ਕਿਸਾਨਾਂ ਲਈ ਖੁਸ਼ਖਬਰੀ : ਆਰਬੀਆਈ ਨੇ ਪੰਜਾਬ ਲਈ ਜਾਰੀ ਕੀਤੀ ਸੀਸੀਐਲ

Punjab News
ਕਿਸਾਨਾਂ ਲਈ ਖੁਸ਼ਖਬਰੀ : ਆਰਬੀਆਈ ਨੇ ਪੰਜਾਬ ਲਈ ਜਾਰੀ ਕੀਤੀ ਸੀਸੀਐਲ

ਕਿਸਾਨਾਂ ਦੇ ਖਾਤਿਆਂ ’ਚ ਹੋਵੇਗੀ ਅਦਾਇਗੀ, ਝੋਨੇ ਦੀ ਖਰੀਦ ਲਈ ਜਾਰੀ ਹੋਈ ਲਿਮਟ

  • ਫਸਲ ਦੀ ਖਰੀਦ ਨਾਲ ਹੀ ਕਿਸਾਨਾਂ ਨੂੰ ਹੋਵੇਗੀ ਅਦਾਇਗੀ

Punjab News: (ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਮੰਡੀਆਂ ’ਚ ਝੋਨੇ ਆਉਣਾ ਸ਼ੁਰੂ ਹੋ ਗਿਆ ਹੈ ਇਸ ਦੌਰਾਨ ਕਿਸਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਆਈ ਹੈ। ਅੱਜ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ‘ਚ ਝੋਨੇ ਦੀ ਖਰੀਦ ਲਈ 41339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰ ਦਿੱਤੀ ਗਈ ਹੈ। Good News Farmers

ਇਹ ਵੀ ਪੜ੍ਹੋ: IAS Transfer Punjab: ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤਾ। ਮੁੱਖ ਮੰਤਰੀ ਨੇ ਸਾਡੀਆਂ ਮੰਡੀਆਂ ਝੋਨੇ ਦੀ ਖਰੀਦ ਲਈ ਤਿਆਰ ਨੇ ਤੇ ਕਿਸਾਨਾਂ ਦੀ ਫ਼ਸਲ ਮੰਡੀ ‘ਚ ਆਉਂਦਿਆ ਹੀ ਉਹਨਾਂ ਦੀ ਅਦਾਇਗੀ ਖਾਤਿਆਂ ‘ਚ ਕਰ ਦਿੱਤੀ ਜਾਵੇਗੀ। ਅਸੀਂ ਕਿਸਾਨਾਂ ਦੀ ਖੱਜਲ ਖ਼ੁਆਰੀ ਖ਼ਤਮ ਕਰਨ ਲਈ ਵਚਨਬੱਧ ਹਾਂ। ਪੰਜਾਬ ਦੇ ਕਿਸਾਨਾਂ ਲਈ ਹੁਣ ਮੰਡੀਆਂ ’ਚ ਝੋਨੇ ਦੀ ਖਰੀਦ ਲਈ ਧੱਕੇ ਨਹੀਂ ਖਾਉਣੇ ਪੈਣਗੇ ਇਹ ਨਹੀਂ ਹੁਣ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਦੇ ਪੈਸੇ ਵੀ ਨਾਲ ਦੀ ਨਾਲ ਮਿਲਣਗੇ। ਫਸਲ ਦੀ ਖਰੀਦ ਨਾਲ ਹੀ ਕਿਸਾਨਾਂ ਨੂੰ ਅਦਾਇਗੀ ਹੋਵੇਗੀ। Good News Farmers

LEAVE A REPLY

Please enter your comment!
Please enter your name here