Goa Fire Accident

Goa Fire Accident: ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਗੋਆ ਦੀ ਅੱਗ ’ਤੇ ਦੁੱਖ ਪ੍ਰਗਟਾਇਆ, ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨ

Goa Fire AccidentL ਨਵੀਂ ਦਿੱਲੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਗੋਆ ਦੇ ਅਰਪੋਰਾ ਵਿੱਚ ਭਿਆਨਕ ਅੱਗ ’ਤੇ ਡੂੰਘਾ ਦੁੱਖ ਅਤੇ ਸੋਗ ਪ੍ਰਗਟ ਕੀਤਾ। ਰਾਸ਼ਟਰਪਤੀ ਮੁਰਮੂ ਨੇ ਸੋਸ਼ਲ ਮੀਡੀਆ ’ਤੇ ਲਿਖਿਆ, ‘ਮੈਂ ਉੱਤਰੀ ਗੋਆ ਜ਼ਿਲ੍ਹੇ ਵਿੱਚ ਲੱਗੀ ਭਿਆਨਕ ਅੱਗ ਤੋਂ ਬਹੁਤ ਦੁਖੀ ਹਾਂ, ਜਿਸ ਨੇ ਬਹੁਤ ਸਾਰੀਆਂ ਕੀਮਤੀ ਜਾਨਾਂ ਲਈਆਂ […]
ਦੇਸ਼  Breaking News  ਖਾਸ ਖਬਰ