Free E-Rickshaw Facility

ਪਿੰਡ ਚਨਾਰਥਲ ਖੁਰਦ ਦੀ ਪੰਚਾਇਤ ਵੱਲੋਂ ਬਜੁਰਗਾਂ, ਔਰਤਾਂ ਤੇ ਦਿਵਿਆਂਗਾਂ ਲਈ ਮੁਫਤ ਈ-ਰਿਕਸਾ ਸਹੂਲਤ

ਵਿਧਾਇਕ ਨਾਗਰਾ ਨੇ ਕਰਵਾਈ ਸੁਰੂਆਤ,ਪੰਚਾਇਤ ਦੇ ਉਪਰਾਲੇ ਦੀ ਹਰ ਪਾਸਿਓਂ ਸਲਾਘਾ (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਪਿੰਡ ਚਨਾਰਥਲ ਖੁਰਦ ਦੀ ਪੰਚਾਇਤ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਨਿਵੇਕਲਾ ਉਪਰਾਲਾ ਕਰਦਿਆਂ ਬਜ਼ੁਰਗਾਂ, ਔਰਤਾਂ ਅਤੇ ਦਿਵਿਆਂਗਾਂ ਲਈ ਮੁਫਤ ਈ-ਰਿਕਸ਼ਾ ਸਹੂਲਤ ਦੀ ਸ਼ੁਰੂਆਤ ਕੀਤੀ ਹੈ ’ਤੇ ਪੰਚਾਇਤ ਦੇ ਇਸ ਉਪਰਾਲੇ ਦੀ ਚਹੁੰ ਪਾਸਿਓਂ ਸ਼ਲਾਘਾ ਹੋ ਰਹੀ […]
ਪੰਜਾਬ  Breaking News  ਸੂਬੇ  ਖਾਸ ਖਬਰ