Fugitives

Crime News: ਫਰੀਦਕੋਟ ਪੁਲਿਸ ਵੱਲੋਂ 4 ਭਗੌੜਿਆਂ ਨੂੰ ਕੀਤਾ ਕਾਬੂ

Crime News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਜ਼ਬਤ ਹੋਵੇਗੀ ਭਗੌੜਿਆਂ ਦੀ ਜਾਇਦਾਦ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਗੌੜਾ ਆਰਥਿਕ ਅਪਰਾਧੀ ਬਿੱਲ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ, ਏਜੰਸੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਗੌੜਾ ਆਰਥਿਕ ਅਪਰਾਧੀ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕਾਨੂੰਨ ਦੇ ਅਮਲ ‘ਚ ਆਉਣ ਤੋਂ ਬਾਅਦ ਭਗੌੜੇ ਆਰਥਿਕ ਅਪਰਾਧੀਆਂ ‘ਤੇ ਲਗਾਮ ਲੱਗੇਗੀ ਤੇ ਉਹ ਕਾਨੂੰਨ ਪ੍ਰਕਿਰਿਆ ਤੋਂ ਨਹੀਂ ਬਚ ਸਕਣਗੇ। ਭੌਗੜਾ ਆਰਥਿਕ ਅਪਰਾਧੀ ਉਹ ਵਿਅਕਤੀ ਹੁੰਦਾ […]
ਦੇਸ਼