Fraudster

ਪੁਲਿਸ ‘ਚ ਭਰਤੀ ਦਾ ਝਾਂਸਾ ਦੇਕੇ ਠੱਗੀ ਮਾਰਨ ਵਾਲਾ ਕਾਬੂ

ਪੁਲਿਸ ਅਫਸਰਾਂ ਨੇ ਜਲਦੀ ਖੁਲਾਸੇ ਦੀ ਗੱਲ ਕਹੀ ਬਠਿਡਾ, (ਅਸ਼ੋਕ ਵਰਮਾ) ਬਠਿੰਡਾ ਪੁਲਿਸ ਨੇ ਪੁਲਿਸ ‘ਚ ਭਰਤੀ ਕਰਵਾਉਣ ਦਾ ਝਾਂਸਾ ਦੇਕੇ ਠੱਗੀ ਮਾਰਨ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਪਤਾ ਲੱਗਿਆ ਕਿ ਪੁਲਿਸ ਨੇ ਕਰੀਬ 10 ਲੱਖ ਰੁਪਏ ਦੀ ਰਾਸ਼ੀ ਵੀ ਬਰਾਮਦ ਕੀਤੀ ਹੈ ਇਸ ਮਾਮਲੇ ਸਬੰਧੀ ਕੋਈ ਵੀ ਅਧਿਕਾਰੀ ਸਿੱਧੇ ਤੌਰ […]
ਪੰਜਾਬ