Gangster Lawrence Bishnoi

Lawrence Bishnoi: ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ, ਜਾਰੀ ਕੀਤੀ ਚਿੱਠੀ

Lawrence Bishnoi: ਚੰਡੀਗੜ੍ਹ। ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ਤੋਂ ਦਿੱਤੀ ਇੰਟਰਵਿਊ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਪੰਜਾਬ ਪੁਲਿਸ ਮੁਤਾਬਕ ਲਾਰੈਂਸ ਬਿਸ਼ਨੋਈ ਨੇ ਇਹ ਇੰਟਰਵਿਊ ਜੈਪੁਰ ਦੀ ਕੇਂਦਰੀ ਜੇਲ੍ਹ ਤੋਂ ਦਿੱਤੀ ਸੀ। ਇਸ ਤੋਂ ਬਾਅਦ ਜੈਪੁਰ ਦੇ ਲਾਲਕੋਠੀ ਥਾਣੇ ਵਿੱਚ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਦੀ […]
ਦੇਸ਼  ਪੰਜਾਬ  Breaking News  ਖਾਸ ਖਬਰ 

ਗੈਂਗਸਟਰ ਲਾਰੈਂਸ ਬਿਸ਼ਨੋਈ ਸੰਬੰਧੀ ਆਈ ਵੱਡੀ ਖਬ਼ਰ

Gangster Lawrence Bishnoi ਦੀਆਂ 2 ਇੰਟਰਵਿਊਆਂ ‘ਤੇ ਐਸਆਈਟੀ ਜਾਂਚ ’ਚ ਹੋਇਆ ਖੁਲਾਸਾ  ਹਾਈਕੋਰਟ ਨੇ ਖੋਲ੍ਹੀ SIT ਦੀ ਰਿਪੋਰਟ (ਸੱਚ ਕਹੂੰ ਨਿਊਜ਼) ਚੰਡੀਗੜ੍ਹ। Gangster Lawrence Bishnoi : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਸੰਬੰਧੀ ਵੱਡੀ ਖਬਰ ਆਈ ਹੈ। ਗੈਂਗਸ਼ਟਰ ਲਾਰੈਂਸ ਦੇ ਜੇਲ੍ਹ ਦੌਰਾਨ ਹੋਏ ਇੰਟਰਵਿਊ ਸੰਬੰਧੀ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰ […]
ਦੇਸ਼  ਪੰਜਾਬ  Breaking News  ਸੂਬੇ  ਰਾਜਸਥਾਨ  ਖਾਸ ਖਬਰ 

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ 3 ਹਥਿਆਰਾਂ ਸਮੇਤ ਗ੍ਰਿਫਤਾਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਜਿਲ੍ਹਾ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਯੂਐਸਏ ਅਧਾਰਤ ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ […]
ਦੇਸ਼  ਪੰਜਾਬ  Breaking News  ਸੂਬੇ 

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਵੀਡੀਓ ਕਾਲ ਹੋਈ ਵਾਇਰਲ

ਵੀਡੀਓ ਕਾਲ ’ਚ ਪਾਕਿਸਤਾਨੀ ਡੌਨ ਭੱਟੀ ਨਾਲ ਗੱਲ ਕਰਦੇ ਨਜ਼ਾਰ ਆ ਰਿਹਾ ਹੈ ਲਾਰੈਂਸ ਨਵੀਂ ਦਿੱਲੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi ) ਦੀ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ। 17 ਸੈਕਿੰਡ ਦੀ ਇਸ ਵੀਡੀਓ ਕਾਲ ‘ਚ ਉਹ ਪਾਕਿਸਤਾਨ ਦੇ ਡਾਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦੇ ਨਜ਼ਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ’ਚ ਸੁਣਵਾਈ ਅੱਜ

ਪੰਜਾਬ ਪੁਲਿਸ SIT ਸਬੰਧਿਤ ਦੇਵੇਗੀ ਜਾਣਕਾਰੀ | Lawrence Bishnoi ਹਾਈਕੋਰਟ ਦੇ ਹੁਕਮਾਂ ’ਤੇ ਦਰਜ ਹੋ ਚੁੱਕੀਆਂ ਹਨ ਦੋ FIR | Lawrence Bishnoi ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਮੁਲਜ਼ਮ ਲਾਂਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅੱਜ ਮੁੜ ਤੋਂ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ […]
ਪੰਜਾਬ  Breaking News  ਖਾਸ ਖਬਰ 

ਚੈਕਅੱਪ ਤੋਂ ਬਾਅਦ ਬਠਿੰਡਾ ਜੇਲ੍ਹ ਭੇਜਿਆ ਗੈਂਗਸਟਰ ਲਾਰੇਂਸ ਬਿਸ਼ਨੋਈ 

ਰੁਟੀਨ ਮੈਡੀਕਲ ਚੈਕਅੱਪ ਦੇ ਬਾਅਦ ਦੁਬਾਰਾ ਵਾਪਿਸ ਬਠਿੰਡਾ ਜੇਲ੍ਹ ਭੇਜਿਆ ਲਾਰੇਂਸ ਬਿਸ਼ਨੋਈ ਨੂੰ (Gangster Lawrence Bishnoi)  ਅੱਜ ਮੈਡੀਕਲ ਚੈਕਅਪ ਲਈ ਲਿਆਂਦਾ ਗਿਆ ਸੀ ਫਰੀਦਕੋਟ ਦੇ ਮੈਡੀਕਲ ਹਸਪਤਾਲ। (ਗੁਰਪ੍ਰੀਤ ਪੱਕਾ) ਫਰੀਦਕੋਟ। ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਅੱਜ ਮੈਡੀਕਲ ਚੈਕਅੱਪ ਲਈ ਬਠਿੰਡਾ ਜੇਲ੍ਹ ਤੋਂ ਭਾਰੀ ਸੁਰੱਖਿਆ ਹੇਠ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਆਂਦਾ ਗਿਆ ਸੀ ਜਿਥੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਲਾਰੇਂਸ ਬਿਸ਼ਨੋਈ ਦੇ ਗੁਰਗੇ ਮਨਪ੍ਰੀਤ ਮੰਨਾ ਨੂੰ ਪੁਲਿਸ ਨੇ ਅਦਾਲਤ ’ਚ ਕੀਤਾ ਪੇਸ਼

ਪੁਲਿਸ ਨੇ ਅਦਾਲਤ ਤੋਂ ਪੁੱਛ ਗਿੱਛ ਲਈ ਮੰਗਿਆ ਸੀ 5 ਦਿਨ ਦਾ ਪੁਲਿਸ ਰਿਮਾਂਡ , ਮਿਲਿਆ 3 ਦਿਨ ਦਾ ਪੁਲਿਸ ਰਿਮਾਂਡ (Gangster Lawrence Bishnoi) (ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਤਲਵੰਡੀ ਸਾਬੋ ਪੁਲਿਸ ਨੇ ਗੈਂਗਸ਼ਟਰ ਲਾਰੇਂਸ ਬਿਸ਼ਨੋਈ (Gangster Lawrence Bishnoi) ਤੇ ਗੈਂਗਸ਼ਟਰ ਗੋਲਡੀ ਬਰਾੜ ਨਾਲ ਸਬੰਧਿਤ ਮਨਪ੍ਰੀਤ ਮੰਨਾ ਨੂੰ ਤਲਵੰਡੀ ਸਾਬੋ ਅਦਾਲਤ ਵਿੱਚ ਭਾਰੀ ਪੁਲਿਸ ਫੋਰਸ ਨਾਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੈਂਗਸ਼ਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਗ੍ਰਿਫਤਾਰ 

ਚੰਡੀਗੜ੍ਹ-ਮੋਹਾਲੀ ‘ਚ ਫਿਰੌਤੀ ਦੀ ਮੰਗ ਕਰਦਾ ਸੀ ਬੌਬੀ ਸ਼ੂਟਰ ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੇ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਚੰਡੀਗੜ੍ਹ, ਮੁਹਾਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਲਾਰੈਂਸ ਬਿਸ਼ਨੋਈ ਦੇ ਨਾਂਅ ’ਤੇ ਪੈਸੇ ਵਸੂਲਦੇ ਸਨ। ਮੁਲਜ਼ਮ ਦੀ ਪਛਾਣ ਕਸ਼ਮੀਰ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Sidhu Moose Wala ਕਤਲ ਕੇਸ : ਲਾਰੈਂਸ, ਟੀਨੂੰ, ਜੱਗੂ, ਮਿੰਟੂ ਤੇ ਮੰਨਾ ਤੋਂ ਬਿਨ੍ਹਾਂ 14 ਜਣੇ ਹੋਏ ਪੇਸ਼

ਮਾਨਸਾ (ਸੁਖਜੀਤ ਮਾਨ)। ਸਿੱਧੂ (Sidhu Moose Wala) ਮੂਸੇ ਵਾਲਾ ਕਤਲ ਮਾਮਲੇ ’ਚ ਅੱਜ ਮਾਨਸਾ ਅਦਾਲਤ ’ਚ ਹੋਈ ਸੁਣਵਾਈ ਲਈ ਅਦਾਲਤ ਵੱਲੋਂ ਸਾਰੇ ਮੁਲਜ਼ਮਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਇਸਦੇ ਬਾਵਜ਼ੂਦ ਨਾਮੀ ਗੈਂਗਸਟਰਾਂ ਨੂੰ ਛੱਡ ਕੇ 14 ਜਣੇ ਅਦਾਲਤ ’ਚ ਵੀਡੀਓ ਕਾਨਫਰੰਸ ਜ਼ਰੀਏ ਪੇਸ਼ ਹੋਏ ਅਦਾਲਤ ਨੇ ਅਗਲੀ ਸੁਣਵਾਈ ’ਚ ਸਾਰੇ ਮੁਲਜ਼ਮਾਂ ਨੂੰ […]
ਦੇਸ਼  Breaking News  ਖਾਸ ਖਬਰ 

ਮਾਰਿਆ ਜਾ ਸਕਦਾ ਐ ਗੈਂਗਸਟਰ ਲਾਰੈਂਸ ਬਿਸ਼ਨੋਈ! ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ

ਮੰਡੋਲੀ ਜੇਲ ’ਚ ਟਰਾਂਸਫਰ ਕਰ ਦਿੱਤਾ ਗਿਆ | Gangster Lawrence Bishnoi ਨਵੀਂ ਦਿੱਲੀ। ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਤਿਹਾੜ ਜੇਲ੍ਹ […]
ਦੇਸ਼  ਪੰਜਾਬ  Breaking News  ਦਿੱਲੀ  ਖਾਸ ਖਬਰ 

ਲਾਰੇਂਸ ਬਿਸ਼ਨੋਈ ਨੇ ਕਬੂਲਿਆ ਮੂਸੇਵਾਲਾ ਦਾ ਕਤਲ

ਗੈਂਗਸਟਰ ਲਾਰੇਂਸ ਬਿਸ਼ਨੋਈ ਨੇ NIA ਦੀ ਪੁੱਛਗਿੱਛ ‘ਚ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ (Gangster Lawrence Bishnoi) ਨਿਸ਼ਾਨੇ ‘ਤੇ ਅਦਾਕਾਰ ਸਲਮਾਨ ਖਾਨ ਸਮੇਤ 10 ਲੋਕ ਨਵੀਂ ਦਿੱਲੀ (ਏਜੰਸੀ)। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕੇਂਦਰੀ ਜਾਂਚ ਏਜੰਸੀ (ਐੱਨ.ਆਈ.ਏ.) ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਕੀਤੇ ਹਨ। ਬਿਸ਼ਨੋਈ ਨੇ ਦੱਸਿਆ ਕਿ ਉਸ ਨੇ ਗੈਂਗਸਟਰ ਗੋਲਡੀ ਬਰਾੜ ਦੀ ਮੱਦਦ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੈਂਗਸ਼ਟਰ ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਗ੍ਰਿਫਤਾਰ

ਜਾਂਚ ਦੌਰਾਨ ਕਈ ਖੁਲਾਸੇ ਹੋਣਗੇ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਨੇ ਗੈਂਗਸ਼ਟਰ ਲਾਰੈਂਸ ਗੈਂਗ ਦੇ 4 ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਚਾਰੇ ਸ਼ੂਟਰਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਕੇਸ ਦਰਜ ਹਨ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਹ ਵੀ ਪੜ੍ਹੋ : ਅਵਾਰਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ