Gold Silver Rate Today

Gold Silver Rate Today: ਇੱਕ ਹਫ਼ਤੇ ’ਚ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ ਕਿੰਨੇ ਵਧੇ ਭਾਅ

ਵਿਸ਼ਵ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਘਰੇਲੂ ਸਰਾਫਾ ਬਾਜ਼ਾਰ ਵਿੱਚ ਲਗਾਤਾਰ ਦੂਜੇ ਦਿਨ ਵੀ ਮਹਿਸੂਸ ਕੀਤਾ ਜਾ ਰਿਹਾ ਹੈ। ਭਾਰਤੀ ਸਰਾਫਾ ਬਾਜ਼ਾਰ ਵਿੱਚ ਵੀ ਅੱਜ ਸੋਨੇ ਦੀਆਂ ਕੀਮਤਾਂ ਵਿੱਚ ਤੇਜ਼ੀ ਦਾ ਰੁਝਾਨ ਦਿਖਾਈ ਦੇ ਰਿਹਾ ਹੈ।
ਦੇਸ਼  ਬਿਜਨਸ  ਖਾਸ ਖਬਰ