Gold Silver Rate
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Gold Price Drop: ਸਰਾਫਾ ਬਾਜ਼ਾਰ ’ਚ ਸਸਤਾ ਹੋਇਆ ਸੋਨਾ, ਚਾਂਦੀ ਦੀ ਕੀਮਤ ’ਚ ਬਦਲਾਅ ਨਹੀਂ
Published On
By Satinder Mathur
ਘਰੇਲੂ ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਨਜ਼ਰ ਆਈ। ਹਾਲਾਂਕਿ, ਚਾਂਦੀ ਦੀਆਂ ਕੀਮਤਾਂ ਲਗਾਤਾਰ ਦੂਜੇ ਦਿਨ ਵੀ ਸਥਿਰ ਰਹੀਆਂ।
Gold Silver Rate : ਸੋਨਾ ਖ਼ਰੀਦਣ ਵਾਲਿਆਂ ਲਈ ਖੁਸ਼ਖਬਰੀ !, ਖਰੀਦਣਾ ਚਾਹੁੰਦੇ ਹੋ ਸੋਨਾ ਤਾਂ ਇਹ ਹੈ ਮੌਕਾ
Published On
By Sach Kahoon Punjabi Desk
ਨਵੀਂ ਦਿੱਲੀ। ਚਾਦੀ ਤੇ ਸੋਨੇ ਦੀਆਂ ਕੀਮਤਾਂ ’ਚ ਅੱਜ ਗਿਰਾਵਟ ਦੇਖੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸੋਨਾ 0.2 ਪ੍ਰਤੀਸ਼ਤ ਟੁੱਟ ਕੇ ਕਾਰੋਬਾਰ ਕਰ ਰਿਹਾ ਹੈ ਤੇ ਚਾਂਦੀ ’ਚ ਅੱਧਾ ਪ੍ਰਤੀਸ਼ਤ ਦੀ ਗਿਰਾਵਟ ਨਾਲ ਕਾਰੋਬਾਰ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸੋਨਾ ਅਤੇ ਚਾਂਦੀ ’ਚ ਇਹ ਗਿਰਾਵਟ ਗਲੋਬਲ ਡਿਮਾਂਡ ’ਤੇ ਅਸਰ ਆਉਣ ਕਾਰਨ ਹੋਈ ਹੈ। […]