ਹੋ ਕੇ ਨਗਦੀ ਚੋਰੀ ਕਰਨ ਲਏ ਜਾਣ ਦਾ ਮਾਮਲਾ ਸਾਹਮਣੇ...
Loan ਦਿਵਾਉਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦਾ ਦੋਸ਼, ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਵੱਲੋਂ ਲੋਨ (Loan) ਦਿਵਾਉਣ ਦੇ ਬਹਾਨੇ ਇੱਕ ਮਹਿਲਾ ਨਾਲ ਕਥਿੱਤ ਧੋਖਾਧੜੀ ਕਰਨ ਦੇ ਦੋਸ਼ ’ਚ ਇੱਕ ਵਿਅਕਤੀ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ’ਚ ਸੰਗੀਤਾ ਦੇਵੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਉਰਫ਼ ਅੰਮੂ ਵੱਲੋਂ ਉਸਨ...
ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
(ਗੁਰਪ੍ਰੀਤ ਸਿੰਘ) ਬਰਨਾਲਾ। ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ ਸਿੰਘ ਨੂੰ 25,000 ਰੁਪਏ ਦੀ...
ਪਟਵਾਰੀ ਦਾ ਡਰਾਈਵਰ ਪਾ ਰਿਹਾ ਸੀ ਰਿਸ਼ਵਤ ਦਾ ‘ਗੇਅਰ’ ਵਿਜੀਲੈਂਸ ਨੇ ਲਿਆ ਘੇਰ
ਮਾਲ ਹਲਕਾ ਜੋਧਪੁਰ ਪਾਖਰ ਦੇ ਪਟਵਾਰੀ ਦਾ ਸਹਾਇਕ/ਡਰਾਈਵਰ ਰਿਸ਼ਵਤ ਦੀ ਮੰਗ ਕਰਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ
(ਸੁਖਜੀਤ ਮਾਨ) ਬਠਿੰਡਾ। ਵਿਜੀਲੈਂਸ ਬਿਉਰੋ ਪੰਜਾਬ ਦੀ ਬਠਿੰਡਾ ਟੀਮ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਐਂਟੀ ਕੁਰੱਪਸ਼ਨ ਹੈਲਪਲਾਈਨ 'ਤੇ ਪ੍ਰਾਪਤ ਸ਼ਿਕਾਇਤ ਦੇ ਆਧਾਰ ਤੇ ਮਾਲ ਹਲਕਾ ਜੋਧਪੁਰ ਪਾਖਰ ਜਿਲ੍ਹਾ ...
ਜਸਵੰਤ ਸਿੰਘ ਗੱਜਣ ਮਾਜਰਾ ਅਤੇ ਛੇ ਹੋਰਾਂ ਵਿਰੁੱਧ ਮੁਕੱਦਮਾ ਦਰਜ
ਬੈਂਕ ਧੋਖਾਧੜੀ ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਹੈ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ
ਮਾਲੇਰਕੋਟਲਾ (ਗੁਰਤੇਜ ਜੋਸੀ)। ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਹਿਮਦਗੜ੍ਹ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵਿੱਚ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ (Jaswant Singh Gajjan Majra ) ਜੋ ਕਿ ਪ...
ਵਿਜੀਲੈਂਸ ਬਿਊਰੋ ਵੱਲੋਂ ਥਾਣੇ ਦੇ ਮੁੱਖ ਮੁਨਸ਼ੀ ਨੂੰ 30 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਸਹਿ ਮੁਲਜ਼ਮ ਏ.ਐਸ.ਆਈ. ਮਨਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
(ਰਾਜਵਿੰਦਰ ਬਰਾੜ) ਗਿੱਦੜਬਾਹਾ/ਕੋਟਭਾਈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,0...
ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ...