ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News 5 ਲੋੜਵੰਦ ਪਰਿਵ...

    5 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ

    5 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ

    ਭੁੱਚੋ ਮੰਡੀ, (ਗੁਰਜੀਤ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਭੁੱਚੋ ਮੰਡੀ ਦੀ ਸਾਧ-ਸੰਗਤ ਵੱਲੋਂ ਅਤਿ ਜ਼ਰੂਰਤਮੰਦ 5 ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ। ਇਸ ਸਬੰਧੀ ਬਲਾਕ ਭੰਗੀਦਾਸ ਮਲਕੀਤ ਸਿੰਘ ਲਹਿਰਾ ਮੁਹੱਬਤ ਨੇ ਦੱਸਿਆ ਕਿ ਬਲਾਕ ਦੀ ਕਮੇਟੀ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਅਤੇ ਬਲਾਕ ਵਿੱਚੋਂ ਜ਼ਰੂਰਤਮੰਦ ਪਰਿਵਾਰਾਂ ਦੀ ਚੋਣ ਕੀਤੀ ਗਈ।

    ਚੋਣ ਉਪਰੰਤ ਪੰਜ ਅਤਿ ਜ਼ਰੂਰਤਮੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ ਦਾ ਸਮਾਨ ਦਿੱਤਾ ਗਿਆ। ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਮਿਲਣ ’ਤੇ ਪਰਿਵਾਰਾਂ ਨੇ ਸਾਧ-ਸੰਗਤ ਦਾ ਧੰਨਵਾਦ ਕੀਤਾ। ਪਰਿਵਾਰਾਂ ਨੂੰ ਰਾਸ਼ਨ ਦੇਣ ਵਿੱਚ ਮਾਸਟਰ ਅਮਰਜੀਤ ਸਿੰਘ ਨਥਾਣਾ ਨੇ ਵਿਸ਼ੇਸ਼ ਸਹਿਯੋਗ ਦਿੱਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

     

    LEAVE A REPLY

    Please enter your comment!
    Please enter your name here