ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਗੈਂਗਸਟਰ ਹਰਪ੍ਰ...

    ਗੈਂਗਸਟਰ ਹਰਪ੍ਰੀਤ ਸਿੰਘ ਭਾਊ ਗ੍ਰਿਫਤਾਰ

    Gangster Harpreet Singh Bhau
    ਗੈਂਗਸਟਰ ਹਰਪ੍ਰੀਤ ਸਿੰਘ ਭਾਊ ਗ੍ਰਿਫਤਾਰ

    (ਸੱਚ ਕਹੂੰ ਨਿਊਜ਼) ਫਰੀਦਕੋਟ। ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਗ੍ਰਿਫਤਾਰ ਕਰ ਲਿਆ ਹੈ। ਭਾਊ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਹੈ । ਪੰਜਾਬ ’ਚ ਕਈ ਕਤਲਾਂ ’ਚ ਭਾਊ ਦਾ ਵੱਡਾ ਹੱਥ ਹੈ। ਏਜੀਟੀਐਫ ਵੱਲੋਂ ਹਰਪ੍ਰੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਮੁਲਜ਼ਮ ਫਰੀਦਕੋਟ ਦੇ ਪਿੰਡ ਢੈਪਈ ਦਾ ਰਹਿਣ ਵਾਲਾ ਹੈ। ਸਿੱਧ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਉਸ ਦਾ ਜੁੜਵਾਂ ਭਰਾ ਮਨਪ੍ਰੀਤ ਸਿੰਘ ਜੇਲ੍ਹ ਵਿੱਚ ਹੈ।

    ਇਹ ਵੀ ਪੜ੍ਹੋ : 7 ਕਰੋੜ ਨਹੀਂ ਲੁਟੇਰਿਆਂ ਨੇ 8.49 ਕਰੋੜ ਰੁਪਏ ਲੁੱਟੇ ਹਨ ਸੀਐਮਐਸ ਕੰਪਨੀ ਦੇ ਦਫ਼ਤਰ ’ਚੋਂ’

    LEAVE A REPLY

    Please enter your comment!
    Please enter your name here