Gangsters Strike

Bathinda Central Jail: ਬਠਿੰਡਾ ਦੀ ਕੇਂਦਰੀ ਜੇਲ੍ਹ ’ਚ ਗੈਂਗਸਟਰਾਂ ਵੱਲੋਂ ਭੁੱਖ ਹੜਤਾਲ ਸ਼ੁਰੂ

Bathinda Central Jail: (ਸੁਖਜੀਤ ਮਾਨ) ਬਠਿੰਡਾ। ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਸੁੱਖਾ ਕਾਹਲਵਾਂ ਗਰੋਹ ਨਾਲ ਸਬੰਧਿਤ ਦੋ ਗੈਂਗਸਟਰਾਂ ਵੱਲੋਂ ਜੇਲ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ । ਇਸ ਭੁੱਖ ਹੜਤਾਲ ਨੂੰ ਖਤਮ ਕਰਵਾਉਣ ਲਈ ਪੁਲਿਸ ਦੇ ਨਾਲ ਸਿਵਲ ਪ੍ਰਸ਼ਾਸਨ ਵੱਲੋਂ ਵੀ ਯਤਨ ਆਰੰਭ ਦਿੱਤੇ ਗਏ ਹਨ। ਭੁੱਖ ਹੜਤਾਲ ’ਤੇ ਬੈਠੇ ਗੈਂਗਸਟਰਾਂ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਬਠਿੰਡਾ