Free Assistive Devices Camp

Free Assistive Devices Camp: ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ

ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ—ਮਿਸ਼ਨ 2027 ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਵੱਲੋਂ ਚਲਾਈ ਜਾ ਰਹੀ ਲੋਕ ਭਲਾਈ ਮੁਹਿੰਮ ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਾਇਆ ਗਿਆ।
ਪੰਜਾਬ  ਸੂਬੇ  ਸਿਹਤ 

Free Assistive Devices Camp: 7ਵੇਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਰਾਹੀਂ 62 ਲੋੜਵੰਦਾਂ ਨੂੰ ਮਿਲੀ ਸਹਾਇਤਾ

ਉਨ੍ਹਾਂ ਕਿਹਾ ਕਿ ਕੋਸ਼ਿਸ਼ ਹੈ ਕਿ ਸਰਕਾਰੀ ਤੇ ਸਮਾਜ ਭਲਾਈ ਦੀ ਹਰ ਸੰਭਵ ਸਹੂਲਤ ਅਸਲ ਲੋੜਵੰਦ ਵਿਅਕਤੀ ਤੱਕ ਪਹੁੰਚੇ। ਕਿਸੇ ਲੋੜਵੰਦ ਦੇ ਚਿਹਰੇ ’ਤੇ ਆਉਣ ਵਾਲੀ ਮੁਸਕਾਨ ਹੀ ਸੇਵਾ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।
ਪੰਜਾਬ  ਸਿਹਤ