ਸਾਡੇ ਨਾਲ ਸ਼ਾਮਲ

Follow us

16.4 C
Chandigarh
Wednesday, February 18, 2026
More
    Home Breaking News Free Medical ...

    Free Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ‘ਚ 21 ਮਈ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ

    Free Medical Camp
    ਫਾਈਲ ਫੋਟੋ

    Free Medical Camp: ਸ੍ਰੀ ਕਿੱਕਰਖੇੜਾ/ ਅਬੋਹਰ, (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 159 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 21 ਮਈ 2025 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।

    ਇਹ ਵੀ ਪੜ੍ਹੋ: Summer Holidays: ਗਰਮੀ ਦੀਆਂ ਛੁੱਟੀਆਂ ਦਾ ਹੋ ਗਿਆ ਐਲਾਨ, ਇਸ ਦਿਨ ਬੰਦ ਹੋ ਜਾਣਗੇ ਸਾਰੇ ਸਕੂਲ

    ਇਸ ਦੀ ਜਾਣਕਾਰੀ ਦਿੰਦਿਆਂ 85 ਮੈਂਬਰ ਕ੍ਰਿਸ਼ਨ ਲਾਲ ਜੇਈ, ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਕਿੱਕਰਖੇੜਾ ਅਤੇ ਕਿਸ਼ਨ ਕਾਲੜਾ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਅਤੇ ਜ਼ਰੂਰਤਮੰਦਾਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।