GADVASU

’ਵਰਸਿਟੀ 13 ਤੇ 14 ਸਤੰਬਰ ਨੂੰ ਕਰਵਾਏਗੀ ‘ਪਸ਼ੂ ਪਾਲਣ ਮੇਲਾ’ : ਉਪ-ਕੁਲਪਤੀ

ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News:  ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ 13 ਅਤੇ 14 ਸਤੰਬਰ ਨੂੰ ਦੋ ਦਿਨਾ ‘ਪਸ਼ੂ ਪਾਲਣ ਮੇਲਾ’ ਕਰਵਾਏਗੀ। ਹੋਰ ਜਾਣਕਾਰੀ ਦਿੰਦਿਆਂ ਡਾ. ਪਰਕਾਸ਼ ਸਿੰਘ ਬਰਾੜ ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ ਮੇਲੇ ਵਿੱਚ ਯੂਨੀਵਰਸਿਟੀ ਵੱਲੋਂ ਵੈਟਨਰੀ ਅਤੇ ਪਸ਼ੂ ਵਿਗਿਆਨ, ਡੇਅਰੀ, ਪੋਲਟਰੀ, ਫ਼ਿਸ਼ਰੀਜ਼ ਸੰਬੰਧੀ ਤਕਨੀਕਾਂ ਦਾ ਪ੍ਰਦਰਸ਼ਨ ਹੋਵੇਗਾ […]
ਪੰਜਾਬ