Gender Testing

ਲਿੰਗ ਨਿਰਧਾਰਤ ਟੈਸਟ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

(ਹਰਪਾਲ) ਲੌਂਗੋਵਾਲ। ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੌਰ ‘ਤੇ ਚਲਾਏ ਸਰਚ ਆਪ੍ਰੇਸ਼ਨ ਦੌਰਾਨ ਪਿੰਡੀ ਬਟੂਹਾ ਖੁਰਦ ਦੇ ਇੱਕ ਘਰ ‘ਚ ਲਿੰਗ ਨਿਰਧਾਰਤ (Gender Testing ) ਟੈਸਟ ਕਰਨ ਵਾਲੇ ਇੱਕ ਗਿਰੋਹ ਨੂੰ ਕਾਬੂ ਕੀਤਾ ਹੈ ਇਹ ਗਿਰੋਹ ਪਿਛਲੇ ਲੰਮੇ ਸਮੇਂ ਤੋਂ ਤੁਰ-ਫਿਰਕੇ ਲਿੰਗ ਨਿਰਧਾਰਤ ਟੈਸਟ ਕਰਦਾ ਸੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਐੱਮਓ ਸੰਗਰੂਰ ਸਬੋਧ […]
ਪੰਜਾਬ