ਸਾਡੇ ਨਾਲ ਸ਼ਾਮਲ

Follow us

13 C
Chandigarh
Friday, February 13, 2026
More
    Home Breaking News ਸ਼ਾਹ ਸਤਿਨਾਮੀ ਮ...

    ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ਼੍ਰੀ ਕਿੱਕਰਖੇੜਾ ’ਚ ਮੁਫ਼ਤ ਮੈਡੀਕਲ ਕੈਂਪ ਇਸ ਦਿਨ

    Free Medical Camp
    ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ਼੍ਰੀ ਕਿੱਕਰਖੇੜਾ ’ਚ ਮੁਫ਼ਤ ਮੈਡੀਕਲ ਕੈਂਪ ਇਸ ਦਿਨ

    11 ਜੂਨ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ | Free Medical Camp

    ਸ਼੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। Free Medical Camp: ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮਐਸਜੀ ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 160 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 11 ਜੂਨ 2025 ਦਿਨ ਬੁੱਧਵਾਰ ਨੂੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ 85 ਮੈਂਬਰ ਕ੍ਰਿਸ਼ਨ ਲਾਲ ਜੇਈ ਤੇ ਡਾ. ਗੁਰਮਖ ਇੰਸਾਂ ਤੇ ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਕਿੱਕਰਖੇੜਾ ਨੇ ਦੱਸਿਆ ਕਿ ਇਸ ਕੈਂਪ ’ਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ. ਸੰਦੀਪ ਭਾਦੂ ਦੀ ਅਗਵਾਈ ’ਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ, ਤੇ ਜਰੂਰਤਮੰਦਾਂ ਮਰੀਜਾਂ ਨੂੰ ਮੈਡੀਕਲ ਦੌਰਾਨ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਰੂਰਤਮੰਦ ਮਰੀਜ ਮੈਡੀਕਲ ਚੈਕਅੱਪ ਕੈਂਪ ’ਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।

    ਇਹ ਖਬਰ ਵੀ ਪੜ੍ਹੋ : Jyoti Malhotra: ਯੂਟਿਊਬਰ ਜੋਤੀ ਮਲਹੋਤਰਾ ਨੂੰ ਨਹੀਂ ਮਿਲੀ ਰਾਹਤ, ਵਧੀ ਨਿਆਂਇਕ ਹਿਰਾਸਤ