Gold Rate Today
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Gold Price Today: ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਕੀਮਤ ’ਚ ਕੋਈ ਬਦਲਾਅ ਨਹੀਂ
Published On
By Khushdeep Singh
ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਗਿਰਾਵਟ ਤੋਂ ਬਾਅਦ ਸੋਨੇ ਦੀਆਂ ਕੀਮਤਾਂ ’ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੀਮਤਾਂ ’ਚ ਬਦਲਾਅ ਕਾਰਨ, ਦੇਸ਼ ਭਰ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ ਸੋਨਾ 970 ਰੁਪਏ ਪ੍ਰਤੀ 10 ਗ੍ਰਾਮ ਤੋਂ ਲੈ ਕੇ 1,060 ਰੁਪਏ ਪ੍ਰਤੀ 10 ਗ੍ਰਾਮ ਤੱਕ ਮਹਿੰਗਾ ਹੋ ਗਿਆ ਹੈ।
Gold Price Today: ਚੇਨਈ ਤੋਂ ਇਲਾਵਾ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ ਸਸਤਾ ਹੋਇਆ ਸੋਨਾ
Published On
By Khushdeep Singh
ਘਰੇਲੂ ਸਰਾਫਾ ਬਾਜ਼ਾਰ ’ਚ, ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਚੇਨਈ ਤੋਂ ਇਲਾਵਾ ਜ਼ਿਆਦਾਤਰ ਹੋਰ ਸਰਾਫਾ ਬਾਜ਼ਾਰਾਂ ’ਚ ਗਿਰਾਵਟ ਦਾ ਰੁਝਾਨ ਦਿਖਾਈ ਦੇ ਰਿਹਾ ਹੈ। ਦੂਜੇ ਪਾਸੇ, ਚੇਨਈ ’ਚ ਅੱਜ ਸੋਨੇ ਦੀ ਕੀਮਤ ’ਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਅੱਜ ਚਾਂਦੀ ਦੀ ਕੀਮਤ ’ਚ ਕੋਈ ਬਦਲਾਅ ਨਹੀਂ ਹੋਇਆ ਹੈ
Gold Price Today: ਸਰਾਫਾ ਬਾਜ਼ਾਰ ’ਚ ਸਸਤਾ ਹੋਇਆ ਸੋਨਾ, ਚਾਂਦੀ ਦੀ ਕੀਮਤ ਲਗਾਤਾਰ ਪੰਜਵੇਂ ਦਿਨ ਸਥਿਰ
Published On
By Khushdeep Singh
ਘਰੇਲੂ ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਸੋਨੇ ਦੀਆਂ ਕੀਮਤਾਂ ਕਮਜ਼ੋਰ ਰਹੀਆਂ। ਕੀਮਤਾਂ ਵਿੱਚ ਗਿਰਾਵਟ ਦੇ ਕਾਰਨ, ਦੇਸ਼ ਭਰ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ ਸੋਨੇ ਦੀਆਂ ਕੀਮਤਾਂ 570 ਰੁਪਏ ਪ੍ਰਤੀ 10 ਗ੍ਰਾਮ ਤੋਂ ਲੈ ਕੇ 620 ਰੁਪਏ ਪ੍ਰਤੀ 10 ਗ੍ਰਾਮ ਦੇ ਵਿਚਕਾਰ ਵੱਧ ਗਈਆਂ ਹਨ
Gold Price Today: ਸਰਾਫਾ ਬਾਜ਼ਾਰ ’ਚ ਸਸਤਾ ਹੋਇਆ ਸੋਨਾ, ਚਾਂਦੀ ਦੀ ਕੀਮਤ ਸਥਿਰ
Published On
By Khushdeep Singh
ਘਰੇਲੂ ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਸੋਨੇ ਦੀ ਕੀਮਤ ’ਚ ਕਮਜ਼ੋਰੀ ਦਾ ਰੁਖ਼ ਨਜ਼ਰ ਆ ਰਿਹਾ ਹੈ। ਕੀਮਤ ’ਚ ਗਿਰਾਵਟ ਕਾਰਨ, ਦੇਸ਼ ਭਰ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ ਸੋਨੇ ਦੀ ਕੀਮਤ 450 ਤੋਂ 490 ਰੁਪਏ ਪ੍ਰਤੀ 10 ਗ੍ਰਾਮ ਵਿਚਕਾਰ ਡਿੱਗ ਗਈ।
Gold Price Today: ਸਰਾਫਾ ਬਾਜ਼ਾਰ ’ਚ ਮਹਿੰਗਾ ਹੋਇਆ ਸੋਨਾ, ਚਾਂਦੀ ਦੀਆਂ ਕੀਮਤਾਂ ’ਚ ਵੀ ਵਾਧਾ
Published On
By Khushdeep Singh
ਘਰੇਲੂ ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਤੇਜ਼ੀ ਦਾ ਰੁਝਾਨ ਵੇਖਣ ਨੂੰ ਮਿਲ ਰਿਹਾ ਹੈ। ਦੇਸ਼ ਭਰ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ ਸੋਨੇ ਦੀਆਂ ਕੀਮਤਾਂ 1,120 ਰੁਪਏ ਪ੍ਰਤੀ 10 ਗ੍ਰਾਮ ਤੋਂ ਲੈ ਕੇ 1,220 ਰੁਪਏ ਪ੍ਰਤੀ 10 ਗ੍ਰਾਮ ਤੱਕ ਵੱਧ ਹੋ ਗਈਆਂ ਹਨ।
Gold Rate Today: ਸਰਾਫਾ ਬਾਜ਼ਾਰ ’ਚ ਸਸਤਾ ਹੋਇਆ ਸੋਨਾ, ਚਾਂਦੀ ਦੀ ਕੀਮਤ ਸਥਿਰ
Published On
By Khushdeep Singh
ਘਰੇਲੂ ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ’ਚ ਸੋਨੇ ਦੀਆਂ ਕੀਮਤਾਂ ’ਚ ਗਿਰਾਵਟ ਨਜ਼ਰ ਆਈ ਹੈ। ਉੱਥੇ ਹੀ ਚਾਂਦੀ ਦੀ ਕੀਮਤ ’ਚ ਕੋਈ ਬਦਲਾਅ ਨਹੀਂ ਆਇਆ ਹੈ। ਚੇਨਈ ਨੂੰ ਛੱਡ ਕੇ ਦੇਸ਼ ਭਰ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ ਸੋਨੇ ਦੀਆਂ ਕੀਮਤਾਂ 970 ਰੁਪਏ ਪ੍ਰਤੀ 10 ਗ੍ਰਾਮ ਤੋਂ ਲੈ ਕੇ 1,060 ਰੁਪਏ ਪ੍ਰਤੀ 10 ਗ੍ਰਾਮ ਵਿਚਕਾਰ ਡਿੱਗ ਗਈਆਂ ਹਨ
Gold Price Today: ਸਰਾਫਾ ਬਾਜ਼ਾਰ ’ਚ ਸੋਨਾ ਚਮਕਿਆ, ਚਾਂਦੀ ਦੀ ਕੀਮਤ ਸਥਿਰ
Published On
By Khushdeep Singh
ਘਰੇਲੂ ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਸੋਨੇ ਦੀਆਂ ਕੀਮਤਾਂ ਵਿੱਚ ਤੇਜ਼ੀ ਦਾ ਰੁਝਾਨ ਦਿਖਾਈ ਦੇ ਰਿਹਾ ਹੈ। ਦੂਜੇ ਪਾਸੇ, ਚਾਂਦੀ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਆਇਆ। ਚੇਨਈ ਨੂੰ ਛੱਡ ਕੇ ਦੇਸ਼ ਭਰ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ਵਿੱਚ ਸੋਨੇ ਦੀ ਕੀਮਤ ਅੱਜ 1,120 ਰੁਪਏ ਪ੍ਰਤੀ 10 ਗ੍ਰਾਮ ਤੋਂ ਲੈ ਕੇ 1,220 ਰੁਪਏ ਪ੍ਰਤੀ 10 ਗ੍ਰਾਮ ਤੱਕ ਮਹਿੰਗੀ ਹੋ ਗਈ ਹੈ
Gold Price Today: ਸਰਾਫਾ ਬਾਜ਼ਾਰ ’ਚ ਸੋਨੇ ਦੀ ਕੀਮਤ ’ਚ ਗਿਰਾਵਟ ਜਾਰੀ, ਚਾਂਦੀ ਦੀ ਕੀਮਤ ਸਥਿਰ
Published On
By Khushdeep Singh
ਘਰੇਲੂ ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ’ਚ ਸੋਨੇ ਦੀਆਂ ਕੀਮਤਾਂ ’ਚ ਗਿਰਾਵਟ ਦਾ ਰੁਝਾਨ ਬਣਿਆ ਨਜ਼ਰ ਆ ਰਿਹਾ ਹੈ। ਹਾਲਾਂਕਿ, ਚਾਂਦੀ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਦੇਸ਼ ਭਰ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ ਸੋਨੇ ਦੀਆਂ ਕੀਮਤਾਂ 600 ਰੁਪਏ ਤੋਂ ਲੈ ਕੇ 650 ਰੁਪਏ ਪ੍ਰਤੀ 10 ਗ੍ਰਾਮ ਦੇ ਵਿਚਕਾਰ ਡਿੱਗ ਗਈਆਂ ਹਨ
Gold Price Today: ਸਰਾਫਾ ਬਾਜ਼ਾਰ ’ਚ ਮਾਮੂਲੀ ਗਿਰਾਵਟ, ਸੋਨੇ ਤੇ ਚਾਂਦੀ ਦੀ ਫਿੱਕੀ ਪਈ ਚਮਕ
Published On
By Khushdeep Singh
ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ, ਘਰੇਲੂ ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਥੋੜ੍ਹੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕੀਮਤਾਂ ’ਚ ਬਦਲਾਅ ਦੇ ਕਾਰਨ, ਚੇਨਈ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ 24 ਕੈਰੇਟ ਸੋਨਾ 1,54,790 ਰੁਪਏ ਤੋਂ ਲੈ ਕੇ 1,56,660 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ’ਤੇ ਕਾਰੋਬਾਰ ਕਰ ਰਿਹਾ ਹੈ।
Gold Price Today: ਸਰਾਫਾ ਬਾਜ਼ਾਰ ’ਚ ਸਸਤਾ ਹੋਇਆ ਸੋਨਾ, ਚਾਂਦੀ ਦੀ ਕੀਮਤ ਸਥਿਰ
Published On
By Khushdeep Singh
ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਸੋਨੇ ਦੀਆਂ ਕੀਮਤਾਂ ’ਚ ਥੋੜ੍ਹੀ ਗਿਰਾਵਟ ਦਿਖਾਈ ਦੇ ਰਹੀ ਹੈ। ਦੂਜੇ ਪਾਸੇ, ਚਾਂਦੀ ਦੀਆਂ ਕੀਮਤਾਂ ਲਗਾਤਾਰ ਤੀਜੇ ਦਿਨ ਵੀ ਸਥਿਰ ਰਹੀਆਂ। ਦੇਸ਼ ਭਰ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ ਸੋਨੇ ਦੀਆਂ ਕੀਮਤਾਂ 220 ਤੋਂ 240 ਰੁਪਏ ਪ੍ਰਤੀ 10 ਗ੍ਰਾਮ ਵਿਚਕਾਰ ਡਿੱਗ ਗਈਆਂ
Gold Rate Today: ਸਰਾਫਾ ਬਾਜ਼ਾਰ ’ਚ ਮਹਿੰਗਾ ਹੋਇਆ ਸੋਨਾ, ਚਾਂਦੀ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ
Published On
By Khushdeep Singh
ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਸੋਨੇ ਦੀਆਂ ਕੀਮਤਾਂ ’ਚ ਤੇਜ਼ੀ ਨਜ਼ਰ ਆਈ। ਦੂਜੇ ਪਾਸੇ, ਚਾਂਦੀ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਆਇਆ। ਦੇਸ਼ ਭਰ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ ਸੋਨੇ ਦੀਆਂ ਕੀਮਤਾਂ 820 ਰੁਪਏ ਤੋਂ ਲੈ ਕੇ 900 ਰੁਪਏ ਪ੍ਰਤੀ 10 ਗ੍ਰਾਮ ਵਿਚਕਾਰ ਵੱਧ ਦਰਜ ਕੀਤੀਆਂ ਗਈਆਂ
Gold Price Today: ਸਰਾਫਾ ਬਾਜ਼ਾਰ ’ਚ ਮਾਮੂਲੀ ਗਿਰਾਵਟ, ਸੋਨੇ ਤੇ ਚਾਂਦੀ ਦੀ ਫਿੱਕੀ ਪਈ ਚਮਕ
Published On
By Khushdeep Singh
ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਥੋੜ੍ਹੀ ਕਮਜ਼ੋਰੀ ਵੇਖਣ ਨੂੰ ਮਿਲ ਰਹੀ ਹੈ। ਕੀਮਤ ’ਚ ਇਸ ਬਦਲਾਅ ਕਾਰਨ, ਸੋਮਵਾਰ ਨੂੰ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ 24 ਕੈਰੇਟ ਸੋਨਾ 1,63,080 ਰੁਪਏ ਪ੍ਰਤੀ 10 ਗ੍ਰਾਮ ਤੋਂ 1,63,230 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ’ਤੇ ਕਾਰੋਬਾਰ ਕਰ ਰਿਹਾ ਹੈ