Ganja Seized

Drug Smuggling Odisha: ਓਡੀਸ਼ਾ ਤੋਂ ਰਾਜਸਥਾਨ ਲਿਜਾਇਆ ਜਾ ਰਿਹਾ 1.44 ਕਰੋੜ ਰੁਪਏ ਦਾ ਗਾਂਜਾ ਜ਼ਬਤ, ਦੋ ਅੰਤਰਰਾਜੀ ਤਸਕਰ ਗ੍ਰਿਫ਼ਤਾਰ

ਛੱਤੀਸਗੜ੍ਹ ਦੇ ਸਕਤੀ ਜ਼ਿਲ੍ਹੇ ਦੀ ਪੁਲਿਸ ਨੇ ਓਡੀਸ਼ਾ ਤੋਂ ਰਾਜਸਥਾਨ ਲਿਜਾਇਆ ਜਾ ਰਿਹਾ ਲਗਭਗ 209 ਕਿਲੋਗ੍ਰਾਮ ਗਾਂਜਾ ਜ਼ਬਤ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਵੀਰਵਾਰ ਨੂੰ ਇੱਕ ਨੌਜਵਾਨ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਗਿਆ
ਦੇਸ਼  ਸੂਬੇ  ਰਾਜਸਥਾਨ  ਖਾਸ ਖਬਰ