Global Oil Market

Crude Oil Prices: ਕੱਚਾ ਤੇਲ 2 ਮਾਰਚ ਤੋਂ ਬਾਅਦ ਪਹਿਲੀ ਵਾਰ 76 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚਿਆ

ਸਵਿਟਜ਼ਰਲੈਂਡ ’ਚ ਅਮਰੀਕਾ-ਈਰਾਨ ਅਧਿਕਾਰੀਆਂ ਵਿਚਕਾਰ ਪਹਿਲੇ ਦੌਰ ਦੀ ਗੱਲਬਾਤ ਖਤਮ ਹੋਣ ਤੋਂ ਬਾਅਦ ਵਿਸ਼ਵ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਆਈ ਹੈ। 2 ਮਾਰਚ ਤੋਂ ਬਾਅਦ ਪਹਿਲੀ ਵਾਰ ਅੰਤਰਰਾਸ਼ਟਰੀ ਬਾਜ਼ਾਰ ’ਚ ਕੱਚਾ ਤੇਲ 76 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਹੈ।
ਦੇਸ਼  ਬਿਜਨਸ  ਖਾਸ ਖਬਰ