Ganganagar Rail Blast

Ganganagar Rail Blast: ਰੇਲਵੇ ਟਰੈਕ ਧਮਾਕਾ ਮਾਮਲੇ ਵਿੱਚ ਚੌਥੀ ਗ੍ਰਿਫ਼ਤਾਰੀ, ਗੁਰਦਾਸਪੁਰ ਤੋਂ ਇੱਕ ਕਾਬੂ

ਰਵਿੰਦਰ ਸਿੰਘ ਦੇ ਪਿਤਾ ਕੁਲਦੀਪ ਸਿੰਘ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਹਨ ਅਤੇ ਥਾਣਾ ਦੋਰਾਂਗਲਾ ਵਿੱਚ ਤਾਇਨਾਤ ਦੱਸੇ ਜਾ ਰਹੇ ਹਨ। ਮੁੱਢਲੀ ਜਾਂਚ ਮੁਤਾਬਕ ਰਵਿੰਦਰ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਮਹਿਕਦੀਪ ਕੌਰ ਅਤੇ ਦਵਿੰਦਰ ਸਿੰਘ ਦਾ ਦੋਸਤ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਇੱਕੋ ਸਕੂਲ ਵਿੱਚ ਪੜ੍ਹਦੇ ਸਨ।
ਪੰਜਾਬ  ਸੂਬੇ  ਖਾਸ ਖਬਰ