Geeta Balakrishnan

Punjab Heritage Architecture:ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ

ਬੈਂਗਲੁਰੂ ਦੀ ਆਰਕੀਟੈਕਟ ਅਤੇ Ethos ਦੀ ਸੰਸਥਾਪਕ ਗੀਤਾ ਬਾਲਕ੍ਰਿਸ਼ਨਨ ਪੰਜਾਬ ਵਿੱਚ 100 ਕਿਲੋਮੀਟਰ ਦੀ ਯਾਤਰਾ ਦੀ ਯੋਜਨਾ ਬਣਾ ਰਹੀ ਹੈ। ਇਸ ਦੌਰਾਨ ਕਾਲਜ ਵਿਦਿਆਰਥੀਆਂ ਨਾਲ ਵਿਰਾਸਤੀ ਸਥਾਨਾਂ ਅਤੇ ਪੰਜਾਬ ਦੀ ਰਵਾਇਤੀ ਆਰਕੀਟੈਕਚਰ ਦਾ ਅਧਿਐਨ ਕੀਤਾ ਜਾਵੇਗਾ।
ਪੰਜਾਬ  ਮਨੋਰੰਜਨ  ਸੂਬੇ  ਖਾਸ ਖਬਰ