Ghagga Road Accident
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Ghagga Road Accident: ਘੱਗਾ ਨੇੜੇ ਸੜਕ ਹਾਦਸਿਆਂ ਚ ਤਿੰਨ ਵਿਅਕਤੀਆਂ ਦੀ ਮੌਤ ਤੇ ਇੱਕ ਗੰਭੀਰ ਜ਼ਖ਼ਮੀ
Published On
By Satinder Mathur
ਘੱਗਾ ਨੇੜੇ ਦੋ ਵੱਖਵੱਖ ਸੜਕ ਹਾਦਸਿਆਂ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ ਅਤੇ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਪਹਿਲੇ ਹਾਦਸੇ ਵਿੱਚ ਕਾਰ ਹੌਡਾ ਅਮੇਜ ਅਤੇ ਸਪਲੈਂਡਰ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।