ਦੇਸ਼-ਵਿਦੇਸ਼ ’ਚ ਧੂਮ-ਧਾਮ ਨਾਲ ਮਨਾਇਆ ਪਵਿੱਤਰ ਐਮਐਸਜੀ ਅਵਤਾਰ ਦਿਹਾੜਾ
ਸਰਸਾ/ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ 107ਵੇਂ ਪਵਿੱਤਰ ਅਵਤਾਰ ਦਿਹਾੜੇ ਦਾ ਐੱਮਐੱਸਜੀ ਭੰਡਾਰਾ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦੇਸ਼-ਵਿਦੇਸ਼ ’ਚ ਧੂਮ-ਧਾਮ ਨਾਲ ਮਨਾਇਆ। ਪਵਿੱਤਰ ਭੰਡਾਰੇ ਨੂੰ ਲੈ ਕੇ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ ਦੇ ਨਾਲ-ਨਾਲ ਵਿਦੇਸ਼ਾਂ ’ਚ ਵੀ ਸਾਧ-ਸੰਗਤ ਨੇ ਵੱਡੇ-ਵੱਡੇ ਪੰਡਾਲ ਬਣਾਏ ਸਨ ਜੋ ਸਾਧ-ਸੰਗਤ ਅੱਗੇ ਛੋਟੇ ਪੈ ਗਏ। ਪਵਿੱਤਰ ਭੰਡਾਰੇ ਦੀਆਂ ਝਲਕੀਆਂ ਤਸਵੀਰਾਂ ’ਚ ਵੇਖੋ…




























