Gangsters
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Patiala Crime News: ਪਟਿਆਲਾ ਪੁਲਿਸ ਵੱਲੋਂ ਗੈਗਸਟਰਾਂ ਦੇ ਨੇੜਲੇ 3 ਸਾਥੀ ਅਸਲੇ ਸਮੇਤ ਕਾਬੂ
Published On
By Sach Kahoon Punjabi Desk
ਦਿਲਦਾਰ ਖਾਨ ਅਤੇ ਕੁਲਵਿੰਦਰ ਸਿੰਘ ਦੇ ਗੈਗਸਟਰਾਂ ਨਾਲ ਨੇੜਲੇ ਸਬੰਧ-ਡਾ. ਨਾਨਕ ਸਿੰਘ Patiala Crime News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਗੈਗਸਟਰਾਂ ਦੇ ਨੇੜਲੇ ਤਿੰਨ ਸਾਥੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਪਿਸਟਲ, 1 ਪਿਸਤੋਲ ਅਤੇ 21 ਰੋਦ ਬਰਾਮਦ ਕੀਤੇ ਗਏ ਹਨ। ਫੜੇ ਗਏ ਇਨ੍ਹਾਂ ਨੌਜਵਾਨਾਂ ਉੱਪਰ ਪੰਜਾਬ ਅਤੇ ਚੰਡੀਗੜ੍ਹ ਵਿਖੇ ਵੱਖ […]
Gangsters: ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀ 4 ਪਿਸਟਲਾਂ ਸਮੇਤ ਕਾਬੂ
Published On
By Sach Kahoon Punjabi Desk
ਲਾਰੈਂਸ ਬਿਸ਼ਨੋਈ ਤੇ ਰਾਜੀਵ ਰਾਜਾ ਗੈਂਗ ਦੇ ਮੈਂਬਰਾਂ ਨਾਲ ਨੇੜਲੇ ਸਬੰਧ (ਖੁਸ਼ਵੀਰ ਸਿੰਘ ਤੂਰ) ਪਟਿਆਲਾ। Gangsters: ਪਟਿਆਲਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਚਾਰ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਲਾਰੈਂਸ ਬਿਸ਼ਨੋਈ ਅਤੇ ਰਾਜੀਵ ਰਾਜਾ ਗਿਰੋਹ ਦੇ ਗੈਂਗ ਮੈਂਬਰਾਂ ਦੇ ਕਰੀਬੀ ਸਾਥੀ ਹਨ। ਇਸ ਸਬੰਧੀ ਜਾਣਕਰੀ ਦਿੰਦਿਆਂ […]
ਮੁਹਾਲੀ ਪੁਲਿਸ ਨੇ ਵਾਰਦਾਤਾਂ ਤੋਂ ਪਹਿਲਾਂ ਹੀ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ, 90 ਜਿੰਦਾ ਕਾਰਤੂਸ ਕੀਤੇ ਬਰਾਮਦ
Published On
By Sach Kahoon Punjabi Desk
ਦੋਵੇਂ ਮੁਲਜ਼ਮ ਵਿਦੇਸ਼ ‘ਚ ਬੈਠੇ ਹਰਜੀਤ ਪੰਡਾਲ ਨਾਮਕ ਗੈਂਗਸਟਰ ਦੇ ਸੰਪਰਕ ‘ਚ ਸਨ ਮੁਹਾਲੀ, (ਐੱਮ ਕੇ ਸ਼ਾਇਨਾ)। Crime News ਮੁਹਾਲੀ ਪੁਲਿਸ ਦੀ ਸੀਆਈਏ ਟੀਮ ਨੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਬਦਮਾਸ਼ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਦੋਵੇਂ ਮੋਹਾਲੀ ਦੇ ਰੇਹੜੀ ਵਾਲੇ ਇਲਾਕੇ ‘ਚ ਲੁਕੇ ਹੋਏ ਸਨ। ਪੁਲਿਸ […]
ਸਾਗਰ ਨਿਊਟਨ ਗੈਂਗ ਦੇ ਚਾਰ ਗੁਰਗੇ ਦੇਸੀ ਪਿਸਟਲ ਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ
Published On
By Sach Kahoon Punjabi Desk
ਹਮ-ਮਸ਼ਵਰਾ ਹੋ ਕੇ ਜ਼ਿਲ੍ਹੇ ’ਚ ਨਜਾਇਜ਼ ਹਥਿਆਰਾਂ ਦੇ ਜ਼ੋਰ ’ਤੇ ਕਰਦੇ ਸਨ ਡਕੈਤੀਆਂ (ਜਸਵੀਰ ਸਿੰਘ ਗਹਿਲ) ਲੁਧਿਆਣਾ। ਕਰਾਈਮ ਬਰਾਂਚ ਲੁਧਿਆਣਾ ਦੀ ਪੁਲਿਸ ਨੇ ਗੈਂਗਸਟਰ ਸਾਗਰ ਨਿਊਟਨ ਗੈਂਗ ਦੇ ਚਾਰ ਗੁਰਗਿਆਂ ਨੂੰ ਨਜਾਇਜ਼ ਅਸਲੇ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਿਹੜੇ ਸਾਗਰ ਨਿਊਟਨ ਦੇ ਕਹਿਣ ’ਤੇ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ […]
ਪੁਲਿਸ ਵੱਲੋਂ ਲਾਰੈਂਸ ਗੈਂਗ ਦੇ ਦੋ ਗੈਂਗਸਟਰ ਹਥਿਆਰਾਂ ਸਮੇਤ ਕਾਬੂ
Published On
By Sach Kahoon Punjabi Desk
2 ਪਿਸਟਲ 32 ਬੋਰ ਅਤੇ ਇੱਕ ਪਿਸਟਲ 315 ਬੋਰ ਬਰਾਮਦ (ਖੁਸ਼ਵੀਰ ਸਿੰਘ ਤੂਰ) ਪਟਿਆਲਾ। Lawrence Gang ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਨਜ਼ਦੀਕੀ ਗੈਂਗਸਟਰ ਨਾਲ ਸਬੰਧਿਤ ਦੋਂ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਕੋਲੋਂ ਪੁਲਿਸ ਵੱਲੋਂ 3 ਪਿਸਟਲ ਵੀ ਬਰਾਮਦ ਕੀਤੇ ਹਨ ਅਤੇ ਇੱਕ ਮੁਲਜ਼ਮ ਮੋਗਾ ਵਿਖੇ ਕਬੱਡੀ ਖਿਡਾਰੀ ਤੇ ਜਾਨਲੇਵਾ […]
ਗੈਂਗਸਟਰਾਂ ਤੇ ਲੁੱਟ-ਖੋਹਾਂ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤੀ ਚਿਤਾਵਨੀ
Published On
By Sach Kahoon Punjabi Desk
ਲੁੱਟ-ਖੋਹ ਕਰਨ ਵਾਲੇ ਹੋ ਸਕਦੇ ਹਨ ਗੋਲੀ ਦਾ ਸ਼ਿਕਾਰ, ਪਤਾ ਨਹੀਂ ਅਗਲੇ ਚੌਂਕ ਤੱਕ ਪੁੱਜਣਗੇ ਜਾਂ ਨਹੀਂ ! (CM Bhagwant Mann) ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਦੇ ਨਾਲ ਹੀ ਲੁੱਟ-ਖੋਹਾਂ ਕਰਨ ਵਾਲਿਆਂ ਨੂੰ ਵੀ ਦਿੱਤੀ ਚਿਤਾਵਨੀ ਕਿਹਾ, ਪੁਲਿਸ ਨੂੰ ਆਪਣੀ ਸੁਰੱਖਿਆ ਕਰਨ ਦਾ ਪੂਰਾ ਅਧਿਕਾਰੀ, ਲੋੜ ਪੈਣ ’ਤੇ ਗੋਲੀ ਵੀ ਚੱਲਣਗੀਆਂ (ਅਸ਼ਵਨੀ ਚਾਵਲਾ) ਚੰਡੀਗੜ। […]
ਗੈਂਗਸਟਰਾਂ ’ਤੇ ਪੁਲਿਸ ’ਚ ਮੁਕਾਬਲਾ, ਦੋ ਗੈਂਗਸਟਰਾਂ ਦੀ ਮੌਤ
Published On
By Sach Kahoon Punjabi Desk
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਨਅਤੀ ਸ਼ਹਿਰ ਲੁਧਿਆਣਾ ਵਿਖੇ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਟਿੱਬਾ ਇਲਾਕੇ ਵਿੱਚ ਹੋਏ ਮੁਕਾਬਲੇ ’ਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਤੇ ਇੱਕ ਏਐੱਸਆਈ ਜ਼ਖਮੀ ਹੋ ਗਿਆ ਮਾਰੇ ਗਏ ਗੈਂਗਸਟਰ ਸੰਭਵ ਜੈਨ ਅਗਵਾ ਮਾਮਲੇ ਵਿਚ ਸ਼ਾਮਲ ਸਨ। (Encounter) ਪੁਲਿਸ ਕਮਿਸਨਰ ਕੁਲਦੀਪ ਸਿੰਘ ਚਾਹਲ ਨੇ ਦੋ ਗੈਂਗਸਟਰਾਂ ਦੇ ਪੁਲਿਸ ਮੁਕਾਬਲੇ ਵਿੱਚ ਮਾਰੇ ਜਾਣ […]
ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਅੰਮ੍ਰਿਤਸਰ ਤੋਂ ਕਾਰ ਖੋਹ ਕੇ ਭੱਜੇ ਸਨ ਬਦਮਾਸ਼
Published On
By Sach Kahoon Punjabi Desk
ਮੋਹਾਲੀ। ਮੋਹਾਲੀ ’ਚ ਪੁਲਿਸ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੋਹਾਲੀ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਪੁਲਿਸ ਮੁਕਾਬਲਾ ਹੋਇਆ ਹੈ। ਪਿੰਡ ਬੜਮਾਜਰਾ ’ਚ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਪੁਲਿਸ ਨੂੰ ਪਤਾ ਲੱਗਿਆ ਸੀ ਕਿ ਬਦਮਾਸ਼ ਕਾਰ ਖੋਹ ਕੇ ਅੰਮ੍ਰਿਤਸਰ ਵੱਲੋਂ ਆ ਰਹੇ ਹਨ। ਸੂਚਨਾ ਮਿਲਣ ’ਤੇ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ। ਜਿਵੇਂ ਹੀ ਬਦਮਾਸ਼ਾਂ ਨੇ […]
ਜੀਰਕਪੁਰ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਗੈਂਗਸਟਰ ਦੇ ਵੱਜੀ ਗੋਲੀ
Published On
By Sach Kahoon Punjabi Desk
ਪੁਲਿਸ ਵੱਲੋਂ ਤਿੰਨ ਗੈਂਗਸਟਰ ਕਾਬੂ (ਸੱਚ ਕਹੂੰ ਨਿਊਜ਼) ਮੁਹਾਲੀ। Encounter ਬਟਲਾਣਾ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋ ਗਿਆ। ਮੁਕਾਬਲੇ ਦੌਰਾਨ ਪੁਲਿਸ ਤੇ ਗੈਂਗਸਟਰਾਂ ਦੌਰਾਨ ਜੰਮ ਕੇ ਗੋਲੀਬਾਰੀ ਹੋਈ। ਇਸ ਦੌਰਾਨ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਜਦੋਂਕਿ ਇੱਕ ਗੈਂਗਸ਼ਟਰ ਦੇ ਗੋਲੀ ਵੱਜੀ ਜਿਸ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇਹਨਾਂ ਗੈਂਗਸਟਰਾਂ […]
ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
Published On
By Sach Kahoon Punjabi Desk
2000 ਪੁਲਿਸ ਮੁਲਾਜ਼ਮਾਂ ਵਾਲੀਆਂ 350 ਤੋਂ ਵੱਧ ਪੁਲਿਸ ਪਾਰਟੀਆਂ ਨੇ ਇਸ ਤਲਾਸ਼ੀ ਨੂੰ ਦਿੱਤਾ ਅੰਜਾਮ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ […]
ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲਾ, ਗੈਂਗਸਟਰ ਦੇ ਵੱਜੀ ਗੋਲੀ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਸ੍ਰੀ ਮੁਕਤਸਰ ਸਾਹਿਬ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਅਤੇ 2 ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਵੱਜੀ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। (Encounter) ਪੁਲਿਸ ਨੇ ਦੋਵਾਂ ਮੁਲਜ਼ਮਾਂ ਕੋਲੋਂ 315 ਬੋਰ ਦਾ ਦੇਸੀ ਕੱਟਾ, […]
ਪੰਜਾਬ ਹਰਿਆਣਾ ਦੇ 8 ਗੈਂਗਸਟਰਾਂ ’ਤੇ ਇਨਾਮ ਐਲਾਨੇ
Published On
By Sach Kahoon Punjabi Desk
ਐੱਨਆਈਏ ਨੇ 5 ਲੱਖ ਤੱਕ ਦਾ ਇਨਾਮ ਰੱਖਿਆ | Gangsters ਰੇਵਾੜੀ (ਸੱਚ ਕਹੂੰ ਨਿਊਜ਼)। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਹਰਿਆਣਾ ਅਤੇ ਪੰਜਾਬ ਦੇ 8 ਗੈਂਗਸਟਰਾਂ (Gangsters) ਨੂੰ ਵਰੰਟ ਸੂਚੀ ’ਚ ਪਾਉਂਦੇ ਹੋਏ ਊਨ੍ਹਾਂ ’ਤੇ 1 ਤੋਂ 5 ਲੱਖ ਰੁਪਏ ਤੱਕ ਦਾ ਇਨਾਮ ਐਲਾਨ ਦਿੱਤਾ ਹੈ। ਇਸ ’ਚ ਬੰਬੀਹਾ ਸਿੰਡੀਕੇਟ ਨੂੰ ਆਪਰੇਟ ਕਰ ਰਹੇ ਲੱਕੀ ਪਟਿਆਲ ਤੋਂ […]