FZR Police

ਫਿਰੋਜ਼ਪੁਰ ਪੁਲਿਸ ਨੇ 25 ਕਰੋੜ ਦੀ ਹੈਰੋਇਨ ਬਰਾਮਦ ਕੀਤੀ

5 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਦੋ ਜਣੇ ਗ੍ਰਿਫ਼ਤਾਰ, ਤਿੰਨ  ਫਰਾਰ ਸਤਪਾਲ ਥਿੰਦ, ਫਿਰੋਜਪੁਰ: ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 5 ਕਿਲੋ 2 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਦ ਕਿ ਤਿੰਨ ਵਿਅਕਤੀ ਭੱਜਣ ‘ਚ ਕਾਮਯਾਬ ਹੋ ਗਏ । ਜਾਣਕਾਰੀ ਦਿੰਦਿਆਂ ਥਾਣਾ ਫਿਰੋਜ਼ਪੁਰ ਛਾਉਣੀ ਤੋਂ ਇੰਸਪੈਕਟਰ ਅਸ਼ਵਨੀ ਕੁਮਾਰ […]
ਪੰਜਾਬ  Breaking News