G-20 Summit

ਜੀ-20 ਦੀ ਸ਼ਿਖਰ ਬੈਠਕ ’ਚ ਭਾਗ ਲੈਣ ਪਹੁੰਚੇ ਨਾਈਜੀਰੀਆ ਦੇ ਰਾਸ਼ਟਰਪਤੀ

ਨਵੀਂ ਦਿੱਲੀ। ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਟੀਨੁਬੂ ਜੀ-20 (G-20 Summit ) ਸਿਖਰ ਬੈਠਕ ’ਚ ਹਿੱਸਾ ਲੈਣ ਲਈ ਬੁੱਧਵਾਰ ਤੜਕੇ ਭਾਰਤ ਪਹੰੁਚ ਗਏ। ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਪ੍ਰੋਫੈਸਰ ਐੱਸਪੀ ਸਿੰਘ ਬਘੇਲਾ ਨੇ ਪਾਲਮ ਸੈਨਿਕ ਹਵਾਈ ਅੱਡੇ ’ਤੇ ਬੋਲਾ ਦਾ ਸਵਾਗਤ ਕੀਤਾ। ਪ੍ਰੋਫੈਸਰ ਬਘੇਲਾ ਨੇ ਐਕਸ ’ਤੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੀ-20 ਸਿਖਰ […]
ਦੇਸ਼  Breaking News  ਖਾਸ ਖਬਰ 

ਯਾਤਰੀ ਧਿਆਨ ਦੇਣ ! 8 ਤੋਂ 11 ਸਤੰਬਰ ਕਿਤੇ ਬਾਹਰ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਨਵੀਂ ਦਿੱਲੀ। ਰਾਜਧਾਨੀ ਦਿੱਲੀ ਵਿੱਚ ਹੋ ਰਹੀ ਜੀ-20 ਕਾਨਫਰੰਸ ਦੇ ਮੱਦੇਨਜਰ ਸੁਰੱਖਿਆ ਦੇ ਮੱਦੇਨਜਰ ਰੇਲਵੇ ਨੇ ਸਾਵਧਾਨੀ ਦੇ ਤੌਰ ’ਤੇ 200 ਤੋਂ ਵੱਧ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਰੇਲਵੇ ਦੇ ਇਸ ਫੈਸਲੇ ਨੇ ਆਮ ਯਾਤਰੀਆਂ ਦੀਆਂ ਮੁਸਕਿਲਾਂ ਵਧਾ ਦਿੱਤੀਆਂ ਹਨ। ਵਰਨਣਯੋਗ ਹੈ ਕਿ ਕਾਨਫਰੰਸ ਲਈ ਦੁਨੀਆ ਭਰ ਦੇ ਉੱਘੇ ਆਗੂ ਦਿੱਲੀ ਵਿੱਚ ਇਕੱਠੇ ਹੋਣਗੇ। […]
ਦੇਸ਼  Breaking News  ਖਾਸ ਖਬਰ 

ਸੰਸਾਰਕ ਸਬੰਧਾਂ ਨੂੰ ਮੁੜ ਤੈਅ ਕਰਨ ਦੀ ਲੋੜ

ਦਸੰਬਰ ’ਚ ਭਾਰਤ ਨੂੰ ਜੀ-20 (G-20 summit) ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਭਾਰਤੀ ਰਾਜਨੀਤੀ ਅਤੇ ਸਰਕਾਰ ਜੀ-20 ਦੇ ਮੈਂਬਰ ਦੇਸ਼ਾਂ ਨਾਲ ਕਈ ਪ੍ਰੋਗਰਾਮ ਕਰਨ ਦੀ ਯੋਜਨਾ ਬਣਾ ਰਹੇ ਹਨ। ਪੂਰਾ ਸਾਲ ਦੇਸ਼ ਭਰ ’ਚ ਅਜਿਹੇ ਪ੍ਰੋਗਰਾਮ ਅਤੇ ਸਮਾਰੋਹ ਕਰਵਾਏ ਜਾਣਗੇ ਜੋ ਵੱਖ-ਵੱਖ ਖੇਤਰਾਂ ’ਚ ਭਾਰਤ ਦੀ ਪਰਿਸੰਪੱਤੀਆਂ ਦਾ ਪ੍ਰਦਰਸ਼ਨ ਕਰਨ ਤਾਂ ਕਿ ਵਿਸ਼ਵ ਭਾਈਚਾਰੇ ਦਾ […]
Breaking News  ਲੇਖ  ਖਾਸ ਖਬਰ  Featured 

ਜੀ-20 ਸੰਮਲੇਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਬ ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ ਨੂੰ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (CM Bhagwant Maan) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ (G-20 Summit) ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵੱਲੋਂ ਗਠਨ ਕੀਤੀ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਨੂੰ ਕੌਮਾਂਤਰੀ ਮੰਚ ’ਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨ: ਭਗਵੰਤ ਮਾਨ

(Amritsar) ਸੰਮੇਲਨ ਨੂੰ ਸਫਲ ਬਣਾਉਣ ’ਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ, ਅੰਮ੍ਰਿਤਸਰ ’ਚ ਤਿਆਰੀਆਂ ਦਾ ਲਿਆ ਜਾਇਜ਼ਾ (ਰਾਜਨ ਮਾਨ) ਅੰਮ੍ਰਿਤਸਰ।  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ (Amritsar) ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਇਸ ਮੌਕੇ ਉਨ੍ਹਾਂ ਕਿਹਾ ਕਿ ਜੀ-20 ਸੰਮੇਲਨ ਕੌਮਾਂਤਰੀ ਮੰਚ ’ਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ […]
ਪੰਜਾਬ  Breaking News  ਸੂਬੇ  ਖਾਸ ਖਬਰ 

ਜੀ-20 ਸਿਖਰ ਸੰਮੇਲਨ : ਮੋਦੀ, ਟਰੰਪ ਦਰਮਿਆਨ ਹੋਈ ਦੋ ਪੱਖੀ ਗੱਲਬਾਤ

ਅੱਤਵਾਦ ਤੋਂ ਮਾਨਵਤਾ ਨੂੰ ਸਭ ਤੋਂ ਵੱਧ ਖਤਰਾ : ਮੋਦੀ ਬ੍ਰਿਕਸ ਦੇਸ਼ਾਂ ਨੇ ਕੀਤੀ ਅੱਤਵਾਦ ਦੇ ਸਾਰੇ ਫਾਰਮੈਂਟਾਂ ਦੀ ਨਿੰਦਾ  ਖਾੜੀ ਖੇਤਰ ‘ਚ ਸ਼ਾਂਤੀ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨਗੇ ਭਾਰਤ ਤੇ ਅਮਰੀਕਾ ਭਾਰਤ ਤੇ ਅਮਰੀਕਾ ਚੰਗੇ ਦੋਸਤ ਬਣ ਗਏ ਹਨ ਅਮਰੀਕੀ ਰਾਸ਼ਟਰਪਤੀ ਨੇ ਕਿਹਾ, ਅਸੀਂ ਫੌਜ ਸਮੇਤ ਕਈ ਮਾਮਲਿਆਂ ‘ਤੇ ਇਕੱਠੇ ਕੰਮ ਕਰਾਂਗੇ, […]
ਦੇਸ਼