Fraud News

Digital Arrest Scam: ਡਿਜੀਟਲ ਅਰੈਸਟ ਦਾ ਡਰਾਵਾ ਦੇ ਕੇ 30 ਲੱਖ ਦੀ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼

ਗਿਰੋਹ ਦੇ ਮਾਸਟਰ ਮਾਈਂਡ ਕੇਰਲਾ ਨਿਵਾਸੀ ਸਮੇਤ 4 ਜਣੇ ਗ੍ਰਿਫਤਾਰ, 9 ਲੱਖ ਬਰਾਮਦ ਕਰਕੇ ਸ਼ਿਕਾਇਤਕਰਤਾ ਨੂੰ ਸੌਂਪੇ Digital Arrest Scam: (ਅਮਿਤ ਸ਼ਰਮਾ) ਫ਼ਤਹਿਗੜ੍ਹ ਸਾਹਿਬ। ਡਿਜੀਟਲ ਅਰੈਸਟ ਦਾ ਡਰਾਵਾ ਦੇ ਕੇ ਇੱਕ ਨਾਗਰਿਕ ਨਾਲ ਹੋਈ ਕਰੀਬ 30 ਲੱਖ ਰੁਪਏ ਦੀ ਠੱਗੀ ਦੇ ਮਾਮਲੇ ’ਚ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਦੇਸ਼ ਦੇ ਵੱਖ-ਵੱਖ ਰਾਜਾਂ ’ਚ ਫੈਲੇ ਨੈੱਟਵਰਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Shopkeeper Scam: ਪੁਲਿਸ ਕਰਮਚਾਰੀ ਬਣ ਕੇ ਦੁਕਾਨਦਾਰ ਨਾਲ ਮਾਰੀ ਪੰਜ ਹਜ਼ਾਰ ਦੀ ਠੱਗੀ, ਫੋਟੋ ਸੀਸੀਟੀਵੀ ’ਚ ਕੈਦ

Shopkeeper Scam: ਬੱਲੂਆਣਾ-ਅਬੋਹਰ (ਮੇਵਾ ਸਿੰਘ)। ਸਮਾਜ ਵਿੱਚ ਹਰ ਰੋਜ਼ ਲੁੱਟ-ਖੋਹ ਅਤੇ ਧੋਖਾਧੜੀ ਦੇ ਨਵੇਂ ਤਰੀਕੇ ਸਾਹਮਣੇ ਆ ਰਹੇ ਹਨ। ਅਜਿਹੇ ਹੀ ਇੱਕ ਮਾਮਲੇ ਵਿੱਚ ਪੁਲਿਸ ਕਰਮਚਾਰੀ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਨੇ ਬੱਲੂਆਣਾ ਵਿੱਚ ਇੱਕ ਫੋਟੋ ਸਟੂਡੀਓ ਦੇ ਮਾਲਕ ਨਾਲ ਜਾਅਲੀ ਲੈਣ-ਦੇਣ ਕਰਕੇ 5000 ਰੁਪਏ ਦੀ ਠੱਗੀ ਮਾਰੀ ਅਤੇ ਉੱਥੋਂ ਭੱਜ ਗਿਆ। ਧੋਖਾਧੜੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਆਨਲਾਇਨ ਨੌਕਰੀ ਤੇ ਵੱਧ ਮੁਨਾਫ਼ੇ ਦਾ ਲਾਲਚ ਪਿਆ ਮਹਿੰਗਾ, 21.88 ਲੱਖ ਗਵਾਏ

ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਕੋਰੋਨਾ ਕਾਲ ’ਚ ਸ਼ੁਰੂ ਹੋਈ ਆਨਲਾਇਨ ਕੰਮ ਕਰਨ ਦੀ ਸਹੂਲਤ ਨੇ ਕੁੱਝ ਲੋਕਾਂ ਨੂੰ ਇੰਨਾਂ ਆਲਸੀ ਬਣਾ ਦਿੱਤਾ ਹੈ ਕਿ ਉਹ ਘਰੋਂ ਨਿਕਲਣ ਦੀ ਬਜਾਇ ਆਨਲਾਇਨ ਨੌਕਰੀ ਨੂੰ ਹੀ ਪਹਿਲ ਦੇਣ ਲੱਗੇ ਹਨ। ਇਸੇ ਹੀ ਆਨਲਾਇਨ ਤਕਨੀਕ ਦਾ ਸ਼ਿਕਾਰ ਹੋਇਆ ਇੱਕ ਵਿਅਕਤੀ 21.88 ਲੱਖ ਰੁਪਏ ਗਵਾ ਬੈਠਾ। ਪੀੜਤ ਦੀ […]
ਪੰਜਾਬ  Breaking News  ਖਾਸ ਖਬਰ 

Fraud: ਇੰਗਲੈਂਡ ਭੇਜਣ ਦੇ ਨਾਂਅ ’ਤੇ 29 ਲੱਖ ਠੱਗਣ ਵਾਲੇ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ਼

ਲੁਧਿਆਣਾ (ਜਸਵੀਰ ਸਿੰਘ ਗਹਿਲ)। Fraud News: ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ 29 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ’ਚ ਇੱਕ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਇਹ ਮਾਮਲਾ ਪੁਲਿਸ ਵੱਲੋਂ ਸੁਮਿਤ ਮੱਗੋ ਵਾਸੀ ਮੁਹੱਲਾ ਫਤਿਹਗੰਜ ਲੁਧਿਆਣਾ ਦੀ ਸ਼ਿਕਾਇਤ ’ਤੇ ਸੱਤ ਮਹੀਨਿਆਂ ਦੀ ਪੜਤਾਲ ਤੋਂ ਬਾਅਦ ਦਰਜ਼ ਕੀਤਾ ਗਿਆ ਹੈ। […]
ਪੰਜਾਬ  Breaking News  ਖਾਸ ਖਬਰ  Fraud Alert 

Fraud News: ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਕਰਦੇ ਇਹ ਕੰਮ, ਮਹਿਲਾ ਨੇ ਗੁਆਏ 6.82 ਲੱਖ

ਡਬਲ ਰੁਪਏ ਤੇ ਚਾਂਦੀ ਦੇ ਸਿੱਕੇ ਦੇ ਮਾਮਲੇ ’ਚ ਆਟੋ ਚਾਲਕ ਮਹਿਲਾ ਨੇ ਗੁਆਏ 6.82 ਲੱਖ ਕ੍ਰਿਪਟੋ ਕਰੰਸੀ ’ਚ ਨਿਵੇਸ਼ ਕਰਨ ਦਾ ਲਾਲਚ ਦੇ ਕੇ, ਜਮ੍ਹਾ ਰਾਸ਼ੀ ਵੀ ਉਡਾਈ ਜੀਂਦ (ਸੱਚ ਕਹੂੰ ਨਿਊਜ਼)। Fraud News: ਜੀਂਦ ਸ਼ਹਿਰ ਦੇ ਵਿਕਾਸ ਨਗਰ ਦੀ ਰਹਿਣ ਵਾਲੀ ਇੱਕ ਔਰਤ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਉਸ ਕੋਲੋਂ […]
Breaking News  ਹਰਿਆਣਾ  ਖਾਸ ਖਬਰ  Fraud Alert 

Crime News Punjab: ਵਰਧਮਾਨ ਮਾਲਕ ਨਾਲ 7 ਕਰੋੜ ਦੀ ਸਾਈਬਰ ਠੱਗੀ ਮਾਰਨ ਵਾਲੇ ਗੈਂਗ ਦਾ ਪਰਦਾਫਾਸ਼

Crime News Punjab: ਸੀਬੀਆਈ ਦੇ ਫ਼ਰਜੀ ਅਧਿਕਾਰੀ ਬਣਕੇ ਸੁਪਰੀਮ ਕੋਰਟ ਦੇ ਅਰੈਸਟ ਵਾਰੰਟ ਦਿਖਾ ਕੇ ਡਿਜੀਟਲ ਅਰੈਸਟ ਕਰਨ ਦਾ ਦਿੱਤਾ ਸੀ ਡਰਾਵਾ ਇੱਕ ਮਹੀਨਾ ਪਹਿਲਾਂ ਦਰਜ਼ ਮਾਮਲੇ ’ਚ ਪੁਲਿਸ ਨੇ ਦੋ ਨੂੰ ਗ੍ਰਿਫਤਾਰ ਤੇ 7 ਨੂੰ ਕੀਤਾ ਟਰੇਸ Crime News Punjab: ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਾਈਬਰ ਕਰਾਇਮ ਲੁਧਿਆਣਾ ਦੀ ਪੁਲਿਸ ਨੇ ਵਪਾਰਕ ਰਾਜਧਾਨੀ ਦੀ ਪ੍ਰਸਿੱਧ […]
ਦੇਸ਼  ਪੰਜਾਬ  Breaking News  ਖਾਸ ਖਬਰ  Fraud Alert 

ਸਾਵਧਾਨ! ਇਸ ਤਰ੍ਹਾਂ ਵੀ ਹੋ ਜਾਂਦੀ ਐ ਠੱਗੀ, ਵਿਦੇਸ਼ੀ ਪਾਸਪੋਰਟ ਤੇ ਫਰਜ਼ੀ ਕਰੰਸੀ ਦੇ ਨਾਂਅ ’ਤੇ ਕਰੋੜਾਂ ਠੱਗੇ

ਲੁਧਿਆਣਾ (ਜਸਵੀਰ ਸਿੰਘ ਗਹਿਲ)। Fraud News : ਸਾਈਬਰ ਕਰਾਈਮ ਲੁਧਿਆਣਾ ਨੇ ਅਜਿਹੇ ਨਾਮਲੂਮ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਜਿੰਨਾਂ ਨੇ ਏਅਰਪੋਰਟ ’ਤੇ ਵਿਦੇਸ਼ੀ ਪਾਸਪੋਰਟ ਅਤੇ ਫਰਜੀ ਕਰੰਸੀ ਫੜੇ ਜਾਣ ਦਾ ਡਰਾਵਾ ਦੇ ਕੇ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 1 ਕਰੋੜ 1 ਲੱਖ ਦਾ ਚੂਨਾ ਲਗਾ ਦਿੱਤਾ। ਸਾਈਬਰ ਕਰਾਈਮ ਪੋਰਟਲ ਜ਼ਰੀਏ ਦਰਜ਼ ਕਰਵਾਈ ਗਈ ਸ਼ਿਕਾਇਤ […]
ਦੇਸ਼  ਪੰਜਾਬ  Breaking News  ਖਾਸ ਖਬਰ  Fraud Alert 

35 ਲੱਖ ਹਾਸਲ ਕਰਕੇ ਨਾ ਵਿਦੇਸ਼ ਭੇਜਿਆ ਨਾ ਰਕਮ ਵਾਪਸ ਮੋੜੀ

ਇਮੀਗ੍ਰੇਸ਼ਨ ਤੇ ਆਈਲੈਟਸ ਸੈਂਟਰ ਚਾਲਕ ਖਿਲਾਫ਼ ਮਾਮਲਾ ਦਰਜ਼ ਕਰਕੇ ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਅਗਲੇਰੀ ਜਾਂਚ ਆਰੰਭੀ | Fraud News ਲੁਧਿਆਣਾ (ਜਸਵੀਰ ਸਿੰਘ ਗਹਿਲ)। Fraud News : ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ ਇੱਕ ਵਿਅਕਤੀ ਖਿਲਾਫ਼ 35 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ਼ ਕੀਤਾ ਹੈ। ਤਿੰਨ ਮਹੀਨੇ […]
ਪੰਜਾਬ  Breaking News  ਖਾਸ ਖਬਰ  Fraud Alert 

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਧੋਖਾਧੜੀ

(ਮਨੋਜ ਗੋਇਲ) ਘੱਗਾ। ਨੇੜਲੇ ਪਿੰਡ ਕਲਵਾਨੂੰ ਦੇ ਇੱਕ ਵਿਅਕਤੀ ਤੋਂ ਵਿਦੇਸ਼ ਭੇਜਣ ਦੇ ਨਾਂਅ ’ਤੇ 4 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਉਸ ਨੇ ਥਾਣਾ ਘੱਗਾ ਵਿਖੇ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕਰਵਾਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਦੀਸ਼ ਗਿਰ ਪੁੱਤਰ ਅੰਮ੍ਰਿਤ ਗਿਰ ਵਾਸੀ ਪਿੰਡ ਕਲਵਾਨੂੰ ਨੇ ਪੁਲਿਸ ਕੋਲ ਸ਼ਿਕਾਇਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਦੋ ਫਲੈਟਾਂ ਦੇ ਜ਼ਾਅਲੀ ਅਲਾਟਮੈਂਟ ਲੈਟਰ ਦੇਣ ਬਦਲੇ 1.20 ਲੱਖ ਰੁਪਏ ਲੈਣ ਦੇ ਦੋਸ਼

ਕਲੀਨਿਕ ਡਾਕਟਰ ਖਿਲਾਫ਼ ਸੰਯੁਕਤ ਕਮਿਸ਼ਨਰ ਨਗਰ ਨਿਗਮ ਦੀ ਸ਼ਿਕਾਇਤ ’ਤੇ ਪੁਲਿਸ ਵੱਲੋਂ ਮਾਮਲਾ ਦਰਜ਼ | Fraud News ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਥਾਨਕ ਸ਼ਹਿਰ ’ਚ ਇੱਕ ਕਲੀਨਿਕ ਚਾਲਕ ਡਾਕਟਰ ਵੱਲੋਂ ਦੋ ਪਰਿਵਾਰਾਂ ਨੂੰ ਨਗਰ ਨਿਗਮ ਦੇ ਫਲੈਟਾਂ ਦੇ ਜ਼ਾਅਲੀ ਅਲਾਟਮੈਂਟ ਲੈਟਰ ਦੇ ਕੇ 60- 60 ਹਜ਼ਾਰ ਦੀ ਨਕਦੀ ਹਾਸਲ਼ ਕਰ ਲਈ। ਮਾਮਲਾ ਸਾਹਮਣੇ ਆਉਣ ’ਤੇ ਨਿਗਮ […]
ਪੰਜਾਬ  Breaking News  ਖਾਸ ਖਬਰ  Fraud Alert 

ਲੋਕਾਂ ਦੇ 13 ਲੱਖ ਰੁਪਏ ਗਬਨ ਕਰਨ ਵਾਲੀ ਡਾਕਘਰ ਦੀ ਮੁਲਾਜ਼ਮ ਗ੍ਰਿਫ਼ਤਾਰ, ਜਾਂਚ ਜਾਰੀ

(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਅਹਿਮਦਗੜ੍ਹ ਪੁਲਿਸ ਨੇ ਪੇਂਡੂ ਡਾਕਘਰ ਦੀ ਇੱਕ ਮੁਲਾਜ਼ਮ ਨੂੰ ਕਰੀਬ 13 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਗਿ੍ਰਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। (Fraud)  ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਦੇ ਦਫ਼ਤਰ ਵੱਲੋਂ ਜਾਰੀ ਕੀਤੀ ਸੂਚਨਾ ਅਨੁਸਾਰ ਰਣਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਲਸੋਈ ਥਾਣਾ ਸਦਰ ਅਹਿਮਦਗੜ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਇੱਕ […]
ਪੰਜਾਬ  Breaking News  ਸੂਬੇ  ਖਾਸ ਖਬਰ