Gold News

Gold News: 37 ਕਿਲੋ ਸੋਨੇ ਦੇ ਬਿਸਕੁਟ ਜ਼ਬਤ, ਨੌਜਵਾਨ ਗ੍ਰਿਫ਼ਤਾਰ

ਮੁੱਢਲੀ ਜਾਂਚ ਵਿੱਚ ਇਸ ਤਸਕਰੀ ਪਿੱਛੇ ਕਿਸੇ ਸੰਗਠਿਤ ਗਿਰੋਹ ਦੀ ਸ਼ਮੂਲੀਅਤ ਦਾ ਸੰਕੇਤ ਮਿਲਦਾ ਹੈ। ਪੁਲਿਸ ਹਵਾਲਾ ਨੈੱਟਵਰਕ ਅਤੇ ਸੋਨੇ ਦੀ ਸਪਲਾਈ ਵਿੱਚ ਸ਼ਾਮਲ ਪੂਰੇ ਤੰਤਰ ਦੀ ਜਾਂਚ ਕਰ ਰਹੀ ਹੈ।
ਦੇਸ਼  ਖਾਸ ਖਬਰ  Featured 

Gold News: ਭਾਰਤ-ਬੰਗਲਾਦੇਸ਼ ਸਰਹੱਦ ‘ਤੇ ਬੀਐਸਐਫ ਨੇ 2.82 ਕਰੋੜ ਰੁਪਏ ਦੇ ਸੋਨੇ ਸਮੇਤ ਤਸਕਰ ਕੀਤਾ ਕਾਬੂ 

Gold News: ਕੋਲਕਾਤਾ, (ਏਜੰਸੀ)। ਬੀਐਸਐਫ ਨੇ ਭਾਰਤ-ਬੰਗਲਾਦੇਸ਼ ਸਰਹੱਦ ‘ਤੇ 2.82 ਕਰੋੜ ਰੁਪਏ ਦੇ ਸੋਨੇ ਸਮੇਤ ਤਸਕਰ ਨੂੰ ਕਾਬੂ ਕੀਤਾ ਹੈ। ਬੀਐਸਐਫ ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਮੁਲਜ਼ਮਾਂ ਤੋਂ 2.82 ਕਰੋੜ ਰੁਪਏ ਦੇ 20 ਸੋਨੇ ਦੇ ਬਿਸਕੁਟ ਬਰਾਮਦ ਕੀਤੇ ਗਏ ਹਨ ਅਤੇ ਜ਼ਬਤ ਕੀਤੇ ਗਏ ਹਨ। ਬੀਐਸਐਫ ਨੇ ਇੱਕ ਬਿਆਨ ਵਿੱਚ ਕਿਹਾ, “ਪੱਛਮੀ ਬੰਗਾਲ ਵਿੱਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ ਹੋਈਆਂ ਤੇਜ਼, ਇਨ੍ਹਾਂ ਮਹਿੰਗਾ ਹੋ ਗਿਆ ਸੋਨਾ!

Gold-Silver Price Today: ਨਵੀਂ ਦਿੱਲੀ (ਏਜੰਸੀ)। ਅੱਜ ਘਰੇਲੂ ਵਾਅਦਾ ਬਾਜ਼ਾਰ ’ਚ ਕੀਮਤੀ ਧਾਤਾਂ ਦੀਆਂ ਕੀਮਤਾਂ ’ਚ ਚੰਗਾ ਵਾਧਾ ਹੋਇਆ। ਸਵੇਰ ਦੇ ਸੈਸ਼ਨ ਵਿੱਚ ਹੀ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ। ਮਲਟੀ ਕਮੋਡਿਟੀ ਐਕਸਚੇਂਜ ’ਤੇ ਸੋਨਾ, ਜਿਸਦਾ ਇਕਰਾਰਨਾਮਾ 5 ਜੂਨ, 2025 ਨੂੰ ਖਤਮ ਹੋਵੇਗਾ, ਅੱਜ 584 ਰੁਪਏ ਦੇ ਵਾਧੇ ਨਾਲ 93,024 ਰੁਪਏ […]
ਦੇਸ਼  Breaking News  ਬਿਜਨਸ  ਖਾਸ ਖਬਰ 

Gold Price Today: ਸਿਖਰ ’ਤੇ ਪਹੁੰਚਣ ਤੋਂ ਬਾਅਦ ਹੇਠਾਂ ਆਈਆਂ ਸੋਨੇ ਦੀਆਂ ਕੀਮਤਾਂ, MCX ‘ਤੇ ਵੇਖੋ ਅੱਜ ਦੀਆਂ ਤਾਜ਼ਾ ਕੀਮਤਾਂ

Gold Price Today: ਨਵੀਂ ਦਿੱਲੀ (ਏਜੰਸੀ)। ਅੰਤਰਰਾਸ਼ਟਰੀ ਬਾਜ਼ਾਰਾਂ ’ਚ ਸੋਨੇ ਦੀਆਂ ਕੀਮਤਾਂ ’ਚ ਕਮਜ਼ੋਰੀ ਤੇ ਅਮਰੀਕਾ-ਚੀਨ ਵਪਾਰਕ ਸਬੰਧਾਂ ’ਚ ਤਣਾਅ ਘੱਟ ਹੋਣ ਦੀਆਂ ਸੰਭਾਵਨਾਵਾਂ ਕਾਰਨ ਬੁੱਧਵਾਰ ਨੂੰ ਭਾਰਤ ਦੇ ਮਲਟੀ ਕਮੋਡਿਟੀ ਐਕਸਚੇਂਜ ’ਤੇ ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਆਈ ਹੈ। ਸੁਰੱਖਿਅਤ ਨਿਵੇਸ਼ ਵਿਕਲਪ ਵਜੋਂ ਸੋਨੇ ਦੀ ਮੰਗ ’ਚ ਕਮੀ ਆਉਣ ਕਾਰਨ ਘਰੇਲੂ ਬਾਜ਼ਾਰਾਂ […]
ਦੇਸ਼  Breaking News  ਬਿਜਨਸ  ਖਾਸ ਖਬਰ 

Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ ਜਾਣ ਕੇ ਰਹਿ ਜਾਵੋਗੇ ਹੈਰਾਨ! ਇਨ੍ਹੀਆਂ ਵਧੀਆਂ ਕੀਮਤਾਂ, ਜਾਣੋ

Gold-Silver Price Today: ਨਵੀਂ ਦਿੱਲੀ (ਏਜੰਸੀ)। ਸੋਨੇ ਦੀ ਵਧਦੀ ਮੰਗ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ’ਚ ਮੰਗਲਵਾਰ ਨੂੰ ਸੋਨੇ ਦੀਆਂ ਕੀਮਤਾਂ ਅਸਮਾਨ ’ਤੇ ਪਹੁੰਚ ਗਈਆਂ। ਸੋਨਾ 350 ਰੁਪਏ ਚੜ੍ਹ ਕੇ 81,000 ਰੁਪਏ ਪ੍ਰਤੀ 10 ਗ੍ਰਾਮ ਦੀ ਨਵੀਂ ਉਚਾਈ ’ਤੇ ਪਹੁੰਚ ਗਿਆ, ਜਦਕਿ ਚਾਂਦੀ ਵੀ 1500 ਰੁਪਏ ਦੇ ਵਾਧੇ ਨਾਲ 1 ਲੱਖ ਰੁਪਏ ਦੇ ਅੰਕੜੇ ਨੂੰ ਪਾਰ […]
ਦੇਸ਼  Breaking News  ਬਿਜਨਸ  ਖਾਸ ਖਬਰ