ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home ਇੱਕ ਨਜ਼ਰ ਮਰੀਅੱਪਣ, ਮਣੀਕ...

    ਮਰੀਅੱਪਣ, ਮਣੀਕਾ ਤੇ ਰਾਣੀ ਨੂੰ ਖੇਡ ਰਤਨ

    ਸਰਵਉੱਚ ਖੇਡ ਸਨਮਾਨ ‘ਰਾਜੀਵ ਗਾਂਧੀ ਖੇਲ ਰਤਨ’

    ਨਵੀਂ ਦਿੱਲੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰੀਓ ਪੈਰਾਓਲੰਪਿਕ ਦੀ ਸੋਨ ਤਮਗਾ ਜੇਤੂ ਐਥਲੀਟ ਮਰੀਅੱਪਨ ਥੰਗਾਵੇਲੁ, ਟੇਬਲ ਟੈਨਿਸ ਸਟਾਰ ਮਣੀਕਾ ਬੱਤਰਾ ਤੇ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੂੰ ਸ਼ਨਿੱਚਰਵਾਰ ਨੂੰ ਖੇਡ ਦਿਵਸ ਦੇ ਦਿਨ ਵਰਚੂਅਲ ਮਾਧਿਅਮ ਰਾਹੀਂ ਦੇਸ਼ ਦੇ ਸਰਵਉੱਚ ਖੇਡ ਸਨਮਾਨ ‘ਰਾਜੀਵ ਗਾਂਧੀ ਖੇਲ ਰਤਨ’ ਨਾਲ ਸਨਮਾਨਿਤ ਕੀਤਾ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.