Gogoi
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਗੋਗੋਈ ਮਾਮਲੇ ‘ਚ ਉਤਸਵ ਬੈਂਸ ਫਿਰ ਦੇਣ ਹਲਫਨਾਮਾ : ਸੁਪਰੀਮ ਕੋਰਟ
Published On
By Sach Kahoon Punjabi Desk
ਸੀਜੇਆਈ ਦੇ ਵਕੀਲ ਦਾ ਦਾਅਵਾ, ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਚੀਫ਼ ਜਸਟਿਸ ਰੰਜਨ ਗੋਗੋਈ ‘ਤੇ ਲੱਗੇ ਜਿਣਸੀ ਸੋਸ਼ਣ ਦੇ ਦੋਸ਼ ਦੇ ਮਾਮਲੇ ‘ਚ ਵਕੀਲ ਉਤਸਵ ਬੈਂਸ ਨੂੰ ਆਪਣਾ ਦਾਅਵਾ ਸਾਬਤ ਕਰਨ ਲਈ ਵੀਰਵਾਰ ਨੂੰ ਦੂਜਾ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਨੇ […]
ਜਸਟਿਸ ਗੋਗੋਈ ਬਣੇ ਦੇਸ਼ ਦੇ 46ਵੇਂ ਮੁੱਖ ਜੱਜ
Published On
By Sach Kahoon Punjabi Desk
ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਰੰਜਨ ਗੋਗੋਈ ਨੇ ਦੇਸ਼ ਦੇ 46ਵੇਂ ਮੁੱਖ ਜੱਜ (ਸੀਜੇਆਈ) ਦੇ ਰੂਪ ‘ਚ ਅੱਜ ਸਹੁੰ ਚੁੱਕੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਦੇ ਇਤਿਹਾਸਕ ਦਰਬਾਰ ਹਾਲ ‘ਚ ਕਈ ਸ਼ੁੱਭਕਾਮਨਾਵਾਂ ਲੋਕਾਂ ਦੀ ਹਾਜ਼ਰੀ ‘ਚ ਉਨ੍ਹਾਂ ਸੀਜੇਆਈ ਅਹੁਦੇ ਦੀ ਸਹੁੰ ਦਿਵਾਈ। ਇਹ ਜਸਟਿਸ ਦੀਪਕ ਮਿਸ਼ਰਾ ਦਾ ਸਥਾਨ ਲੈਣਗੇ, […]
ਜਸਟਿਸ ਗੋਗੋਈ ਹੋਣਗੇ ਜਸਟਿਸ ਮਿਸ਼ਰਾ ਦੇ ਉਤਰਾਅਧਿਕਾਰੀ
Published On
By Sach Kahoon Punjabi Desk
ਗੋਗੋਈ ਤਿੰਨ ਅਕਤੂਬਰ ਨੂੰ ਚੁੱਕ ਸਕਦੇ ਨੇ ਸਹੁੰ ਨਵੀਂ ਦਿੱਲੀ , ਏਜੰਸੀ। ਸੁਪਰੀਮ ਕੋਰਟ ਦੇ ਮੌਜ਼ੂਦਾ ਦੂਜੇ ਸੀਨੀਅਰ ਜੱਜ ਰੰਜਨ ਗੋਗੋਈ ਦੇਸ਼ ਦੇ ਨਵੇ ਜੱਜ ਹੋਣਗੇ। ਉਨ੍ਹਾਂ ਦੇ ਨਾਂ ਦੀ ਸਿਫਾਰਸ਼ ਮੌਜੂਦਾ ਸੀ.ਜੇ.ਆਈ. ਦੀਪਕ ਮਿਸ਼ਰਾ ਨੇ ਕੀਤੀ ਹੈ। ਮੁੱਖ ਜੱਜ ਜਸਟਿਸ ਦੀਪਕ ਮਿਸ਼ਰਾ 2 ਅਕਤੂਬਰ ਨੂੰ ਰਿਟਾਇਰਡ ਹੋਣ ਜਾ ਰਹੇ ਹਨ ਤੇ ਇਸ ਤੋਂ ਪਹਿਲਾਂ ਉਹ […]
