gangster

Anmol Bishnoi: ਅਮਰੀਕਾ ਤੋਂ ਭਾਰਤ ਲਿਆਂਦਾ ਗੈਂਗਸਟਰ ਅਨਮੋਲ ਬਿਸ਼ਨੋਈ, NIA ਨੇ ਲਿਆ ਹਿਰਾਸਤ ’ਚ

Anmol Bishnoi: ਨਵੀਂ ਦਿੱਲੀ, (ਆਈਏਐਨਐਸ)। ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਮੰਗਲਵਾਰ ਨੂੰ ਇੱਕ ਵੱਡੀ ਸਫਲਤਾ ਮਿਲੀ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਤੇ ਨਜ਼ਦੀਕੀ ਸਾਥੀ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦੇਣ ਤੋਂ ਬਾਅਦ ਭਾਰਤ ਪਹੁੰਚਣ ‘ਤੇ ਗ੍ਰਿਫਤਾਰ ਕਰ ਲਿਆ ਗਿਆ। ਅਨਮੋਲ, ਜੋ 2022 ਤੋਂ ਫਰਾਰ ਸੀ ਅਤੇ NIA ਦੀ ‘ਮੋਸਟ ਵਾਂਟੇਡ’ ਸੂਚੀ ਵਿੱਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਪੰਜਾਬ ’ਚ ਇੱਕ ਵਾਰ ਫਿਰ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਈ ਅੰਨ੍ਹੇਵਾਹ ਗੋਲੀਬਾਰੀ

Punjab News: ਮਾਨਸਾ (ਸੁਖਜੀਤ ਮਾਨ)। ਪੰਜਾਬ ਤੇ ਗੈਂਗਸਟਰਾਂ ਵਿਚਕਾਰ ਇੱਕ ਵਾਰ ਫਿਰ ਐਨਕਾਊਂਟਰ ਹੋਣ ਦੀ ਸੂਚਨਾ ਮਿਲੀ ਹੈ। ਪੰਜਾਬ ਦੇ ਮਾਨਸਾ ਦੇ ਬੁਢਲਾਡਾ ਕਸਬੇ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਭਾਰੀ ਗੋਲੀਬਾਰੀ ਹੋਈ। ਖੁਸ਼ਕਿਸਮਤੀ ਨਾਲ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਗੁਪਤ ਸੂਚਨਾ ਦੇ ਆਧਾਰ ’ਤੇ ਗੈਂਗਸਟਰਾਂ ਦਾ ਪਿੱਛਾ […]
ਪੰਜਾਬ  Breaking News  ਖਾਸ ਖਬਰ 

Gangster: ਅੰਤਰਰਾਸ਼ਟਰੀ ਗੈਂਗ ਨਾਲ ਸਬੰਧਤ ਪੇਸ਼ੇਵਰ ਮੁਲਜ਼ਮ ਕਾਬੂ, ਗੈਂਗਸਟਰ ਗੋਲਡੀ ਢਿੱਲੋਂ ਪੁਰਤਗਾਲ ਤੋਂ ਕਰ ਰਿਹਾ ਸੀ ਹੈਂਡਲ

2 ਨਜਾਇਜ਼ ਪਿਸਟਲਾਂ ਸਮੇਤ 16 ਜਿੰਦਾ ਕਾਰਤੂਸ ਵੀ ਬ੍ਰਾਮਦ Gangster: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਨਾਲ ਸੰਬਧਿਤ ਇੱਕ ਪੇਸ਼ੇਵਰ ਮੁਲਜ਼ਮ ਨੂੰ 2 ਨਜਾਇਜ਼ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਏਐਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਇੰਚਾਰਜ਼ ਸੈਪਸਲ ਸੈੱਲ ਰਾਜਪੁਰਾ ਦੇ ਇੰਸਪੈਕਟਰ ਹੈਰੀ ਬੋਪਾਰਾਏ ਦੀ ਪੁਲਿਸ ਪਾਰਟੀ ਵੱਲੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੈਂਗਸਟਰ ਲਾਰੈਂਸ ਬਿਸ਼ਨੋਈ ਸੰਬੰਧੀ ਆਈ ਵੱਡੀ ਖਬ਼ਰ

Gangster Lawrence Bishnoi ਦੀਆਂ 2 ਇੰਟਰਵਿਊਆਂ ‘ਤੇ ਐਸਆਈਟੀ ਜਾਂਚ ’ਚ ਹੋਇਆ ਖੁਲਾਸਾ  ਹਾਈਕੋਰਟ ਨੇ ਖੋਲ੍ਹੀ SIT ਦੀ ਰਿਪੋਰਟ (ਸੱਚ ਕਹੂੰ ਨਿਊਜ਼) ਚੰਡੀਗੜ੍ਹ। Gangster Lawrence Bishnoi : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਸੰਬੰਧੀ ਵੱਡੀ ਖਬਰ ਆਈ ਹੈ। ਗੈਂਗਸ਼ਟਰ ਲਾਰੈਂਸ ਦੇ ਜੇਲ੍ਹ ਦੌਰਾਨ ਹੋਏ ਇੰਟਰਵਿਊ ਸੰਬੰਧੀ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰ […]
ਦੇਸ਼  ਪੰਜਾਬ  Breaking News  ਸੂਬੇ  ਰਾਜਸਥਾਨ  ਖਾਸ ਖਬਰ 

Encounter: ਮੁਕਾਬਲੇ ਦੌਰਾਨ ਪਟਿਆਲਾ ਪੁਲਿਸ ਵੱਲੋਂ ਗੈਂਗਸਟਰ ਗ੍ਰਿਫ਼ਤਾਰ

ਪੁਲਿਸ ਦੀ ਫਾਇਰਿੰਗ ਨਾਲ ਜ਼ਖ਼ਮੀ, ਹਸਪਤਾਲ ਦਾਖਲ | Encounter ਤੇਜਪਾਲ ਕਤਲ ਕਾਂਡ ਅਤੇ ਮੋਹਾਲੀ ਵਿਖੇ ਉਂਗਲ ਕੱਟਣ ਦੇ ਮਾਮਲੇ ਵਿੱਚ ਸੀ ਲੋੜੀਂਦਾ ਰਾਜੀਵ ਰਾਜਾ ਗੈਂਗ ਦਾ ਕਰੀਬੀ ਸਾਥੀ, 15 ਮਾਮਲੇ ਦਰਜ਼ (ਖੁਸ਼ਵੀਰ ਸਿੰਘ ਤੂਰ) ਪਟਿਆਲਾ। Encounter ਪਟਿਆਲਾ ਪੁਲਿਸ ਵੱਲੋਂ ਕਈ ਕੇਸਾਂ ਵਿੱਚ ਲੋੜੀਦੇ ਗੈਂਗਸਟਰ ਨੂੰ ਪੁਲਿਸ ਮੁਕਾਬਲੇ ਮਗਰੋਂ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਪੁਲਿਸ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗ੍ਰਹਿ ਮੰਤਰੀ ਦਾ ਨਸ਼ੇ ਨੂੰ ਲੈ ਕੇ ਦਾਅਵਾ, ਦੇਸ਼ ਦੀ ਸੁਰੱਖਿਆ ਲਈ ਚੰਗਾ ਕਦਮ!

ਨਸ਼ੇ ਦੀ ਲਤ ਕੇਵਲ ਪੰਜਾਬ ’ਚ ਹੀ ਆਪਣੇ ਪੈਰ ਨਹੀਂ ਪਸਾਰ, ਬਲਕਿ ਨਸ਼ਾ ਅੱਜ ਅੰਤਰਰਾਸ਼ਟਰੀ ਸਮੱਸਿਆ | Drugs ਨਸ਼ੇ ਦੀ ਲਤ ਕੇਵਲ ਪੰਜਾਬ ’ਚ ਹੀ ਆਪਣੇ ਪੈਰ ਨਹੀਂ ਪਸਾਰ, ਬਲਕਿ ਨਸ਼ਾ ਅੱਜ ਅੰਤਰਰਾਸ਼ਟਰੀ ਸਮੱਸਿਆ ਬਣ ਚੁੱਕਾ ਹੈ। ਜਾਂ ਇੰਝ ਆਖ ਲਵੋ ਕਿ ਪੂਰਾ ਸੰਸਾਰ ਹੀ ਇਸ ਦੀ ਜਕੜ ਵਿਚ ਆ ਚੁੱਕਾ ਹੈ। ਵੱਡੇ-ਵੱਡੇ ਲੋਕਾਂ ਵੱਲੋਂ […]
ਦੇਸ਼  Breaking News  ਲੇਖ  ਖਾਸ ਖਬਰ 

ਪੰਜਾਬ ਪੁਲਿਸ ਤੇ ਗੈਂਗਸਟਰਾਂ ’ਚ ਮੁਕਾਬਲਾ, ਇੱਕ ਗੈਂਗਸਟਰ ਦੇ ਪੈਰ ’ਚ ਵੱਜੀ ਗੋਲੀ

(ਸੱਚ ਕਹੂੰ ਨਿਊਜ਼) ਪਟਿਆਲਾ। ਪਟਿਆਲਾ ਜ਼ਿਲ੍ਹੇ ਦੀ ਹੱਦ ’ਚ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਗੈਂਗਸਟਰ ਆਪਣੀ ਕਾਰ ਛੱਡ ਕੇ ਕੱਚੀ ਸੜਕ ‘ਤੇ ਭੱਜਣ ਲੱਗੇ ਅਤੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗ ਗਈ। ਪੁਲਿਸ ਨੇ ਦੋ ਗੈਂਗਸਟਰ ਦੀਪਕ ਅਤੇ ਰਮਨਦੀਪ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੋਹਾਲੀ ’ਚ ਗੈਂਗਸਟਰਾਂ ਦੇ ਐਨਕਾਊਂਟਰ ’ਤੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ, ਜਾਣੋ ਕੀ ਆਖਿਆ…

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡੇ ਐਨਕਾਊਂਟਰ ਤੋਂ ਬਾਅਦ ਮੁੱਖ ਮੰਤਰੀ ਮਾਨ (CM Bhagwant Mann) ਨੇ ਗੈਂਗਸਟਰਾਂ ਨੂੰ ਖਾਸ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ’ਤੇ ਪੋਸਟ ਪਾਈ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ…ਪੰਜਾਬ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter

ਨਿਊ ਚੰਡੀਗੜ੍ਹ ’ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ | Encounter ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ਡੀਐਸਪੀ ਗੁਰਸੇਰ ਸੰਧੂ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ […]
ਪੰਜਾਬ  Breaking News  ਖਾਸ ਖਬਰ  ਚੰਡੀਗੜ੍ਹ 

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਦੇ 10 ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਐੱਮ ਕੇ ਸ਼ਾਇਨਾ) ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 48 ਘੰਟਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ- ਜੋ ਕਿ ਸਿਵਲ ਹਸਪਤਾਲ ਤਰਨਤਾਰਨ ਤੋਂ ਫਰਾਰ ਹੋ ਗਿਆ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Police Encounter: ਫਰੀਦਕੋਟ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

ਦੋਵੇਂ ਗੈਂਗਸਟਰਾਂ ਦੇ ਲੱਤਾਂ ’ਚ ਵੱਜੀਆਂ ਗੋਲੀਆਂ, ਗ੍ਰਿਫਤਾਰ (ਸੱਚ ਕਹੂੰ ਨਿਊਜ਼) ਫਰੀਦਕੋਟ। Punjab Police Encounter ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਲਈ ਫਰੀਦਕੋਟ ਆਏ ਗੈਂਗਸ਼ਟਰਾਂ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਪੁਲਿਸ ਤੇ ਗੈਂਗਸ਼ਟਰਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਪੁਲਿਸ ਨੇ ਦੋ ਗੈਂਗਸ਼ਟਰਾਂ ਨੂੰ ਗ੍ਰਿਫਤਾਰ ਕਰ ਲਿਆ। ਦੋਵੇਂ ਪਾਸਿਓਂ ਕਈ ਰਾਊਂਡ ਗੋਲੀਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Gangster : ਹੁਸ਼ਿਆਰਪੁਰ ’ਚ ਨਸ਼ਾ ਤਸਕਰ ਦਾ Encounter, ਇੱਕ ASI ਕਾਂਸਟੇਬਲ ਜ਼ਖ਼ਮੀ

ਪੁਲਿਸ ਛਾਪੇਮਾਰੀ ਕਰਨ ਪਹੁੰਚੀ ਤਾਂ ਕੀਤਾ ਹਮਲਾ | Gangster ਜਵਾਬੀ ਕਾਰਵਾਈ ’ਚ ਨਸ਼ਾ ਤਸਕਰ ਢੇਰ | Gangster ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਹੁਸ਼ਿਆਰਪੁਰ ਤੋਂ ਦੀ ਖਬਰ ਸਾਹਮਣੇ ਆ ਰਹੀ ਹੈ। ਹੁਸ਼ਿਆਰਪੁਰ ਦੇ ਪਿੰਡ ਦਸੂਹਾ ’ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਦਸੂਹਾ ’ਚ ਜਦੋਂ ਪੁਲਿਸ ਛਾਪੇਮਾਰੀ ਕਰਨ ਗਈ ਤਾਂ ਪੁਲਿਸ ’ਤੇ ਨਸ਼ਾ […]
ਪੰਜਾਬ  Breaking News  ਖਾਸ ਖਬਰ 
Ad Ad Ad