Ghagga News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Ghagga News: ਪਰਸ ਅਸਲ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਕੀਤੀ ਪੇਸ਼
Published On
By Khushdeep Singh
ਬੀਤੀ ਕੱਲ੍ਹ ਤੇਜ਼ ਬਾਰਿਸ਼ ਦੌਰਾਨ ਸੜਕ ਕਿਨਾਰੇ ਮਿਲੇ ਪਰਸ ਨੂੰ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਘੱਗਾ ਦੇ ਸੇਵਾਦਾਰਾਂ ਨੇ ਉਸ ਦੇ ਅਸਲ ਮਾਲਕ ਤੱਕ ਪਹੁੰਚਾ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ। ਪਰਸ ’ਚੋਂ ਮਿਲੇ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਤੇ ਹੋਰ ਦਸਤਾਵੇਜ਼ਾਂ ਦੀ ਮਦਦ ਨਾਲ ਪਰਸ ਦੇ ਮਾਲਕ ਦੀ ਪਛਾਣ ਕੀਤੀ ਗਈ।
Ghagga News: ਥਾਣੇ ਨੇੜੇ ਚੋਰਾਂ ਦਾ ਧਾਵਾ, ਘੱਗਾ ’ਚ ਕਰਿਆਨਾ ਸਟੋਰ ’ਤੇ ਚੋਰੀ
Published On
By Khushdeep Singh
ਬੀਤੀ ਰਾਤ ਘੱਗਾ ਬਜ਼ਾਰ ਦੀ ਥਾਣੇ ਤੋਂ ਸਿਰਫ ਤਿੰਨ ਚਾਰ ਸੋਂ ਮੀਟਰ ਦੂਰ ਇੱਕ ਕਰਿਆਨੇ ਦੀ ਦੁਕਾਨ ’ਤੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਘੱਗਾ ਬਾਜ਼ਾਰ ’ਚ ਬ੍ਰਾਹਮਣ ਮਾਜਰਾ ਮੋੜ ’ਤੇ ਚੋਰਾਂ ਨੇ ਪੰਜਾਬ ਕਰਿਆਨਾ ਸਟੋਰ ਦਾ ਸ਼ਟਰ ਪੁੱਟ ਕੇ ਚੋਰੀ ਨੂੰ ਅੰਜਾਮ ਦਿੱਤਾ
Ghagga News: ਭਾਰਤਮਾਲਾ ਐਕਸਪ੍ਰੈੱਸਵੇਅ ’ਤੇ ਭਿਆਨਕ ਹਾਦਸਾ, ਬਚਾਅ ਕਾਰਜਾਂ ’ਚ ਜੁਟੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ
Published On
By Ravinder Sharma
ਹਾਦਸੇ ਵਿੱਚ ਮਾਰੇ ਗਏ ਦੋ ਵਿਅਕਤੀਆਂ ਦੀ ਪਛਾਣ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ | ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਟਰਾਲਿਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਮ੍ਰਿਤਕ ਵਿਅਕਤੀ ਵਾਹਨ ਵਿੱਚ ਬੁਰੀ ਤਰ੍ਹਾਂ ਫਸ ਗਏ।
Sharda Agro Chemical: ਸ਼ਾਰਦਾ ਐਗਰੋ ਕੈਮੀਕਲ ਘੱਗਾ ਵੱਲੋਂ ਕਿਸਾਨ ਸੰਮੇਲਨ ਕਰਵਾਇਆ
Published On
By Khushdeep Singh
ਸ਼ਾਰਦਾ ਐਗਰੋ ਕੈਮੀਕਲ ਘੱਗਾ ਵੱਲੋਂ ਅੱਜ ਅਨਾਜ ਮੰਡੀ ਵਿਖੇ ਕਿਸਾਨ ਸੰਮੇਲਨ ਕਰਵਾਇਆ ਗਿਆ। ਇਸ ਕਿਸਾਨ ਸੰਮੇਲਨ ’ਚ ਕਿਸਾਨ ਭਰਾਵਾਂ ਦੀ ਹਰਮਨ ਪਿਆਰੀ ਫਰਟੀਲਾਈਜ਼ਰ ਕੰਪਨੀ, ਬੈਸਟ ਐਗਰੋ ਲਾਈਫ ਲਿਮਿਟਡ ਦੇ ਮੁੱਖ ਸੰਜੀਵ ਚੌਹਾਨ ਜੋਨਲ ਹੈਡ, ਸੁਰਿੰਦਰ ਮੱਟੂ ਨੌਰਥ ਹੈਡ ਵਿਸ਼ੇਸ਼ ਤੌਰ ’ਤੇ ਪਹੁੰਚੇ
Safai Sevak Protest: ਸਫ਼ਾਈ ਕਰਮਚਾਰੀਆਂ ਨੇ ਕੀਤਾ ਘੱਗਾ ਵਿਖੇ ਭਾਰੀ ਰੋਸ ਪ੍ਰਦਰਸ਼ਨ
Published On
By Satinder Mathur
ਨਗਰ ਪੰਚਾਇਤ ਘੱਗਾ ਦੇ ਸਮੂਹ ਸਫਾਈ ਸੇਵਕ ਕਰਮਚਾਰੀਆਂ ਅਤੇ ਆਉਟਸੋਰਸ ਮੁਲਾਜ਼ਮਾਂ ਵੱਲੋਂ ਘੱਗਾ ਵਿਖੇ ਅੱਜ ਪੰਜਾਬ ਸਰਕਾਰ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ।
ਨੌਜਵਾਨ ਕਈ ਦਿਨਾਂ ਤੋਂ ਲਾਪਤਾ, ਮਾਪਿਆਂ ਦਾ ਬੁਰਾ ਹਾਲ
Published On
By Sach Kahoon Punjabi Desk
ਘੱਗਾ (ਮਨੋਜ ਗੋਇਲ)। Ghagga News : ਇੱਕ 16 ਸਾਲਾਂ ਦੇ ਲੜਕੇ ਦੇ ਅਚਾਨਕ ਲਾਪਤਾ ਹੋ ਜਾਣ ਕਾਰਨ ਇਲਾਕੇ ਵਿੱਚ ਬਣਿਆ ਡਰ ਦਾ ਮਾਹੌਲ ਬਣਿਆ ਹੋਇਆ ਹੈ। ਥਾਣਾ ਘੱਗਾ ਵਿਖੇ ਪੁਲਿਸ ਨੂੰ ਸੂਚਿਤ ਕਰਦਿਆਂ ਪਿਤਾ ਹੈਪੀ ਖਾਂ ਪੁੱਤਰ ਰਾਜਵੀਰ ਖਾਂ ਵਾਰਡ ਨੰਬਰ 3 ਵਾਸੀ ਘੱਗਾ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਤੇ […]