ਸੋਮਵਾਰ ਨੂੰ ਸੂਬੇ ’ਚ ਗਜ਼ਟਿਡ ਛੁੱਟੀ ਦਾ ਐਲਾਨ

Holiday

(ਸੱਚ ਕਹੂ੍ੰ ਨਿਊਜ਼) ਚੰਡੀਗੜ੍ਹ। Holiday ਸੂਬੇ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 10 ਜੂਨ (ਸੋਮਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ। ਸੋਮਵਾਰ ਦੀ ਗਜ਼ਟਿਡ ਛੁੱਟੀ ਨੈਗੋਸ਼ੀਏਬਲ ਇਸੰਟਰੂਮੈਂਟ ਐਕਟ-1881 ਦੀ ਧਾਰਾ 25 ਦੀ ਵਿਆਖਿਆ ਅਧੀਨ ਪਬਲਿਕ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਪੰਜਾਬ ਦੇ ਚੀਫ ਸਕੱਤਰ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਵੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here