ਸਾਡੇ ਨਾਲ ਸ਼ਾਮਲ

Follow us

18.7 C
Chandigarh
Tuesday, February 24, 2026
More
    Home Breaking News Faridkot News...

    Faridkot News: ਫਰੀਦਕੋਟ ਪੁਲਿਸ ਵੱਲੋਂ ਭਗੌੜਾ ਕਾਬੂ

    Faridkot News
    Faridkot News: ਫਰੀਦਕੋਟ ਪੁਲਿਸ ਵੱਲੋਂ ਭਗੌੜਾ ਕਾਬੂ

    ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ, ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

    ਇਹ ਵੀ ਪੜ੍ਹੋ: Punjab News : ਪੰਚਾਇਤਾਂ ਚੋਣਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਕਸੀ ਕਮਰ

    ਜਿਸਦੇ ਤਹਿਤ ਪੀ.ਓ ਸਟਾਫ ਫਰੀਦਕੋਟ ਵੱਲੋਂ ਮੁਕੱਦਮਾ ਨੰਬਰ 74 ਅ/ਧ 304-ਏ, 279,427 ਆਈ.ਪੀ.ਸੀ ਥਾਣਾ ਸਿਟੀ ਫਰੀਦਕੋਟ ਵਿੱਚ ਭਗੌੜੇ ਚੱਲ ਰਹੇ ਵਿਅਕਤੀ ਜਗਤਾਰ ਸਿੰਘ ਉਰਫ਼ ਤਾਰੀ ਪੁੱਤਰ ਦਾਰਾ ਸਿੰਘ ਵਾਸੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਫਰੀਦਕੋਟ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। Faridkot News

    LEAVE A REPLY

    Please enter your comment!
    Please enter your name here