ਸਾਡੇ ਨਾਲ ਸ਼ਾਮਲ

Follow us

29.3 C
Chandigarh
Friday, February 27, 2026
More
    Home Breaking News ਹਰਿਆਣਾ ਦੇ ਸਰਕ...

    ਹਰਿਆਣਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜੂਨ ਤੋਂ ਛੁੱਟੀਆਂ, ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ ਹੋਵੇਗੀ ਕਾਰਵਾਈ

    Summer Vacation Sachkahoon

    ਹਰਿਆਣਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜੂਨ ਤੋਂ ਛੁੱਟੀਆਂ, ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ ਹੋਵੇਗੀ ਕਾਰਵਾਈ

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਕਹਿਰ ਦੀ ਗਰਮੀ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ 1 ਜੂਨ 2022 ਤੋਂ 30 ਜੂਨ 2022 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਹ ਹੁਕਮ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਫ਼ਸਰਾਂ, ਬਲਾਕ ਸਿੱਖਿਆ ਅਫ਼ਸਰਾਂ, ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ, ਸਕੂਲ ਮੁਖੀਆਂ ਨੂੰ ਦਿੱਤੇ ਹਨ। ਸਰਕਾਰ ਨੇ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਸਕੂਲ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ।

    Summer Vacation

     

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here