ਸਾਰੇ Metro ਸਟੇਸ਼ਨ ‘ਤੇ ਸੇਵਾਵਾਂ ਬਹਾਲ

Blue Line, Service, Affected, Jumping, A Person, Metro Track

ਸਾਰੇ Metro ਸਟੇਸ਼ਨ ‘ਤੇ ਸੇਵਾਵਾਂ ਬਹਾਲ
ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਕੀਤਾ ਦਾਅਵਾ

ਨਵੀਂ ਦਿੱਲੀ, ਏਜੰਸੀ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਾਰੇ ਮੈਟਰੋ (Metro) ਸਟੇਸ਼ਨਾਂ ‘ਤੇ ਸੇਵਾਵਾਂ ਆਮ ਵਾਂਗ ਅਤੇ ਬਹਾਲ ਹੋ ਚੁੱਕੀਆਂ ਹਨ। ਦਿੱਲੀ ਮੈਟਰੋ ਨੇ ਟਵੀਟ ਕਰਕੇ ਕਿਹਾ ਕਿ ਸੁਰੱਖਿਆ ਦੇ ਨਾਲ ਸਾਰੇ ਸਟੇਸ਼ਨਾਂ ‘ਤੇ ਪ੍ਰਦੇਸ਼ ਅਤੇ ਨਿਕਾਸ ਦੁਆਰ ਖੋਲ੍ਹ ਦਿੱਤੇ ਗਏ ਹਨ। ਸਾਰੇ ਸਟੇਸ਼ਨਾਂ ‘ਤੇ ਫਿਰ ਤੋਂ ਆਮ ਵਾਂਗ ਸੇਵਾਵਾਂ ਸ਼ੁਰੂ ਹੋ ਗਈਆਂ ਹਨ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦੀ ਸਵੇਰ ਸੁਰੱਖਿਆ ਦੇ ਮੱਦੇਨਜ਼ਰ ਮੈਟਰੋ ਨੇ ਪਹਿਲਾਂ ਜਾਮੀਆ ਮਿਲੀਆ ਇਸਲਾਮੀਆ, ਜਸੋਲਾ ਵਿਹਾਰ, ਸ਼ਾਹੀਨ ਬਾਗ ਅਤੇ ਬਾਅਦ ਦੁਪਹਿਰ ਤੱਕ ਕਈ ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।