Garbage Piles City

Sanitation Workers Strike: ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਬੇਹਾਲ, ਹਰ ਪਾਸੇ ਕੂੜੇ ਦੇ ਢੇਰ; ਲੋਕ ਹੋਏ ਪ੍ਰੇਸ਼ਾਨ

ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੁਣ ਸੱਤਵੇਂ ਦਿਨ ਵਿੱਚ ਦਾਖ਼ਲ ਹੋ ਚੁੱਕੀ ਹੈ, ਜਿਸ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ, ਮੁੱਖ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ 'ਤੇ ਕੂੜੇ ਦੇ ਵੱਡੇ-ਵੱਡੇ ਢੇਰ
ਪੰਜਾਬ  ਸੂਬੇ  ਖਾਸ ਖਬਰ