ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News Free Medical ...

    Free Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ‘ਚ 17 ਸਤੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ

    Free Medical Camp
    ਅਬੋਹਰ: ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ ਸਾਹਿਬਾਨ। ਫਾਈਲ ਫੋਟੋ

    Free Medical Camp: ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 162 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 17 ਸਤੰਬਰ 2025 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।

    ਇਹ ਵੀ ਪੜ੍ਹੋ: Digital India: ਭਾਰਤ ਦੀ ਡਿਜੀਟਲ ਕ੍ਰਾਂਤੀ ਨਾਲ ਹਰ ਭਾਰਤੀ ਦੇ ਜੀਵਨ ’ਚ ਆਇਆ ਵੱਡਾ ਬਦਲਾਅ

    ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ, ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਕਿੱਕਰਖੇੜਾ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ ਅਤੇ ਜ਼ਰੂਰਤਮੰਦਾਂ ਮਰੀਜ਼ਾਂ ਨੂੰ ਮੈਡੀਕਲ ਦੌਰਾਨ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।