Government Hospital

Government Hospital: ਸਿਵਲ ਸਰਜਨ ਵੱਲੋਂ ਸਰਕਾਰੀ ਹਸਪਤਾਲ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਹਸਪਤਾਲ ਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਆਖਿਆਂ | Government Hospital ਦਾਖਲ ਮਰੀਜ਼ਾਂ ਤੋਂ ਕਿਸੇ ਵੀ ਸਮੱਸਿਆ ਬਾਰੇ ਜਾਣਕਾਰੀ ਹਾਸਿਲ ਕੀਤੀ ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਸੰਜੇ ਕਾਮਰਾ ਨੇ ਐੱਸ. […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਸਿਹਤ 

ਸਰਕਾਰੀ ਹਸਪਤਾਲ ਜਾਂ ਮੁਹੱਲਾ ਕਲੀਨਿਕ ‘ਚ ਜਾ ਰਹੇ ਹੋ ਦਵਾਈ ਲੈਣ ਤਾਂ ਇਹ ਖ਼ਬਰ ਜ਼ਰੂਰ ਦੇਖੋ

ਫਾਜ਼ਿਲਕਾ (ਰਜਨੀਸ਼ ਰਵੀ): ਜ਼ਿਲ੍ਹੇ ਵਿੱਚ ਸਰਕਾਰੀ ਸਿਹਤ ਸਹੂਲਤਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਜਾਵੇਗਾ। ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁੱਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਜਦੋਂ ਕਿ ਦਫ਼ਤਰ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਨ੍ਹਾਂ ਸੰਸਥਾਵਾਂ ਵਿੱਚ ਜ਼ਿਲ੍ਹਾ […]
ਪੰਜਾਬ  Breaking News  ਖਾਸ ਖਬਰ  ਸਿਹਤ 

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ

ਸਫ਼ਾਈ ਅਤੇ ਪਾਰਕਿੰਗ ਵਿਵਸਥਾ ਵਿੱਚ ਵੀ ਸੁਧਾਰ ਕਰਨ ਦੇ ਆਦੇਸ਼ ਦਿੱਤੇ | Government Hospital ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸ਼ਨੀਵਾਰ ਸਵੇਰੇ ਸਰਕਾਰੀ ਹਸਪਤਾਲ (Government Hospital) ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨਾਲ ਹਸਪਤਾਲ ਦੇ ਐਸਐਮਓ ਡਾ. ਰੋਹਿਤ ਗੋਇਲ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਜਾਇਜ਼ਾ ਲਿਆ ਅਤੇ […]
ਪੰਜਾਬ  Breaking News  ਖਾਸ ਖਬਰ 

ਸਰਕਾਰੀ ਹਸਪਤਾਲ ’ਚ ਮਰੀਜ ਦੇ ਵਾਰਸਾਂ ’ਤੇ ਡਾਕਟਰ ਦੀ ਕੁੱਟਮਾਰ ਦਾ ਮਾਮਲਾ ਦਰਜ

ਮਾਲੇਰਕੋਟਲਾ (ਗੁਰਤੇਜ ਜੋਸੀ)। ਆਪਣੇ ਜ਼ਖਮੀ ਬੱਚੇ ਨੂੰ ਸਿਵਲ ਹਸਪਤਾਲ (Government Hospital) ਮਲੇਰਕੋਟਲਾ ਦੇ ਐਮਰਜੈਂਸੀ ਵਾਰਡ ’ਚ ਇਲਾਜ ਲਈ ਲੈ ਕੇ ਪਹੁੰਚੇ ਸਥਾਨਕ ਖੁਸ਼ਹਾਲ ਬਸਤੀ ਦੇ ਇੱਕ ਪਰਿਵਾਰ ਵੱਲੋਂ ਡਿਊਟੀ ’ਤੇ ਤਾਇਨਾਤ ਡਾਕਟਰ ਨਾਲ ਮਾਰ ਕੁਟਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਝਗੜੇ ਵਿਚ ਜ਼ਖਮੀ ਦੱਸੇ ਜਾਂਦੇ ਈ.ਐਮ.ਓ. ਡਾਕਟਰ ਮੁਹੰਮਦ ਸ਼ਹਿਬਾਜ਼ ਦੇ ਬਿਆਨਾਂ ’ਤੇ ਥਾਣਾ ਸਿਟੀ-1 […]
ਪੰਜਾਬ 

ਸਰਕਾਰੀ ਹਸਪਤਾਲ ‘ਚ ਮਰੀਜ ਤੇ ਉਸ ਦੇ ਤੀਮਾਰਦਾਰਾਂ ਵੱਲੋਂ ਦੁਰਵਿਹਾਰ

ਡਾਕਟਰਾਂ ਨੇ ਸਿਹਤ ਸੇਵਾਵਾਂ ਠੱਪ ਕਰਕੇ ਲਾਇਆ ਧਰਨਾ ਬਰਨਾਲਾ, (ਜੀਵਨ ਰਾਮਗੜ੍ਹ/ਜਸਵੀਰ ਸਿੰਘ/ਸੱਚ ਕਹੂੰ ਨਿਊਜ਼)। ਬਰਨਾਲਾ ਵਿਖੇ ਸਿਵਲ ਹਸਪਤਾਲ ਦੇ ਇੱਕ ਡਾਕਟਰ ਨਾਲ ਮਰੀਜ ਤੇ ਉਸ ਦੇ ਤੀਮਾਰਦਾਰਾਂ ਵੱਲੋਂ ਦੁਰਵਿਹਾਰ ਤੇ ਹੱਥੋਪਾਈ ਕਰਨ ਪਿੱਛੋਂ ਮਾਮਲਾ ਗਰਮਾ ਗਿਆ। ਗੁੱਸਾਏ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਠੱਪ ਕਰਦਿਆਂ ਐਂਮਰਜੈਂਸੀ ਨੂੰ ਜਿੰਦਰਾ ਜੜ ਕੇ ਧਰਨਾ ਲਾ ਦਿੱਤਾ ਅਤੇ ਮੁਲਜ਼ਮਾਂ ਖਿਲਾਫ਼ ਕਾਰਵਾਈ […]
ਪੰਜਾਬ  Breaking News