Gidderbaha Double Murder

Gidderbaha Double Murder: ਖਾਲ ਬਣਾਉਣ ਨੂੰ ਲੈ ਕੇ ਵਿਵਾਦ ਦੌਰਾਨ ਦੋ ਧੜਿਆਂ ਵਿਚਕਾਰ ਹੋਈ ਖੂਨੀ ਝੜਪ, ਦੋ ਮੌਤਾਂ

Gidderbaha Double Murder: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਕੋਟ ਦਸਮੇਸ਼ ਨਗਰ ਦੇ ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿੱਚ ਖਾਲ ਬਣਾਉਣ ਨੂੰ ਲੈ ਕੇ ਇੱਕ ਪੁਰਾਣਾ ਝਗੜਾ ਖੂਨੀ ਝੜਪ ਵਿੱਚ ਬਦਲ ਗਿਆ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਘਟਨਾ ਸ਼ੁੱਕਰਵਾਰ ਸ਼ਾਮ 8 ਵਜੇ ਦੇ ਕਰੀਬ ਵਾਪਰੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ