Gautam Gambhir Threat

Gautam Gambhir Threat: ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ, ਪੁਲਿਸ ਵੱਲੋਂ ਪੁੱਛਗਿੱਛ ਜਾਰੀ

Gautam Gambhir Threat: ਨਵੀਂ ਦਿੱਲੀ (ਏਜੰਸੀ)। ਭਾਰਤੀ ਕ੍ਰਿਕੇਟ ਟੀਮ ਦੇ ਮੁੱਖ ਕੋਚ ਤੇ ਸਾਬਕਾ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਹੋ ਗਈ ਹੈ। ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦਿੱਲੀ ਪੁਲਿਸ ਨੇ ਕਿਹਾ ਕਿ ਗੰਭੀਰ ਨੂੰ ਧਮਕੀ ਦੇਣ ਵਾਲਾ ਵਿਅਕਤੀ ਗੁਜਰਾਤ ਦਾ ਰਹਿਣ ਵਾਲਾ ਹੈ। ਉਸਨੂੰ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ