Goldy Brar

50 ਲੱਖ ਦੀ ਫਿਰੋਤੀ ਮੰਗਣ ਵਾਲੇ ਲਾਰੈਂਸ ਬਿਸਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਗੁਰਗੇ ਕਾਬੂ

ਰਾਜਪੁਰਾ ਦੇ ਵਪਾਰੀ ਤੋਂ ਮੰਗੀ ਸੀ 50 ਲੱਖ ਰੁਪਏ ਦੀ ਫਿਰੋਤੀ (Gangster Goldy Brar) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਰਾਜਪੁਰਾ ਦੇ ਨਾਮੀ ਵਪਾਰੀ ਕੋਲੋਂ 50 ਲੱਖ ਰੁਪਏ ਦੀ ਫਿਰੋਤੀ ਮੰਗਣ ਵਾਲੇ ਲਾਰੈਂਸ ਬਿਸਨੋਈ ਅਤੇ ਗੋਲਡੀ ਬਰਾੜ (Gangster Goldy Brar) ਗੈਂਗ ਦੇ ਤਿੰਨ ਗੁਰਗਿਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋ 32 ਬੋਰ ਦਾ ਨਜਾਇਜ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ 3 ਹਥਿਆਰਾਂ ਸਮੇਤ ਗ੍ਰਿਫਤਾਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਜਿਲ੍ਹਾ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਯੂਐਸਏ ਅਧਾਰਤ ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ […]
ਦੇਸ਼  ਪੰਜਾਬ  Breaking News  ਸੂਬੇ 

Goldy Brar: ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ’ਤੇ ਅਮਰੀਕਾ ਪੁਲਿਸ ਦਾ ਖੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ?

ਅਮਰੀਕਾ ਪੁਲਿਸ ਨੇ ਕਿਹਾ, ਮਰਨ ਵਾਲਾ ਗੈਂਗਸਟਰ ਨਹੀਂ ਹੈ | Goldy Brar ਕੱਲ੍ਹ ਸਾਰਾ ਦਿਨ ਹੋਈ ਸੀ ਕਤਲ ਦੀ ਚਰਚਾ | Goldy Brar Goldy Brar : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਬਦਨਾਮ ਗੈਂਗਸਟਰ ਅਤੇ ਅੱਤਵਾਦੀ ਐਲਾਨੇ ਗਏ ਗੋਲਡੀ ਬਰਾੜ ਦੀ ਮੌਤ ਦੀ ਖਬਰ ਝੂਠੀ ਨਿਕਲੀ ਹੈ। ਬੀਤੇ ਬੁੱਧਵਾਰ ਨੂੰ ਸਾਰਾ ਦਿਨ ਗੈਂਗਸਟਰ ਦੀ ਅਮਰੀਕਾ ’ਚ ਮਰਨ […]
ਪੰਜਾਬ  Breaking News  ਖਾਸ ਖਬਰ 

Moose wala Murder Case : ਗੋਲਡੀ ਬਰਾੜ ਦੀ ਅਮਰੀਕਾ ’ਚ ਮੌਤ ਦਾ ਦਾਅਵਾ!

ਡੱਲਾ-ਲਖਬੀਰ ਨੇ ਜ਼ਿੰਮੇਵਾਰੀ ਲਈ (Gangster Goldy Brar) ਮੂਸੇਵਾਲਾ ਕਤਲ ਕਾਂਡ ਦਾ ਸੀ ਮਾਸਟਰਮਾਈਂਡ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਹੈ ਕਿ 30 ਅਪਰੈਲ ਮੰਗਲਵਾਰ ਸ਼ਾਮ 5.30 ਵਜੇ ਅਮਰੀਕਾ ਦੇ ਫੇਅਰਮੌਂਟ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

ਕੈਨੇਡਾ-ਭਾਰਤ ਤਣਾਅ ਦਰਮਿਆਨ NIA ਨੇ ਗੋਲਡੀ ਬਰਾੜ ਸਮੇਤ 11 ਗੈਂਗਸਟਰ-ਅੱਤਵਾਦੀਆਂ ਦੀ ਸੂਚੀ ਕੀਤੀ ਜਾਰੀ

ਕੈਨੇਡਾ। ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਚੱਲ ਰਿਹਾ ਹੈ। ਇਸ ਤਣਾਅ ਦੌਰਾਨ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਤਵਾਦੀ-ਗੈਂਗਸਟਰ ਨੈੱਟਵਰਕ ਨੂੰ ਤਬਾਹ ਕਰਨ ਲਈ 11 ਖੂੰਖਾਰ ਅਪਰਾਧੀਆਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਗੋਲਡੀ ਬਰਾੜ ਹੈ ਜੋ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ […]
ਦੇਸ਼  ਪੰਜਾਬ  Breaking News  ਦਿੱਲੀ  ਸੂਬੇ  ਖਾਸ ਖਬਰ 

Goldy Brar: Sidhu Moose Wala ਕਤਲ ਕੇਸ ਵਿੱਚ ਆਈ ਵੱਡੀ ਅਪਡੇਟ

ਗੋਲਡੀ ਬਰਾੜ ਦਾ ਕਬੂਲਨਾਮਾ, ‘ਹਾਂ, ਮੈਂ ਮਰਵਾਇਆ ਸਿੱਧੂ ਮੂਸੇਵਾਲਾ ਨੂੰ , ਸਲਮਾਨ ਖਾਨ ਨੂੰ ਵੀ ਨਹੀਂ ਛੱਡਾਂਗਾ’ (Gangster Goldy Brar) ਨਵੀਂ ਦਿੱਲੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਵੱਡਾ ਅਪਡੇਟ ਸਾਹਮਣੇ ਆਇਆ ਹੈ। ਗੈਂਗਸਟਰ ਗੋਲਡੀ ਬਰਾੜ (Gangster Goldy Brar) ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ […]
ਦੇਸ਼  ਪੰਜਾਬ  Breaking News  ਮਨੋਰੰਜਨ  ਸੂਬੇ  ਖਾਸ ਖਬਰ 

ਸਿੰਗਰ Yo Yo Honey Singh ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਨੇ ਦਿੱਤੀ ਹੈ ਧਮਕੀ | Yo Yo Honey Singh ਨਵੀਂ ਦਿੱਲੀ, (ਸੱਚ ਕਹੂੰ ਨਿਊਜ਼)। ਗਾਇਕ ਯੋ ਯੋ ਹਨੀ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲਡੀ (Goldy Brar) ਬਰਾੜ ਨੇ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗਾਇਕ ਹਨੀ ਸਿੰਘ ਨੇ ਧਮਕੀ […]
ਦੇਸ਼  Breaking News  ਖਾਸ ਖਬਰ 

ਹੁਣ ਗੋਲਡੀ ਬਰਾੜ ਨੇ ਦਿੱਤੀ ਜੱਗੂ ਭਗਵਾਨਪੁਰੀਆ ਨੂੰ ਮਾਰਨ ਦੀ ਧਮਕੀ

ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮਾਸਟਰਮਾਈਂਡ ਅਤੇ ਲਾਰੈਂਸ ਗੈਂਗ ਨੂੰ ਵਿਦੇਸ਼ੋਂ ਚਲਾਉਣ ਵਾਲੇ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ (Goldy Brar) ਨੇ ਚੈਲੰਜ ਕਰਕੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਇੱਕ ਹਫ਼ਤੇ ’ਚ ਮਾਰਨ ਦੀ ਧਮਕੀ ਦਿੱਤੀ ਹੈ। ਫੇਸਬੁੱਕ ’ਤੇ ਧਮਕੀ ਭਰੀ ਪਾਈ ਗਈ ਇਸ ਪੋਸਟ ਵਿੱਚ ਡੀਐੱਸਪੀ ਵਿਕਰਮ ਬਰਾੜ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ […]
ਪੰਜਾਬ  Breaking News  ਖਾਸ ਖਬਰ  Featured 

ਮੂਸੇਵਾਲਾ ਕਤਲਕਾਂਡ ਦੇ ਮਾਸਟਮਾਈਂਡ ਗੋਲਡੀ ਬਰਾੜ ਦਾ ਦਾਅਵਾ : ਕਿਹਾ ਮੈਂ ਹਿਰਾਸਤ ’ਚ ਨਹੀਂ ਹਾਂ

(ਸੱਚ ਕਹੂੰ ਨਿਊਜ਼) ਲੁਧਿਆਣਾ । ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕੈਲੀਫੋਰਨੀਆ ਪੁਲਿਸ ਨੇ ਸਾਡੇ ਨਾਲ ਸੰਪਰਕ ਕੀਤਾ ਹੈ। ਜਲਦ ਹੀ ਗੋਲਡੀ ਬਰਾੜ ਨੂੰ ਭਾਰਤ ਲਿਆਂਦਾ ਜਾਵੇਗਾ ਅਤੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।ਇਹ ਦਾਅਵਾ ਪੰਜਾਬ ਦੇ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

ਗੋਲਡੀ ਬਰਾੜ ਕੋਰਟ ਵੱਲੋਂ ਭਗੌੜਾ ਕਰਾਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ l ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੋਲਡੀ ਬਰਾੜ ਵੱਡਾ ਖੁਲਾਸਾ ਕੀਤਾ ਹੈ। ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਨੇ ਇਹ ਕਾਰਵਾਈ ਚੰਡੀਗੜ੍ਹ ਦੇ ਇਕ ਵਪਾਰੀ ਦੀ ਸ਼ਿਕਾਇਤ ‘ਤੇ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਨੇ ਇਸ ਮਾਮਲੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਬੰਬੀਹਾ ਗੈਂਗ ਦਾ ਗੋਲਡੀ ਬਰਾੜ ਨੂੰ ਪੰਜਾਬ ਆਉਣ ਦੀ ਚੁਣੌਤੀ

ਬੰਬੀਹਾ ਗੈਂਗ ਦਾ ਗੋਲਡੀ ਬਰਾੜ ਨੂੰ ਪੰਜਾਬ ਆਉਣ ਦੀ ਚੁਣੌਤੀ ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਬੰਬੀਹਾ ਗੈਂਗ ਨੇ ਫੇਸਬੁੱਕ ’ਤੇ ਪੋਸਟ ਪਾਈ ਹੈ। ਬੰਬੀਹਾ ਗੈਂਗ ਨੇ ਗੋਲਡੀ ਬਰਾੜ ਨੂੰ ਵਿਦੇਸ਼ ਬੈਠ ਕੇ ਗੱਲ ਨਾ ਕਰਨ ਦੀ ਚੁਣੌਤੀ ਦਿੱਤੀ ਹੈ। ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾਓ। ਮੂਸੇਵਾਲਾ ਦੇ ਕਤਲ ਦਾ ਬਦਲਾ ਲਵੇਗਾ। ਮੂਸੇਵਾਲਾ ਨਾਲ […]
ਪੰਜਾਬ  Breaking News 

ਗੋਲਡੀ ਬਰਾੜ ਦੀ ਕਾਂਗਰਸ ਨੇਤਾ ਦੇ ਕਤਲ ਮਾਮਲੇ ’ਚ ਗਵਾਹਾਂ ਨੂੰ ਧਮਕੀ

ਮੂਸੇਵਾਲਾ ਕਤਲਕਾਂਡ ’ਚ ਮਾਸਟਰਮਾਈਂਡ ਹੈ ਚੰਡੀਗੜ੍ਹ। ਲਾਰੈਂਸ ਗੈਂਗ ਦੇ ਕੈਨੇਡੀਅਨ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਗਵਾਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਫੋਨ ਕਰਕੇ ਗੋਲਡੀ ਬਰਾੜ ਨੇ ਗਵਾਹਾਂ ਨੂੰ ਧਮਕਾਇਆ ਕਿ ਅਦਾਲਤ ਵਿੱਚ ਗਵਾਹੀ ਦੇਣ ਗਿਆ ਤਾਂ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦੇ ਰਿਹਾ ਹੈ। ਇਹ ਧਮਕੀ ਫਰੀਦਕੋਟ ਵਿੱਚ ਯੂਥ ਕਾਂਗਰਸੀ ਆਗੂ […]
ਪੰਜਾਬ  Breaking News 
Govt Ad Sach Kahoon Helpline Sachchi Shiksha Official