Gogoi appointment

ਗੋਗੋਈ ਦੀ ਨਿਯੁਕਤੀ ‘ਤੇ ਵਿਵਾਦ

ਗੋਗੋਈ ਦੀ ਨਿਯੁਕਤੀ ‘ਤੇ ਵਿਵਾਦ ਦੇਸ਼ ਦੀ ਸੁਪਰੀਮ ਕੋਰਟ ਦੇ ਮੁੱਖ ਜੱਜ ਰੰਜਨ ਗੋਗੋਈ ਨੂੰ ਸੇਵਾਮੁਕਤੀ ਦੇ ਮਹਿਜ ਚਾਰ ਮਹੀਨਿਆਂ ਬਾਅਦ ਹੀ ਕੇਂਦਰ ਸਰਕਾਰ ਦਾ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕਰਨਾ ਵਿਵਾਦ ਦਾ ਕਾਰਨ ਬਣ ਗਿਆ ਹੈ ਉਹਨਾਂ ਦੀ ਨਾਮਜ਼ਦਗੀ ‘ਤੇ ਸਭ ਤੋਂ ਪਹਿਲਾਂ ਤੇ ਸਭ ਤੋਂ ਜਿਆਦਾ ਇਤਰਾਜ਼ ਸੇਵਾਮੁਕਤ ਤੇ ਖਾਸ ਕਰ ਉਹਨਾਂ […]
ਸੰਪਾਦਕੀ  ਵਿਚਾਰ