ਹੈਦਰਾਬਾਦ (ਏਜੰਸੀ)। ਹੈਦਰਾਬਾਦ ਦੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਅਧਿਕਾਰੀਆਂ ਨੇ ਤੇਲੰਗਾਨਾ ਦੇ ਸਿਕੰਦਰਾਬਾਦ ਰੇਲਵੇ ਸਟੇਸ਼ਨ (Railway Station) ’ਤੇ 1.32 ਕਰੋੜ ਰੁਪਏ ਦਾ 2.314 ਕਿਲੋ ਸੋਨਾ ਜਬਤ ਕੀਤਾ ਹੈ। ਡੀਆਰਆਈ ਸੂਤਰਾਂ ਨੇ ਸ਼ਨਿੱਚਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਖੁਫ਼ੀਆ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ, ਡੀਆਰਆਈ ਹੈਦਰਾਬਾਦ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਸਿਕੰਦਰਾਬਾਦ ਰੇਲਵੇ ਸਟੇਸ਼ਨ ’ਤੇ ਫਲਕਨੁਮਾ ਐਕਸਪ੍ਰੈਸ ਰਾਹੀਂ ਕੋਲਕਾਤਾ ਤੋਂ ਆਏ ਇੱਕ ਵਿਅਕਤੀ ਨੂੰ ਰੋਕਿਆ। ਜਾਂਚ ਦੌਰਾਨ ਕੁੱਲ 2.314 ਕਿਲੋ (99.9 ਸੁੱਧਤਾ 24 ਕੈਰਟ) ਸੋਨੇ ਦੀਆਂ ਬਾਰਾਂ, ਜਿਨ੍ਹਾਂ ਦੀ ਕੀਮਤ 1.32 ਕਰੋੜ ਰੁਪਏ ਹੈ, ਜਬਤ ਕੀਤਾ ਗਿਆ। ਜਾਰੀ ਬਿਆਨ ‘ਚ ਦੱਸਿਆ ਗਿਆ ਕਿ ਗਿ੍ਰਫਤਾਰ ਵਿਅਕਤੀ ਨੇ ਕੋਲਕਾਤਾ ਤੋਂ ਤਸਕਰੀ ਵਾਲਾ ਸੋਨਾ ਖਰੀਦਿਆ ਸੀ। ਉਸ ਨੂੰ ਗਿ੍ਰਫਤਾਰ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।
ਤਾਜ਼ਾ ਖ਼ਬਰਾਂ
ਐੱਮਐੱਸਜੀ ਸਤਿਸੰਗ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ, ਸਾਧ-ਸੰਗਤ ’ਚ ਭਾਰੀ ਉਤਸ਼ਾਹ
ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ
(ਸੱਚ ਕਹੂੰ ਨਿਊਜ਼) ਬੁੱਧਰ ਵਾਲੀ। MSG Satsang Bhandara ਡੇਰਾ ਸੱਚਾ ਸੌਦਾ ਦੀ ਰਾਜਸਥਾਨ ਦੀ ਸਾਧ-ਸੰਗਤ 19 ਮਈ ...
ਪੰਜਾਬ ਦੇ ਸਕੂਲਾਂ ਨੂੰ ਲੈ ਆਈ ਵੱਡੀ ਅਪਡੇਟ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਕੀਤਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਉੱਤਰੀ ਭਾਰਤ ਦੇ ਰਾਜਾਂ ਖਾਸ ਕਰਕੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ...
ਲੋਕ ਸਭਾ ਹਲਕਾ ਸੰਗਰੂਰ ’ਚ ਖੇਤੀ ਨਾਲ ਸਬੰਧਿਤ ਉਦਯੋਗ ਲਾਇਆ ਜਾਵੇਗਾ : ਅਰਵਿੰਦ ਖੰਨਾ
ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨਾਲ ਵਿਸ਼ੇਸ਼ ਵਾਰਤਾਲਾਪ
(ਨਰੇਸ਼ ਕੁਮਾਰ) ਸੰਗਰੂਰ। ਲੋਕ ਸਭਾ ਹਲਕਾ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਨੇ ‘ਸੱਚ ਕਹੂੰ’ ਨਾ...
ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਪਾਰਟੀ ’ਚ ਸ਼ਾਮਲ ਹੋਣ ਵਾਲੀਆਂ ਸਾਰੀਆਂ ਸ਼ਖਸ਼ੀਅਤਾਂ ਨੂੰ ਮਾਨ-ਸਨਮਾਨ ਮਿਲੇਗਾ: ਖੁੱਡੀਆਂ
(ਗੁਰਜੀਤ ਸ਼ੀਂਹ) ਸਰਦੂਲਗੜ੍ਹ। Aam Aadmi Party ਵਿਧਾਨ ਸਭਾ ਹਲਕਾ ਸਰਦੂਲਗੜ੍ਹ ’ਚ ਸ਼੍ਰੋਮਣੀ...
ਅੰਤਰਰਾਸ਼ਟਰੀ ਸਰਹੱਦ ਨੇੜਿਓਂ 330 ਗਰਾਮ ਹੈਰੋਇਨ ਬਰਾਮਦ
(ਰਜਨੀਸ਼ ਰਵੀ) ਜਲਾਲਾਬਾਦ। ਫਾਜ਼ਿਲਕਾ ਪੁਲਿਸ ਵੱਲੋਂ ਬੀਐੱਸਐੱਫ ਨਾਲ ਮਿਲਕੇ ਸਾਂਝੇ ਸਰਚ ਅਭਿਆਨ ਤਹਿਤ 330 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਲਾਲਾਬਾਦ ਦੇ ਡੀਐੱਸਪੀ ਦਫਤਰ ਵਿੱਚ ਪ੍ਰੈਸ...
ਪੰਜਾਬ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰ ਆਪ ’ਚ ਸ਼ਾਮਲ
(ਮਨੋਜ) ਮਲੋਟ। ਲੋਕਾ ਸਭਾ ਚੋਣਾਂ 2024 ਲਈ ਸੂਬੇ ’ਚ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr Baljit Kaur) ਪਿੰਡਾਂ ਵਿੱਚ ਜਾ ਕੇ ਚੌਣ ਪ੍ਰਚਾਰ ਕਰ ਰਹੇ ...
ਗਰਮੀ ਕਾਰਨ ਪਰਵਾਸੀ ਮਜ਼ਦੂਰ ਦੀ ਮੌਤ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਦੇਸ਼ ਭਰ ’ਚ ਪੈ ਰਹੀ ਅੱਤ ਦੀ ਗਰਮੀ ਕਾਰਨ ਸ਼ੁੱਕਰਵਾਰ ਨੂੰ ਗਰਮੀ ਕਾਰਨ ਇਕ ਪਰਵਾਸੀ ਮਜਦੂਰ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸ਼ਹਿਰ ਅੰਦਰ ਰੇਲਵ...
ਭੂਚਾਲ: ਜੰਮੂ-ਕਸ਼ਮੀਰ ’ਚ ਭੂਚਾਲ ਦੇ ਝਟਕੇ
ਭੂਚਾਲ: ਜੰਮੂ ਅਤੇ ਕਸ਼ਮੀਰ ਵਿੱਚ ਹਲਕਾ ਭੂਚਾਲ (Earthquake)
ਜੰਮੂ (ਏਜੰਸੀ)। Earthquake: ਜੰਮੂ-ਕਸ਼ਮੀਰ 'ਚ ਸ਼ਨਿੱਚਰਵਾਰ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਕ ਅ...
ਸਕੂਲ ਦੇ 50 ਸਾਲ ਪੂਰੇ ਹੋਣ ’ਤੇ ਕੁਝ ਇਸ ਤਰ੍ਹਾਂ ਮਨਾਈ ਖੁਸ਼ੀ…
ਸਕੂਲ ਦੇ 50 ਸਾਲ ਪੂਰੇ ਹੋਣ ਦੀ ਖੁਸ਼ੀ ’ਚ ਅਧਿਆਪਕਾਂ ਦਾ ਕੀਤਾ ਸਨਮਾਨ
ਸਕੂਲ ਨੂੰ ਦਿੱਤੇ ਪੱਖੇ, ਵਿਦਿਆਰਥੀਆਂ ਨੂੰ ਫਰੂਟ ਵੰਡ ਕੀਤੀ ਖੁਸ਼ੀ ਸਾਂਝੀ
(ਅਨਿਲ ਲੁਟਾਵਾ) ਅਮਲੋਹ। ਸਰ...
Monsoon 2024: ਭਿਆਨਕ ਗਰਮੀ ਵਿਚਕਾਰ ਮੌਸਮ ਵਿਭਾਗ ਨੇ ਦੱਸਿਆ ਕਦੋਂ ਪਵੇਗਾ ਮੀਂਹ! ਇੱਥੇ ਪੜ੍ਹੋ ਤੁਹਾਡੇ ਸ਼ਹਿਰ ’ਚ ਕਦੋਂ ਤੋਂ ਸ਼ੁਰੂ ਹੋਵੇਗਾ ਮੀਂਹ ਦਾ ਮੌਸਮ
weather update today : ਸੰਦੀਪ ਸਿਹੰਮਾਰ। ਇਸ ਵਾਰ ਬਹੁਤ ਗਰਮੀ ਹੈ ਪਰ ਮਾਨਸੂਨ ਦੀ ਬਾਰਿਸ਼ ਜਲਦੀ ਹੀ ਹੋਣ ਵਾਲੀ ਹੈ, ਭਾਰਤੀ ਮੌਸਮ ਵਿਭਾਗ ਅਨੁਸਾਰ ਇਸ ਸਾਲ ਮਾਨਸੂਨ ਸਮੇਂ ਤੋਂ ਪਹਿਲਾ...