Games

Punjab School Education Board: ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਬੋਰਡ ਦੇਵੇਗਾ ਜ਼ਿਆਦਾ ਅੰਕ, ਆ ਗਈ ਵੱਡੀ ਖਬਰ

Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲਾਂ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ, ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਵਿਭਾਗ ਨੇ 8ਵੀਂ, 10ਵੀਂ ਤੇ 12ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਵਧੇਰੇ ਅੰਕ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੇ ਸਾਲ 2024-25 ’ਚ 68ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤੇ ਸੂਬਾ […]
ਸਿੱਖਿਆ / ਰੁਜਗਾਰ  Breaking News  ਖਾਸ ਖਬਰ  ਪੰਜਾਬ 

ਹੱਡ ਚੀਰਵੀਂ ਠੰਢ ਕਾਰਨ ਜਰਖੜ ਖੇਡਾਂ ਦੋ ਹਫਤਿਆਂ ਲਈ ਮੁਲਤਵੀਂ

(ਰਘਬੀਰ ਸਿੰਘ) ਲੁਧਿਆਣਾ। 19 ਤੋਂ 21 ਜਨਵਰੀ ਤੱਕ ਹੋਣ ਵਾਲੀਆਂ ਪੰਜਾਬ ਦੀਆਂ 36ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 2 ਹਫਤੇ ਲਈ ਮੁਲਤਵੀਂ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਖੇਡਾਂ ਫਰਵਰੀ ਦੇ ਪਹਿਲੇ ਜਾਂ ਦੂਜੇ ਹਫਤੇ ਹੋਣਗੀਆਂ। ਇਸ ਸਬੰਧੀ ਤਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ । (Jarkhar Games Postponed) ਜਰਖੜ ਖੇਡਾਂ ਸਬੰਧੀ ਮਾਤਾ ਸਾਹਿਬ […]
ਦੇਸ਼  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ  ਪੰਜਾਬ 

67ਵੀਆਂ ਨੈਸ਼ਨਲ ਖੇਡਾਂ ’ਚ ਪੰਜਾਬ ਦੇ ਮੁੰਡੇ ਅਤੇ ਕੁੜੀਆਂ ਨੇ ਗੋਲਡ ਮੈਡਲ ਜਿੱਤ ਕੇ ਮਾਰੀ ਬਾਜ਼ੀ

(ਅਨਿਲ ਲੁਟਾਵਾ) ਅਮਲੋਹ। 67ਵੀਆਂ ਨੈਸ਼ਨਲ ਖੇਡਾਂ ਵਿੱਚ 19 ਸਾਲਾਂ ਲੜਕੇ ਅਤੇ ਲੜਕੀਆਂ ਦੇ ਹਾਕੀ ਦੇ ਮੁਕਾਬਲੇ ਜਲੰਧਰ ਵਿਖੇ ਹੋਏ। ਲੜਕਿਆਂ ਦੀ ਟੀਮ ਦਾ ਫ਼ਾਈਨਲ ਮੁਕਾਬਲਾ ਉੱਤਰ ਪ੍ਰਦੇਸ਼ ਦੀ ਟੀਮ ਨਾਲ ਹੋਇਆ ਜਿਸ ਨੂੰ ਪੰਜਾਬ ਦੀ ਟੀਮ ਨੇ ਉੱਤਰ ਪ੍ਰਦੇਸ਼ ਨੂੰ 2-0 ਗੋਲਾਂ ਨਾਲ ਹਰਾਇਆ, ਜਦੋਂਕਿ ਕੁੜੀਆਂ ਦੇ ਮੁਕਾਬਲੇ ਵਿੱਚ ਪੰਜਾਬ ਦੀ ਟੀਮ ਨੇ ਮੱਧ ਪ੍ਰਦੇਸ਼ […]
ਦੇਸ਼  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ  ਪੰਜਾਬ 

ਬਲਾਕ ਪੱਧਰੀ ਖੇਡਾਂ ਦੇ ਆਖ਼ਰੀ ਦਿਨ ਚਾਰ ਹਜ਼ਾਰ ਖਿਡਾਰੀਆਂ ਦੇ ਹੋਏ ਦਿਲਚਸਪ ਮੁਕਾਬਲੇ

ਐਥਲੈਟਿਕਸ, ਖੋ-ਖੋ, ਰੱਸਾਕਸ਼ੀ, ਵਾਲੀਬਾਲ ਸ਼ੂਟਿੰਗ, ਵਾਲੀਬਾਲ, ਫੁੱਟਬਾਲ ਤੇ ਕਬੱਡੀ ਦੇ ਹੋਏ ਮੁਕਾਬਲੇ (Sports News) (ਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਪੱਧਰ ’ਤੇ ਚੱਲ ਰਹੇ ਮੁਕਾਬਲਿਆਂ ਦੇ ਅੱਜ ਆਖ਼ਰੀ ਦਿਨ ਚਾਰ ਹਜ਼ਾਰ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਦਿਲਚਸਪ ਮੁਕਾਬਲੇ ਹੋਏ। ਅੱਜ ਦੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ (Sports […]
ਦੇਸ਼  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ  ਪੰਜਾਬ 

ਸ਼ਾਹ ਸਤਿਨਾਮ ਜੀ ਬੁਆਇਜ਼ ਕਾਲਜ ਦੇ ਵਿਦਿਆਰਥੀ ਰਿਸ਼ਾਤ ਨੇ ਜਿੱਤਿਆ ਕਾਂਸੀ ਤਮਗਾ

ਸੀਨੀਅਰ ਨੈਸ਼ਨਲ ਐਕ੍ਰੋਬੇਟਿਕਸ ਜਿਮਨਾਸਟਿਕ ਚੈਂਪੀਅਨਸ਼ਿੱਪ 2022-23 ਸਰਸਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਬੁਆਇਜ਼ ਕਾਲਜ (Shah Satnam Ji Boys College) ਦੇ ਵਿਦਿਆਰਥੀ ਰਿਸ਼ਾਂਤ ਨੇ ਸੀਨੀਅਰ ਨੈਸ਼ਨਲ ਐਕ੍ਰੋਬੇਟਿਕਸ ਜਿਮਨਾਸਟਿਕ ਚੈਂਪੀਅਨਸ਼ਿਪ 2022-23 ’ਚ ਕਾਂਸੀ ਤਮਗਾ ਜਿੱਤਿਆ। ਕਾਲਜ ਦੇ ਪਿ੍ਰੰਸੀਪਲ ਡਾ. ਦਿਲਾਵਰ ਸਿੰਘ ਇੰਸਾਂ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਤੇ ਉਸ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ। ਕਾਲਜ […]
ਖੇਡ ਮੈਦਾਨ  ਹਰਿਆਣਾ 

ਖੇਡਾਂ ਹੁੰਦੀਆਂ ਨੇ ਵਿਅਕਤੀਤਵ ਵਿਕਾਸ ਦਾ ਸ਼ੀਸ਼ਾ

ਖੇਡਾਂ ਹੁੰਦੀਆਂ ਨੇ ਵਿਅਕਤੀਤਵ ਵਿਕਾਸ ਦਾ ਸ਼ੀਸ਼ਾ ਆਧੁਨਿਕ ਯੁੱਗ ਵਿਕਾਸ ਅਤੇ ਤਕਨੀਕ ਦਾ ਯੁੱਗ ਹੈ ਵਿਕਾਸ ਅਤੇ ਤਕਨੀਕ ਦੇ ਇਸ ਯੁੱਗ ਨੇ ਮਨੁੱਖ ਨੂੰ ਇੱਕ ਪਾਸੇ ਜਿੱਥੇ ਢੇਰ ਸਾਰੀਆਂ ਸੁਵਿਧਾਵਾਂ ਦਿੱਤੀਆਂ ਹਨ, ਉੱਥੇ ਇਸ ਯੁੱਗ ਨੇ ਮਨੁੱਖ ਨੂੰ ਤਣਾਅ ਵੀ ਦਿੱਤਾ ਹੈ ਭੱਜ-ਦੌੜ ਭਰੀ ਇਸ ਜ਼ਿੰਦਗੀ ’ਚ ਹਰ ਕਿਤੇ ਤਣਾਅ ਹੀ ਤਣਾਅ ਹੈ, ਕਿਤੇ ਵੀ […]
ਲੇਖ 

ਜਰਖੜ ਖੇਡਾਂ ਦਾ ਉਦਘਾਟਨੀ ਸਮਾਰੋਹ ਲਾਜਵਾਬ ਹੋ ਨਿੱਬੜਿਆ

ਵੱਖ-ਵੱਖ ਸਕੂਲਾਂ ਕਾਲਜਾਂ ਵੱਲੋਂ ਕੀਤੇ ਮਾਰਚ ਪਾਸਟ ਨੇ ਦਰਸ਼ਕਾਂ ਦਾ ਮਨ ਮੋਹਿਆ ਹਾਕੀ, ਕਬੱਡੀ, ਵਾਲੀਬਾਲ ਦੇ ਖਿਡਾਰੀਆਂ ਨੇ ਦਿਖਾਏ ਜੌਹਰ ਸੱਚ ਕਹੂੰ ਨਿਊਜ਼/ਲੁਧਿਆਣਾ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵੱਲੋਂ ਕਰਵਾਈਆਂ ਜਾ ਰਹੀਆਂ 33ਵੀਆਂ ਕੋਕਾ ਕੋਲਾ ਏਵਨ ਸਾਈਕਲ ਜਰਖੜ ਖੇਡਾਂ ਦਾ ਉਦਘਾਟਨੀ ਸਮਾਰੋਹ ਬੇਹੱਦ ਲਾਜਵਾਬ ਹੋ ਨਿੱਬੜਿਆ ਭਾਰੀ ਬਰਸਾਤ ਤੋਂ ਬਾਅਦ ਚਿੱਟੀਆਂ ਕਪਾਹ ਦੀਆਂ ਫੁੱਟੀਆਂ […]
ਖੇਡ ਮੈਦਾਨ 

ਦੱਖਣੀ ਏਸ਼ੀਆਈ ਖੇਡਾਂ: ਵਾਲੀਬਾਲ ‘ਚ ਭਾਰਤ ਬਣਿਆ

ਜੇਤੂ ਮੁੱਖ ਅਟੈਕਰ ਅਮਿਤ ਇੰਸਾਂ ਨੇ ਜਿੱਤ ‘ਚ ਨਿਭਾਈ ਅਹਿਮ ਭੂਮਿਕਾ ਸੱਚ ਕਹੂੰ ਨਿਊਜ਼/ਕਾਠਮੰਡ। ਨੇਪਾਲ ਦੀ ਰਾਜਧਾਨੀ ਕਾਠਮੰਡੂ ‘ਚ ਚੱਲ ਰਹੀਆਂ 13ਵੇਂ ਦੱਖਣੀ ਏਸ਼ੀਆਈ ਖੇਡਾਂ ਦੇ ਵਾਲੀਬਾਲ ਪੁਰਸ਼ ਵਰਗ ‘ਚ ਭਾਰਤੀ ਟੀਮ ਨੇ ਫਾਈਨਲ ਮੁਕਾਬਲੇ ‘ਚ ਪਾਕਿਸਤਾਨ ਦੀ ਟੀਮ ਨੂੰ ਹਰਾ ਕੇ ਚੈਂਪੀਅਨਸ਼ਿਪ ਆਪਣੇ ਨਾਂਅ ਕੀਤੀ ਭਾਰਤੀ ਟੀਮ ਨੂੰ ਜਿੱਤ ਦਿਵਾਉਣ ‘ਚ ਭਾਰਤੀ ਟੀਮ ਦੇ […]
ਖੇਡ ਮੈਦਾਨ 

ਮਾਨਸਾ ‘ਚ ਪੰਜਾਬ ਰਾਜ ਖੇਡਾਂ ਦਾ ਹੋਇਆ ਸ਼ਾਨਾਦਾਰ ਆਗਾਜ਼

22 ਜ਼ਿਲ੍ਹਿਆਂ ਦੀਆਂ 3600 ਖਿਡਾਰਨਾਂ ਲੈ ਰਹੀਆਂ ਮੁਕਾਬਲੇ ‘ਚ ਹਿੱਸਾ ਸੁਖਜੀਤ ਮਾਨ/ਮਾਨਸਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ। 14 ਤੋਂ 17 ਨਵੰਬਰ ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ […]
ਖੇਡ ਮੈਦਾਨ  ਪੰਜਾਬ 

ਆਨਲਾਈਨ ਗੇਮਾਂ ਦਾ ਵਧਦਾ ਰੁਝਾਨ ਬੇਹੱਦ ਖ਼ਤਰਨਾਕ

ਗੀਤਾ ਜੋਸਨ ਅੱਜ ਦਾ ਯੁੱਗ ਇੰਟਰਨੈੱਟ ਦਾ ਯੁੱਗ ਹੈ। ਅੱਜ-ਕੱਲ੍ਹ ਬਹੁਤ ਸਾਰੇ ਕੰਮ ਇੰਟਰਨੈੱਟ ਦੇ ਜ਼ਰੀਏ ਹੀ ਹੋ ਜਾਂਦੇ ਹਨ। ਲੋਕ ਆਪਣੇ ਮੋਬਾਇਲ ਵਿਚ ਬਹੁਤ ਸਾਰੇ ਐਪਸ ਡਾਊਨਲੋਡ ਕਰਕੇ ਉਹਨਾਂ ਦੇ ਜ਼ਰੀਏ ਆਪਣਾ ਕੰਮ ਘਰ ਬੈਠੇ ਹੀ ਕਰ ਲੈਂਦੇ ਹਨ। ਹੁਣ ਬਹੁਤ ਸਾਰੇ ਕੰਮ ਜਿਵੇਂ ਬਿਜਲੀ ਦਾ ਬਿੱਲ ਭਰਨਾ ਆਦਿ ਹੁਣ ਘਰ ਬੈਠੇ ਹੀ ਹੋ […]
ਵਿਚਾਰ  ਲੇਖ 

ਕਿਲਾ ਰਾਏਪੁਰ ਦੀਆਂ ਖੇਡਾਂ ਮੁਅਲਤਵੀ

ਡੇਹਲੋਂ। ਦੁਨੀਆ ਭਰ ‘ਚ ਪੇਂਡੂ ਓਲੰਪਿਕਸ ਦੇ ਨਾਂ ਨਾਲ ਮਸ਼ਹੂਰ ਲਾਗਲੇ ਪਿੰਡ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਕੁਝ ਖਾਸ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ, ਜਦਕਿ ਖੇਡਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਅਗਲੇ ਕੁਝ ਦਿਨਾਂ ‘ਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਰੇਵਾਲ ਸਪੋਰਟਸ ਪੱਤੀ ਸੁਹਾਵੀਆ ਦੇ ਪ੍ਰਧਾਨ ਗਿਆਨ ਸਿੰਘ ਨੇ ਦੱਸਿਆ ਕਿ ਇਹ […]
Breaking News  ਪੰਜਾਬ 

ਬਠਿੰਡਾ ‘ਚ ਲੜਕੀਆਂ ਦੀਆਂ ਪੰਜਾਬ ਰਾਜ ਖੇਡਾਂ ਦਾ ਰੰਗਾ ਰੰਗ ਆਗ਼ਾਜ਼

ਬਠਿੰਡਾ(ਅਸ਼ੋਕ ਵਰਮਾ) | ਬਠਿੰਡਾ ਵਿਖੇ ਅੱਜ ਪੰਜਾਬ ਰਾਜ ਖੇਡਾਂ ਲੜਕੀਆਂ (ਅੰਡਰ 14) ਦੀ ਅੱਜ ਰੰਗਾ ਰੰਗ ਅੰਦਾਜ਼ ‘ਚ ਸ਼ੁਰੂਆਤ ਕੀਤੀ ਗਈ। ਇਹ ਖੇਡਾਂ ਪੰਜਾਬ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਹਨ ਜਿੰਨ੍ਹਾਂ ਦੀ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਪ੍ਰਨੀਤ ਵੱਲੋਂ ਕੀਤੀ ਜਾ ਰਹੀ ਹੈ ਅੱਜ ਦੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਸ. ਹਰਜੀਤ ਸਿੰਘ, ਡਿਵੀਜ਼ਨਲ ਕਮਿਸ਼ਨਰ, […]
ਦੇਸ਼