Funeral
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਸ਼੍ਰੋਮਣੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ
Published On
By Sach Kahoon Punjabi Desk
ਮੁੱਖ ਮੰਤਰੀ ਤੇ ਪਰਨੀਤ ਕੌਰ ਦੀ ਤਰਫ਼ੋਂ ਸ਼ਰਧਾਂਜਲੀ ਭੇਂਟ ਵੱਡੀ ਗਿਣਤੀ ਲੋਕ ਸਵ. ਡਾ. ਦਲੀਪ ਕੌਰ ਟਿਵਾਣਾ ਦੀ ਅੰਤਿਮ ਯਾਤਰਾ ‘ਚ ਹੋਏ ਸ਼ਾਮਲ ਪਟਿਆਲਾ,(ਸੱਚ ਕਹੂੰ ਨਿਊਜ)। ਸ਼੍ਰੋਮਣੀ ਸਾਹਿਤਕਾਰ ਤੇ ਪੰਜਾਬ ਮਾਂ ਬੋਲੀ ਦੀ ਲੰਮਾ ਸਮਾਂ ਸੇਵਾ ਕਰਨ ਵਾਲੇ ਡਾ. ਦਲੀਪ ਕੌਰ ਟਿਵਾਣਾ (Dr. Dilip Kaur Tiwana) (85 ਸਾਲ), ਜਿਨ੍ਹਾਂ ਦਾ ਬੀਤੇ ਦਿਨ ਮੋਹਾਲੀ ਦੇ ਇੱਕ […]
10 ਦਿਨਾਂ ਬਾਅਦ ਹੋਇਆ ਮ੍ਰਿਤਕ ਬੰਟੀ ਦਾ ਸਸਕਾਰ
Published On
By Sach Kahoon Punjabi Desk
funeral | ਐੱਸ. ਪੀ. ਡੀ. ਤੇ ਡੀ.ਐੱਸ.ਪੀ. ਦੇ ਭਰੋਸੇ ‘ਤੇ ਧਰਨਾ ਚੁੱਕਿਆ ਬਲਾਚੌਰ। ਪਿੰਡ ਸੇਖੋਵਾਲ ਬੀਤ ਦੇ ਨੌਜਵਾਨ ਦਵਿੰਦਰ ਬੰਟੀ ਦਾ 11 ਦਸੰਬਰ ਸ਼ਾਮ ਨੂੰ ਹੋਏ ਕਤਲ ਦੇ 10 ਦਿਨ ਬਾਅਦ ਲੋਕਾਂ ਦੀ ਵੱਡੀ ਗਿਣਤੀ ‘ਚ ਸਸਕਾਰ ਕਰ ਦਿੱਤਾ ਗਿਆ। ਬੰਟੀ ਕਤਲ ਦੇ ਦੋਸ਼ ‘ਚ ਜਿੱਥੇ ਪੁਲਿਸ ਨੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। […]
ਸ਼ਹੀਦ ਮਨਪ੍ਰੀਤ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
Published On
By Sach Kahoon Punjabi Desk
ਕ੍ਰਿਸ਼ਨ /ਹਰਪਾਲ ਸਿੰਘ/ਲੌਂਗੋਵਾਲ। ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ 18 ਸਿੱਖ ਰੈਜ਼ੀਮੈਂਟ ਦੇ ਸਿਪਾਹੀ ਸ਼੍ਰੀ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪਿੰਡ ਲੌਂਗੋਵਾਲ ਵਿਖੇ ਪੂਰੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਕੀਤਾ ਗਿਆ। ਭਾਰਤੀ ਫੌਜ ਦੀ 18 ਸਿੱਖ ਰੈਜ਼ੀਮੈਂਟ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਜਿਵੇਂ ਹੀ ਸ਼ਹੀਦ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ ਲਪੇਟ ਕੇ […]
ਪ੍ਰਸ਼ਾਸਨ ਦੇ ਭਰੋਸੇ ਮਗਰੋਂ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ
Published On
By Sach Kahoon Punjabi Desk
ਦੋ ਦਿਨਾਂ ਤੋਂ ਚੱਲੇ ਆ ਰਹੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਲਿਆ ਫੈਸਲਾ ਵੱਡੀ ਗਿਣਤੀ ‘ਚ ਮੌਜ਼ੂਦ ਸੀ ਸਾਧ-ਸੰਗਤ ਡੀਸੀ ਤੇ ਐੱਸਐੱਸਪੀ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਡੇਰਾ ਪ੍ਰੇਮੀਆਂ ਦਾ ਕੀਤਾ ਧੰਨਵਾਦ ਕੋਟਕਪੂਰਾ, ਸੱਚ ਕਹੂੰ ਨਿਊਜ਼ ਨਾਭਾ ਜੇਲ ‘ਚ ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ‘ਚ ਆਖ਼ਰਕਾਰ ਪ੍ਰਸ਼ਾਸਨ ਤੇ ਡੇਰਾ ਪ੍ਰੇਮੀਆਂ ‘ਚ ਸਹਿਮਤੀ […]
ਸ਼ਹੀਦ ਫਲਾਈਟ ਲੈਫ਼ਟੀਨੈਂਟ ਮੋਹਿਤ ਗਰਗ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
Published On
By Sach Kahoon Punjabi Desk
ਮੁੱਖ ਮੰਤਰੀ ਵੱਲੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਸ਼ਹੀਦ ਫਲਾਈਟ ਲੈਫ਼ਟੀਨੈਂਟ ਨੂੰ ਭੇਂਟ ਕੀਤੀ ਸ਼ਰਧਾਂਜਲੀ ਹਵਾਈ ਫ਼ੌਜ ਦੇ ਅਧਿਕਾਰੀਆਂ ਨੇ ਮੋਹਿਤ ਗਰਗ ਦੇ ਤਾਬੂਤ ‘ਤੇ ਲਿਪਟਿਆ ਤਿਰੰਗਾ, ਕੈਪ ਤੇ ਮੈਡਲ ਸ਼ਹੀਦ ਦੀ ਪਤਨੀ ਨੂੰ ਸੌਂਪੇ ਸੁਨੀਲ ਚਾਵਲਾ, ਸਮਾਣਾ ਸ਼ਹਿਰ ਸਮਾਣਾ ਦਾ ਮਾਹੌਲ ਉਸ ਵੇਲੇ ਗ਼ਮਗੀਨ ਹੋ ਗਿਆ ਜਦੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਇੱਥੋਂ […]
ਅਨੰਤ ਕੁਮਾਰ ਦਾ ਅੰਤਿਮ ਸਸਕਾਰ ਅੱਜ
Published On
By Sach Kahoon Punjabi Desk
ਵੱਖ-ਵੱਖ ਪਾਰਟੀਆਂ ਦੇ ਨੇਤਾ ਦੇਣਗੇ ਸ਼ਰਧਾਂਜਲੀ ਬੰਗਲੌਰ (ਏਜੰਸੀ)। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਤੇ ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਅੰਤਿਮ ਸਸਕਾਰ ਇੱਥੋਂ ਦੇ ਚਾਮਰਾਜਾਪੇਟ ਸ਼ਮਸ਼ਾਨਘਾਟ ‘ਚ ਅੱਜ ਦੁਪਹਿਰ ਵੇਲੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਸ੍ਰੀ ਕੁਮਾਰ ਦੀ ਮ੍ਰਿਤਕ ਦੇਹ ਨੂੰ ਪਾਰਟੀ ਦਫ਼ਤਰਾਂ ਦੇ ਆਖ਼ਰੀ ਦਰਸ਼ਨ ਲਈ ਬਸਾਵਗੁਡੀ ਸਥਿੱਤ ਉਨ੍ਹਾਂ ਦੇ ਨਿਵਾਸ ਤੋਂ ਸੂਬੇ […]
ਪੰਜ ਖਿਲਾਫ਼ ਮਾਮਲਾ ਦਰਜ ਹੋਣ ‘ਤੇ ਪਰਿਵਾਰ ਨੇ ਕੀਤਾ ਅੰਤਿਮ ਸੰਸਕਾਰ
Published On
By Sach Kahoon Punjabi Desk
ਮਾਮਲਾ ਪੁਲਿਸ ਹਿਰਾਸਤ ‘ਚ ਹੋਈ ਬਜ਼ੁਰਗ ਦੀ ਮੌਤ ਦਾ ਸਿਵਲ ਹਸਪਤਾਲ ਬਣਿਆ ਪੁਲਿਸ ਛਾਉਣੀ ਤਿੰਨ ਪੁਲਿਸ ਮੁਲਾਜ਼ਮਾਂ ਸਣੇ ਪੰਜ ਖ਼ਿਲਾਫ਼ 302 ਆਈਪੀਸੀ ਤਹਿਤ ਮਾਮਲਾ ਦਰਜ ਸਮਾਣਾ/ਘੱਗਾ (ਸੁਨੀਲ ਚਾਵਲਾ/ਮਨੋਜ/ਜਗਸੀਰ)। ਪਿੰਡ ਬੇਲੂਮਾਜਰਾ ਦੇ ਇੱਕ 70 ਸਾਲਾ ਬਜ਼ੁਰਗ ਦੀ ਪੁਲਿਸ ਹਿਰਾਸਤ ‘ਚ ਹੋਈ ਮੌਤ ਤੋਂ ਬਾਅਦ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਦੀ […]
ਜਦੋਂ ਅੰਤਿਮ ਸੰਸਕਾਰ ਮੌਕੇ ਕੁਰਲਾਇਆ ਸਾਰਾ ਆਲਮ, ਪੜ੍ਹੋ ਪੂਰੀ ਖ਼ਬਰ
Published On
By Sach Kahoon Punjabi Desk
ਪੰਜਾਬ ਸਰਕਾਰ ਵੱਲੋਂ 12 ਲੱਖ ਸਹਾਇਤਾ ਰਾਸ਼ੀ ਅਤੇ ਇੱਕ ਜੀਅ ਨੂੰ ਨੌਕਰੀ ਦਾ ਕੀਤਾ ਐਲਾਨ | Talwandi Sabo News ਤਲਵੰਡੀ ਸਾਬੋ (ਸੱਚ ਕਹੂੰ ਨਿਊਜ਼)। ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਕੇਰੀ ਸੈਕਟਰ ਵਿੱਚ ਭੀਬਰ ਗਲੀ ਖੇਤਰ ‘ਚ ਕੰਟਰੋਲ ਰੇਖਾ ਨੇੜੇ ਗਸ਼ਤ ਕਰ ਰਹੀ ਭਾਰਤੀ ਫੌਜ ਦੀ ਇੱਕ ਟੁਕੜੀ ਉਪਰ ਪਾਕਿ ਸੈਨਿਕਾਂ ਵੱਲੋਂ ਕੀਤੀ ਗੋਲੀਬਾਰੀ ਵਿਚ ਉਪ ਮੰਡਲ […]
ਸਰਕਾਰ ਨੇ ਜ਼ਬਰਦਸਤੀ ਕਰਵਾਇਆ ਗੈਂਗਸਟਰ ਆਨੰਦਪਾਲ ਦਾ ਅੰਤਿਮ ਸੰਸਕਾਰ
Published On
By Sach Kahoon Punjabi Desk
ਜੈਪੁਰ: ਇਨਕਾਊਂਟਰ ਦੇ 20ਵੇਂ ਦਿਨ ਕਰਫਿਊ ਵਿੱਚ ਢਿੱਲ ਦੇ ਕੇ ਪੁਲਿਸ ਨੇ ਜ਼ਬਰੀ ਰਾਜਸਥਾਨ ਦੇ ਖੂੰਖਾਰ ਗੈਂਗਸਟਰ ਆਨੰਦਪਾਲ ਸਿੰਘ ਦਾ ਅੰਤਿਮ ਸੰਸਕਾਰ ਕਰਵਾ ਦਿੱਤਾ। ਪੁਲਿਸ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਦਰਮਿਆਨ ਆਨੰਦਪਾਲ ਦਾ ਅੰਤਿਮ ਸੰਸਕਾਰ ਕਰਵਾਇਆ। ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਖਲ ਤੋਂ ਬਾਅਦ ਬੁੱਧਵਾਰ ਨੂੰ ਆਨੰਦਪਾਲ ਦੇ ਪਰਿਵਾਰ ਨੂੰ ਨੋਟਿਸ ਭੇਜਿਆ ਗਿਆ। ਇਸ ਵਿੱਚ ਕਿਹਾ […]
