Abohar News: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ਼੍ਰੀ ਕਿੱਕਰਖੇੜਾ ਵਿਖੇ ਕੈਂਪ ਇਸ ਦਿਨ, ਪੜ੍ਹੋ…

Abohar News

17 ਜੂਨ ਨੂੰ ਲੱਗੇਗਾ ਸ਼੍ਰੀ ਕਿੱਕਰਖੇੜਾ ਵਿਖੇ ਕੈਂਪ | Abohar News

ਸ਼੍ਰੀ ਕਿੱਕਰਖੇੜਾ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼੍ਰੀ ਕਿੱਕਰਖੇੜਾ ਵਿਖੇ ਇੱਕ ਮੁਫ਼ਤ ਮੈਡੀਕਲ ਚੈਕਅੱਪ ਕੈਂਪ 17 ਜੁਲਾਈ 2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਬਲਾਕ ਸ਼੍ਰੀ ਕਿੱਕਰਖੇੜਾ ਦੇ ਬਲਾਕ ਪ੍ਰੇਮੀ ਸੇਵਕ ਸੁਖਚੈਨ ਸਿੰਘ ਇੰਸਾਂ ਤੇ ਕ੍ਰਿਸ਼ਨ ਕਾਲੜਾ ਇੰਸਾਂ ਨੇ ਦੱਸਿਆ ਕਿ ਇਸ ਕੈਂਪ ’ਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ. ਸੰਦੀਪ ਭਾਦੂ ਦੀ ਅਗਵਾਈ ’ਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਤੇ ਜਰੂਰਤਮੰਦਾਂ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਰੂਰਤਮੰਦ ਮੈਡੀਕਲ ਚੈਕਅੱਪ ਕੈਂਪ ’ਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ। (Abohar News)

Read This : ਰੂਹਾਨੀਅਤ : ਸੱਚੇ ਵੈਰਾਗ ਨਾਲ ਜਲਦੀ ਮਿਲਦਾ ਹੈ ਪਰਮਾਤਮਾ

LEAVE A REPLY

Please enter your comment!
Please enter your name here